ਪੜਚੋਲ ਕਰੋ

ਸਲਮਾਨ ਖਾਨ ਨੂੰ ਚੜ੍ਹਿਆ ਖੇਤੀ ਦਾ ਸ਼ੌਂਕ, ਟਰੈਕਟਰ ਨਾਲ ਕੀਤਾ ਕੱਦੂ, ਵੀਡੀਓ ਵਾਇਰਲ

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਇੱਕ ਵਾਰ ਫਿਰ ਕਿਸਾਨ ਬਣ ਗਏ ਹਨ। ਪਨਵੇਲ 'ਚ ਆਪਣੇ ਫਾਰਮ ਹਾਊਸ 'ਚ ਸਮਾਂ ਬਿਤਾ ਰਹੇ ਸਲਮਾਨ ਖਾਨ ਨੇ ਟਵਿੱਟਰ 'ਤੇ ਖੇਤੀ ਕਰਦੇ ਹੋਏ ਵੀਡੀਓ ਸਾਂਝੀ ਕੀਤੀ ਹੈ।

ਸਲਮਾਨ ਖਾਨ ਅਕਸਰ ਆਪਣੀਆਂ ਫੋਟੋਆਂ ਤੇ ਵੀਡਿਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹਨ। ਹੁਣ ਸਲਮਾਨ ਖਾਨ ਨੇ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵਿੱਚ ਉਹ ਟਰੈਕਟਰ ਚਲਾਉਂਦੇ ਤੇ ਖੇਤਾਂ ਨੂੰ ਵਾਹੁੰਦੇ ਦਿੱਖ ਰਹੇ ਹਨ। ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਇੱਕ ਵਾਰ ਫਿਰ ਕਿਸਾਨ ਬਣ ਗਏ ਹਨ। ਪਨਵੇਲ 'ਚ ਆਪਣੇ ਫਾਰਮ ਹਾਊਸ 'ਚ ਸਮਾਂ ਬਿਤਾ ਰਹੇ ਸਲਮਾਨ ਖਾਨ ਨੇ ਟਵਿੱਟਰ 'ਤੇ ਖੇਤੀ ਕਰਦੇ ਹੋਏ ਵੀਡੀਓ ਸਾਂਝੀ ਕੀਤੀ ਹੈ।
ਸਿੱਧੂ ਮੂਸੇਵਾਲਾ ਖ਼ਿਲਾਫ਼ ਇੱਕ ਹੋਰ ਕੇਸ, 'ਸੰਜੂ' ਗਾਣੇ ਮਗਰੋਂ ਪੁਲਿਸ ਨੇ ਕੱਸਿਆ ਸ਼ਿਕੰਜਾ ਅੱਜਕੱਲ੍ਹ ਸਲਮਾਨ ਖਾਨ ਨੂੰ ਖੇਤੀ ਕਰਨ ਦਾ ਸ਼ੌਂਕ ਚੜ੍ਹਿਆ ਹੈ। ਪਿਛਲੇ ਕਈ ਦਿਨਾਂ ਤੋਂ ਉਹ ਖੇਤ 'ਚ ਕੰਮ ਕਰਦਿਆਂ ਦੀਆਂ ਆਪਣੀਆਂ ਤਸਵੀਰਾਂ ਸ਼ੇਅਰ ਕਰ ਰਹੇ ਸੀ। ਸਲਮਾਨ ਦਾ ਇਹ ਵੀਡੀਓ ਭਾਰੀ ਬਾਰਸ਼ ਦੇ ਵਿਚਕਾਰ ਸ਼ੂਟ ਕੀਤਾ ਗਿਆ ਹੈ। ਵੀਡੀਓ ਨੂੰ ਸਾਂਝਾ ਕਰਦੇ ਸਮੇਂ ਸਲਮਾਨ ਨੇ ਲਿਖਿਆ, 'ਫਾਰਮਿੰਗ'।  ਸੁਸ਼ਾਂਤ ਸਿੰਘ ਰਾਜਪੂਤ ਉਪਰ ਬਣੀ ਫਿਲਮ ਦੀ First Look ਆਈ ਸਾਹਮਣੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Embed widget