ਪੜਚੋਲ ਕਰੋ

Salman Khan: ਸਲਮਾਨ ਖਾਨ ਨੇ ਆਪਣੀ ਮਾਂ ਦੀ ਵਜ੍ਹਾ ਕਰਕੇ ਨਹੀਂ ਕਰਾਇਆ ਵਿਆਹ, ਪਿਤਾ ਸਲੀਮ ਨੇ ਕੀਤਾ ਖੁਲਾਸਾ, ਦੇਖੋ ਵੀਡੀਓ

Salman Khan Video: ਸਲਮਾਨ ਖਾਨ ਨੇ ਅੱਜ ਤੱਕ ਆਪਣੀ ਮਾਂ ਦੀ ਵਜ੍ਹਾ ਕਰਕੇ ਵਿਆਹ ਨਹੀਂ ਕੀਤਾ। ਇਹ ਅਸੀਂ ਨਹੀਂ ਕਹਿ ਰਹੇ। ਇਹ ਕਹਿਣਾ ਹੈ ਸਲਮਾਨ ਦੇ ਪਿਤਾ ਦਾ। ਸਲੀਮ ਕਹਿੰਦੇ ਹਨ, 'ਸਲਮਾਨ ਦਾ ਜਿੰਨਾ ਵੀ ਨੁਕਸਾਨ ਕੀਤਾ ਹੈ, ਉਸ ਦੀ ਮਾਂ ਨੇ ਕੀਤਾ

Salman Khan Video: ਸਲਮਾਨ ਖਾਨ ਬਾਲੀਵੁੱਡ ਦੇ ਸੁਪਰਸਟਾਰ ਹਨ। ਉਨ੍ਹਾਂ ਦੀ ਪੂਰੀ ਦੁਨੀਆ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਇਸ ਦੇ ਨਾਲ ਨਾਲ ਪੂਰੀ ਦੁਨੀਆ ਸਲਮਾਨ ਖਾਨ ਦੇ ਵਿਆਹ ਦੀ ਉਡੀਕ ਕਰ ਰਿਹਾ ਹੈ, ਕਿ ਕਦੋਂ ਸਲਮਾਨ ਖਾਨ ਵਿਆਹ ਦੇ ਬੰਧਨ 'ਚ ਬੱਝਣਗੇ। ਪਰ ਇੰਨੀਂ ਦਿਨੀਂ ਸਲਮਾਨ ਦੇ ਪਿਤਾ ਸਲੀਮ ਖਾਨ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀੳਾਂ 'ਤੇ ਛਾਇਆ ਹੋਇਆ ਹੈ, ਜਿਸ ਵਿੱਚ ਉਹ ਸਲਮਾਨ ਦੇ ਵਿਆਹ ਨਾ ਕਰਨ ਦੀ ਵਜ੍ਹਾ ਦੱਸਦੇ ਹੋਏ ਨਜ਼ਰ ਆ ਰਹੇ ਹਨ। 

ਇਹ ਵੀ ਪੜ੍ਹੋ: ਧਰਮਿੰਦਰ ਤੇ ਹੇਮਾ ਮਾਲਿਨੀ ਨੂੰ ਦੂਰ ਰੱਖਣ ਲਈ ਹੇਮਾ ਦੇ ਪਿਤਾ ਕਰਦੇ ਸੀ ਇਹ ਕੰਮ, ਫਿਲਮ ਸੈੱਟ ਪਹੁੰਚ ਕੇ...

ਸਲਮਾਨ ਖਾਨ ਨੇ ਅੱਜ ਤੱਕ ਆਪਣੀ ਮਾਂ ਦੀ ਵਜ੍ਹਾ ਕਰਕੇ ਵਿਆਹ ਨਹੀਂ ਕੀਤਾ। ਜੀ ਹਾਂ, ਇਹ ਅਸੀਂ ਨਹੀਂ ਕਹਿ ਰਹੇ। ਇਹ ਕਹਿਣਾ ਹੈ ਸਲਮਾਨ ਖਾਨ ਦੇ ਪਿਤਾ ਦਾ। ਸਲੀਮ ਖਾਨ ਕਹਿੰਦੇ ਹਨ, 'ਸਲਮਾਨ ਖਾਨ ਦਾ ਜਿੰਨਾ ਵੀ ਨੁਕਸਾਨ ਕੀਤਾ ਹੈ, ਉਸ ਦੀ ਮਾਂ ਨੇ ਕੀਤਾ ਹੈ। ਉਸ ਦੇ ਵਿਆਹ ਨਾ ਕਰਨ ਦਾ ਅਸਲੀ ਕਾਰਨ ਉਸ ਦੀ ਮਾਂ ਹੈ। ਜਦੋਂ ਵੀ ਉਸ ਨੂੰ ਕਿਸੇ ਫਿਲਮ ਅਭਿਨੇਤਰੀ ਨਾਲ ਪਿਆਰ ਹੁੰਦਾ ਹੈ, ਜਾਂ ਉਹ ਘਰ ਵਸਾਉਣ ਬਾਰੇ ਸੋਚਦਾ ਹੈ ਤਾਂ ਉਹ ਉਸ ਲੜਕੀ 'ਚ ਆਪਣੀ ਮਾਂ ਨੂੰ ਤਲਾਸ਼ ਕਰਨਾ ਸ਼ੁਰੂ ਕਰ ਦਿੰਦਾ ਹੈ। ਜਦੋਂ ਉਸ ਦੀ ਇਹ ਤਲਾਸ਼ ਪੂਰੀ ਨਹੀਂ ਹੁੰਦੀ ਤਾਂ ਉਸ ਦਾ ਦਿਲ ਟੁੱਟ ਜਾਂਦਾ ਹੈ।' ਦੇਖੋ ਇਹ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by Dr. MOONIS SALMAN KHAN (@being_salmankhan_monis)

ਕਾਬਿਲੇਗ਼ੌਰ ਹੈ ਕਿ 90 ਦੇ ਦਹਾਕਿਆਂ 'ਚ ਸਲਮਾਨ ਖਾਨ ਐਸ਼ਵਰਿਆ ਰਾਏ ਨੂੰ ਡੇਟ ਕਰਦੇ ਸੀ। ਦੋਵਾਂ ਦੇ ਪਿਆਰ ਦੀ ਚਰਚਾ ਨੇ ਖੂਬ ਸੁਰਖੀਆਂ ਬਟੋਰੀਆਂ ਸੀ। ਪਰ ਇਨ੍ਹਾਂ ਦੋਵਾਂ ਦਾ ਪਿਆਰ ਜ਼ਿਆਦਾ ਦੇਰ ਤੱਕ ਚੱਲ ਨਹੀਂ ਸਕਿਆ। ਐਸ਼ਵਰਿਆ ਰਾਏ ਸਲਮਾਨ ਦੇ ਜਨੂੰਨੀ ਸੁਭਾਅ ਤੋਂ ਕਾਫੀ ਜ਼ਿਆਦਾ ਪਰੇਸ਼ਾਨ ਸੀ। ਇਸ ਤੋਂ ਬਾਅਦ ਵੀ ਸਲਮਾਨ ਦੇ ਕਈ ਅਭਿਨੇਤਰੀਆਂ ਨਾਲ ਪਿਆਰ ਦੇ ਚਰਚੇ ਹੋਏ, ਪਰ ਕਿਸੇ ਨਾਲ ਵੀ ਗੱਲ ਵਿਆਹ ਤੱਕ ਨਹੀਂ ਪਹੁੰਚ ਸਕੀ।

ਇਹ ਵੀ ਪੜ੍ਹੋ: ਕਪਿਲ ਸ਼ਰਮਾ ਦੀ ਫਿਲਮ 'ਜ਼ਵਿਗਾਟੋ' ਹੋਈ ਰਿਲੀਜ਼, ਫਿਲਮ ਦੇਖਣ ਤੋਂ ਪਹਿਲਾਂ ਜਾਣ ਲਓ ਕਿਵੇਂ ਦੀ ਹੈ ਫਿਲਮ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget