ਪੜਚੋਲ ਕਰੋ

Sidharth Malhotra Kiara Advani: ਕਿਆਰਾ ਅਡਵਾਨੀ ਸਿਧਾਰਥ ਮਲਹੋਤਰਾ ਦਸੰਬਰ `ਚ ਕਰਵਾ ਰਹੇ ਵਿਆਹ? ਸਲਮਾਨ ਖਾਨ ਨੇ ਦਿੱਤੀ ਜੋੜੇ ਨੂੰ ਵਧਾਈ

Sidharth Malhotra Kiara Advani Wedding: ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਇੰਨੀਂ ਦਿਨੀਂ ਲਗਾਤਾਰ ਸੁਰਖੀਆਂ `ਚ ਬਣੇ ਹੋਏ ਹਨ। ਚਾਰੇ ਪਾਸੇ ਇਸ ਜੋੜੇ ਦੇ ਵਿਆਹ ਦੇ ਚਰਚੇ ਹਨ।

Kiara Advani Sidharth Malhotra Marriage: ਬਾਲੀਵੁੱਡ ਕਲਾਕਾਰ ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਇੰਨੀਂ ਦਿਨੀਂ ਲਗਾਤਾਰ ਸੁਰਖੀਆਂ `ਚ ਬਣੇ ਹੋਏ ਹਨ। ਚਾਰੇ ਪਾਸੇ ਇਸ ਜੋੜੇ ਦੇ ਵਿਆਹ ਦੇ ਚਰਚੇ ਹਨ। ਦਰਅਸਲ, ਕਰਨ ਜੌਹਰ ਨੇ ਆਪਣੇ ਸ਼ੋਅ `ਕੌਫ਼ੀ ਵਿਦ ਕਰਨ` `ਚ ਦੋਵਾਂ ਦੇ ਵਿਆਹ ਬਾਰੇ ਖੁਲਾਸਾ ਕੀਤਾ ਸੀ। ਉਦੋਂ ਤੋਂ ਹੀ ਸਭ ਨੂੰ ਇਨ੍ਹਾਂ ਦੋਵਾਂ ਦੇ ਵਿਆਹ ਦੇ ਅਧਿਕਾਰਤ ਐਲਾਨ ਦਾ ਬੇਸਵਰੀ ਨਾਲ ਇੰਤਜ਼ਾਰ ਹੈ। 

ਇਸ ਦਰਮਿਆਨ ਸਿਧਾਰਥ ਮਲਹੋਤਰਾ ਇੰਨੀਂ ਆਪਣੀ ਆਉਣ ਵਾਲੀ ਫ਼ਿਲਮ `ਥੈਂਕ ਗੌਡ` ਦੀ ਪ੍ਰਮੋਸ਼ਨ `ਚ ਰੁੱਝੇ ਹੋਏ ਹਨ। ਉਹ ਫ਼ਿਲਮ ਦੇ ਪ੍ਰਮੋਸ਼ਨ ਲਈ ਬਿੱਗ ਬੌਸ 16 ਦੇ ਸੈੱਟ ਤੇ ਪਹੁੰਚੇ। ਇਸ ਦੌਰਾਨ ਸ਼ੋਅ ਦੇ ਮੇਜ਼ਬਾਨ ਸਲਮਾਨ ਖਾਨ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਦੇ ਨਾਲ ਹੀ ਸਲਮਾਨ ਖਾਨ ਨੇ ਸਿਧਾਰਥ ਮਲਹੋਤਰਾ ਨੂੰ ਉਨ੍ਹਾਂ ਦੇ ਵਿਆਹ ਦੀ ਵਧਾਈ ਵੀ ਦਿੱਤੀ। 

ਸਲਮਾਨ ਖਾਨ ਨੇ ਸਿਧਾਰਥ ਦੇ ਵਿਆਹ ਦੀ ਦਿੱਤੀ ਵਧਾਈ
ਸਲਮਾਨ ਖਾਨ ਨੇ ਸਿਧਾਰਥ ਨੂੰ ਕਿਹਾ, ਵਿਆਹ ਦੀਆਂ ਵਧਾਈਆਂ ਸਿਧਾਰਥ। ਵਿਆਹ ਦੀਆਂ ਮੁਬਾਰਕਾਂ। ਇਸ ਤੋਂ ਬਾਅਦ ਸਲਮਾਨ ਖਾਨ ਨੇ ਕਿਆਰਾ ਦਾ ਨਾਂ ਲੈਕੇ ਉਨ੍ਹਾਂ ਨੂੰ ਚਿੜਾਇਆ ਅਤੇ ਕਿਹਾ, ਕਿੰਨਾ ਕਿਆਰਾ ਫ਼ੈਸਲਾ ਲਿਆ ਹੈ ਸਿਧਾਰਥ ਨੇ, ਓਹ ਸੌਰੀ ਪਿਆਰਾ। ਕਿਸ ਦੇ ਅਡਵਾਨੀ....ਓਹ ਮੇਰਾ ਮਤਲਬ ਹੈ ਕਿ ਕਿਸ ਦੇ ਐਡਵਾਇਸ ਤੇ ਲਿਆ ਇਹ ਫ਼ੈਸਲਾ?" ਸਿਧਾਰਥ ਸਲਮਾਨ ਨੂੰ ਮਜ਼ੇਦਾਰ ਗੱਲ ਕਹਿੰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਈ ਜਾਨ ਤੁਸੀਂ ਵਿਆਹ ਦੀ ਸਲਾਹ ਦੇ ਰਹੇ ਹੋ? ਇਸ ਤੇ ਸਲਮਾਨ ਮਜ਼ਾਕੀਆ ਅੰਦਾਜ਼ `ਚ ਕਿਆਰਾ ਨੂੰ ਕਹਿੰਦੇ ਹਨ। ਸੁਣ ਲੈ ਕਿਆਰਾ ਇਹ ਨੀ ਕਰਨਾ ਚਾਹੁੰਦਾ ਵਿਆਹ।

ਦੱਸ ਦਈਏ ਕਿ ਸਿਧਾਰਥ ਮਲਹੋਤਰਾ ਸਲਮਾਨ ਖਾਨ ਦੇ ਸ਼ੋਅ ਬਿੱਗ ਬੌਸ `ਚ ਪਹੁੰਚੇ ਸੀ। ਇਸ ਦੌਰਾਨ ਉਨ੍ਹਾਂ ਤੇ ਸਲਮਾਨ ਖਾਨ ਦਰਮਿਆਨ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ `ਥੈਂਕ ਗੌਡ` ਨੂੰ ਲੈਕੇ ਗੱਲਾਂ ਹੋਈਆਂ। ਗੱਲਾਂ ਗੱਲਾਂ ਦੇ ਵਿੱਚ ਹੀ ਸਲਮਾਨ ਨੇ ਸਿਧਾਰਥ ਤੇ ਕਿਆਰਾ ਦੇ ਵਿਆਹ ਦਾ ਹਿੰਟ ਦੇ ਦਿੱਤਾ। ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਜੋੜਾ ਦਸੰਬਰ ਮਹੀਨੇ ;ਚ ਹੀ ਵਿਆਹ ਕਰਵਾ ਸਕਦਾ ਹੈ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦਈਏ ਕਿ ਕਿਆਰਾ ਤੇ ਸਿਧਾਰਥ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਡੇਟ ਕਰ ਰਹੇ ਹਨ। ਅਜਿਹੇ `ਚ ਫ਼ੈਨਜ਼ ਵੀ ਇਹੀ ਚਾਹੁੰਦੇ ਹਨ ਕਿ ਇਹ ਜੋੜਾ ਜਲਦ ਹੀ ਸਭ ਨੂੰ ਆਪਣੇ ਵਿਆਹ ਦੀ ਗੁੱਡ ਨਿਊਜ਼ ਦੇਵੇ।   

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget