ਪੜਚੋਲ ਕਰੋ

Salman Khan: ਸਲਮਾਨ ਖਾਨ ਦੇ ਕਤਲ ਦੀ ਜ਼ਿੰਮੇਵਾਰੀ ਨਾਬਾਲਗ਼ ਨੂੰ ਸੌਂਪੀ ਗਈ ਸੀ, ਦਿੱਲੀ ਪੁਲਿਸ ਅੜਿੱਕੇ ਆਇਆ ਮੁਲਜ਼ਮ

ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੇ ਰਾਡਾਰ ‘ਤੇ ਸਲਮਾਨ ਖ਼ਾਨ ਵੀ ਹਨ ਅਤੇ ਸਲਮਾਨ ਖ਼ਾਨ ਦੇ ਪਨਵੇਲ ਫਾਰਮ ਹਾਊਸ ਦੇ ਕੋਲ ਵੀ ਉਸ ਨੂੰ ਜਾਨ ਤੋਂ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਸੀ, ਜਿਸ ਲਈ ਉੱਥੇ ਰੇਕੀ ਵੀ ਕੀਤੀ ਗਈ ਸੀ।

Salman Khan Death Threat: ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਇੰਨੀਂ ਦਿਨੀਂ ਸੁਰਖੀਆਂ `ਚ। ਇਸ ਦੇ ਕਈ ਕਾਰਨ ਹਨ। ਪਹਿਲਾ ਇਹ ਕਿ ਭਾਈਜਾਨ ਦਾ ਸ਼ੋਅ ਬਿੱਗ ਬੌਸ 16 ਆਨ ਏਅਰ ਹੋ ਗਿਆ ਹੈ, ਦੂਜਾ ਇਹ ਕਿ ਕਾਫ਼ੀ ਸਮੇਂ ਤੋਂ ਸਲਮਾਨ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੇ ਚਲਦੇ ਸੁਰਖੀਆਂ `ਚ ਹਨ। ਹੁਣ ਦਿੱਲੀ ਪੁਲਿਸ ਨੇ ਨਵਾਂ ਖੁਲਾਸਾ ਕੀਤਾ ਹੈ। ਪੁਲਿਸ ਦੇ ਮੁਤਾਬਕ ਸਲਮਾਨ ਦਾ ਕਤਲ ਕਰਨ ਦੀ ਜ਼ਿੰਮੇਵਾਰੀ ਇੱਕ ਨਾਬਾਲਗ਼ ਲੜਕੇ ਨੂੰ ਦਿੱਤੀ ਗਈ ਸੀ।

ਲਾਰੈਂਸ ਬਿਸ਼ਨੋਈ ਗਰੁੱਪ ਦੇ ਵੱਲੋਂ ਅਦਾਕਾਰ ਸਲਮਾਨ ਖ਼ਾਨ (Salman Khan) ਨੂੰ ਜਾਨੋਂ ਮਾਰਨ ਦੀ ਕਈ ਵਾਰ ਕੋਸ਼ਿਸ਼ ਕੀਤੀ ਗਈ ਹੈ। ਹੁਣ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਸਲਮਾਨ ਖ਼ਾਨ ਨੂੰ ਮਾਰਨ ਦੇ ਲਈ ਇੱਕ ਨਾਬਾਲਗ ਨੂੰ ਟਾਸਕ ਮਿਲਿਆ ਹੋਇਆ ਸੀ। ਨਾਬਾਲਗ ਨੇ ਪੁੱਛਗਿੱਛ ਦੇ ਦੌਰਾਨ ਖੁਲਾਸਾ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਨੇ ਹੀ ਉਸ ਨੂੰ ਦੀਪਕ ਅਤੇ ਦਾਗਰ ਨੂੰ ਸਲਮਾਨ ਖ਼ਾਨ ਨੂੰ ਮਾਰਨ  ਦਾ ਟਾਸਕ ਸੌਂਪਿਆ ਸੀ।

ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੇ ਰਾਡਾਰ ‘ਤੇ ਸਲਮਾਨ ਖ਼ਾਨ ਵੀ ਹਨ ਅਤੇ ਸਲਮਾਨ ਖ਼ਾਨ ਦੇ ਪਨਵੇਲ ਫਾਰਮ ਹਾਊਸ ਦੇ ਕੋਲ ਵੀ ਉਸ ਨੂੰ ਜਾਨ ਤੋਂ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਸੀ, ਜਿਸ ਲਈ ਉੱਥੇ ਰੇਕੀ ਵੀ ਕੀਤੀ ਗਈ ਸੀ।

View this post on Instagram
 
A post shared by Salman Khan (@beingsalmankhan)

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਿਸੇ ਨੇ ਅਦਾਕਾਰ ਦੇ ਪਿਤਾ ਸਲਮਾਨ ਖ਼ਾਨ ਨੂੰ ਚਿੱਠੀ ਲਿਖ ਕੇ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਇਸ ਤੋਂ ਬਾਅਦ ਮੁੰਬਈ ਪੁਲਿਸ ਨੇ ਬਾਂਦਰਾ ਪੁਲਿਸ ਸਟੇਸ਼ਨ ‘ਚ ਕੇਸ ਦਰਜ ਕੀਤਾ ਗਿਆ ਸੀ ਅਤੇ ਅਦਾਕਾਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ।

ਸਲਮਾਨ ਖ਼ਾਨ ਨੂੰ ਪਿਛਲੇ ਲੰਮੇ ਸਮੇਂ ਤੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸਲਮਾਨ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਅਨੇਕਾਂ ਹੀ ਹਿੱਟ ਫ਼ਿਲਮਾਂ ਦਿੱਤੀਆਂ ਹਨ। ਇਨ੍ਹਾਂ ਫ਼ਿਲਮਾਂ ਦੇ ਨਾਲ ਉਨ੍ਹਾਂ ਨੇ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget