ਪੜਚੋਲ ਕਰੋ

ਸਲਮਾਨ ਖਾਨ ਨੂੰ ਬੰਬੇ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖਿਆ, ਗੁਆਂਢੀ ਨੇ ਕੀਤਾ ਸੀ ਮਾਣਹਾਨੀ ਦਾ ਕੇਸ

Salman Khan Case: ਸਲਮਾਨ ਖਾਨ ਨੇ ਗੁਆਂਢੀ ਦੇ ਖਿਲਾਫ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਪਰ ਹਾਈ ਕੋਰਟ ਨੇ ਅਦਾਕਾਰ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਫਿਲਹਾਲ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

Salman Khan: ਬੰਬੇ ਹਾਈ ਕੋਰਟ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਪਟੀਸ਼ਨ 'ਤੇ ਬੰਬੇ ਹਾਈ ਕੋਰਟ 'ਚ ਦੋਵਾਂ ਧਿਰਾਂ ਦੀਆਂ ਦਲੀਲਾਂ ਪੂਰੀਆਂ ਹੋ ਚੁੱਕੀਆਂ ਹਨ। ਪਰ ਅਦਾਲਤ ਨੇ ਫਿਰ ਵੀ ਫੈਸਲਾ ਰਾਖਵਾਂ ਰੱਖਿਆ। ਜੱਜ ਨੇ ਪਨਵੇਲ ਵਿੱਚ ਸਲਮਾਨ ਦੇ ਫਾਰਮ ਹਾਊਸ ਦੇ ਕੋਲ ਰਹਿੰਦੇ ਕੇਤਨ ਕੱਕੜ ਖ਼ਿਲਾਫ਼ ਦਾਇਰ ਮਾਣਹਾਨੀ ਦੇ ਮੁਕੱਦਮੇ ਵਿੱਚ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਦੱਸ ਦੇਈਏ ਕਿ ਅਭਿਨੇਤਾ ਸਲਮਾਨ ਖਾਨ ਨੇ ਇਸ ਮਾਮਲੇ ਵਿੱਚ ਬੰਬੇ ਸਿਆਲ ਕੋਰਟ ਦੇ ਆਦੇਸ਼ ਦੇ ਖਿਲਾਫ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਪਹਿਲਾਂ ਸਲਮਾਨ ਖਾਨ ਨੂੰ ਸੈਸ਼ਨ ਕੋਰਟ ਤੋਂ ਵੀ  ਕੋਈ ਰਾਹਤ ਨਹੀਂ ਮਿਲੀ ਸੀ।

ਕੀ ਹੈ ਮਾਮਲਾ?
ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੇ ਕੁਝ ਮਹੀਨੇ ਪਹਿਲਾਂ ਮੁੰਬਈ ਦੇ ਮਲਾਡ ਦੇ ਰਹਿਣ ਵਾਲੇ ਕੇਤਨ ਕੱਕੜ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਕੇਤਨ ਦੀ ਪਨਵੇਲ 'ਚ ਸਲਮਾਨ ਦੇ ਫਾਰਮ ਹਾਊਸ ਦੇ ਕੋਲ ਪਹਾੜੀ ਜ਼ਮੀਨ ਹੈ। ਸਲਮਾਨ ਦਾ ਦੋਸ਼ ਹੈ ਕਿ ਕੇਤਨ ਨੇ ਇਕ ਯੂ-ਟਿਊਬ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਉਨ੍ਹਾਂ ਦੀ ਬਦਨਾਮੀ ਕੀਤੀ ਸੀ ਅਤੇ ਉਨ੍ਹਾਂ ਦੇ ਖਿਲਾਫ ਕਈ ਅਜਿਹੀਆਂ ਪੋਸਟਾਂ ਪਾਈਆਂ ਸਨ, ਜੋ ਭੜਕਾਊ ਅਤੇ ਅਪਮਾਨਜਨਕ ਸਨ। ਸ਼ੋਅ ਦਾ ਹਿੱਸਾ ਰਹੇ ਦੋ ਹੋਰ ਲੋਕਾਂ ਨੂੰ ਵੀ ਇਸੇ ਮਾਮਲੇ ਵਿਚ ਧਿਰ ਬਣਾਇਆ ਗਿਆ ਸੀ। ਇਸ ਤੋਂ ਇਲਾਵਾ ਗੂਗਲ, ​​ਯੂਟਿਊਬ, ਟਵਿਟਰ, ਫੇਸਬੁੱਕ ਵਰਗੀਆਂ ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀ ਪਾਰਟੀ ਬਣਾਇਆ ਗਿਆ।

View this post on Instagram
 
A post shared by Salman Khan (@beingsalmankhan)

ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖਿਆ
ਦੱਸ ਦੇਈਏ ਕਿ ਕੇਤਨ ਨੇ ਸਲਮਾਨ ਖਾਨ 'ਤੇ ਉਨ੍ਹਾਂ ਦੇ ਫਾਰਮ ਹਾਊਸ 'ਚ ਗੈਰ-ਕਾਨੂੰਨੀ ਤਰੀਕੇ ਨਾਲ ਕੰਮ ਕਰਨ ਦੇ ਝੂਠੇ ਦੋਸ਼ ਲਗਾਏ ਸਨ। ਇਸ ਸਬੰਧੀ ਕੇਸ ਚੱਲ ਰਿਹਾ ਹੈ। ਸੈਸ਼ਨ ਕੋਰਟ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਹੁਣ ਸਲਮਾਨ ਨੂੰ ਬੰਬੇ ਹਾਈ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਫਿਲਹਾਲ ਫੈਸਲਾ ਰਾਖਵਾਂ ਰੱਖਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget