ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਇੱਕ ਵਾਰ ਫਿਰ ਕਿਸਾਨ ਬਣ ਗਏ ਹਨ। ਪਨਵੇਲ 'ਚ ਆਪਣੇ ਫਾਰਮ ਹਾਊਸ 'ਚ ਸਮਾਂ ਬਿਤਾ ਰਹੇ ਸਲਮਾਨ ਖਾਨ ਨੇ ਟਵਿੱਟਰ 'ਤੇ ਖੇਤੀ ਕਰਦੇ ਹੋਏ ਵੀਡੀਓ ਸਾਂਝੀ ਕੀਤੀ ਹੈ।
ਸਿੱਧੂ ਮੂਸੇਵਾਲਾ ਖ਼ਿਲਾਫ਼ ਇੱਕ ਹੋਰ ਕੇਸ, 'ਸੰਜੂ' ਗਾਣੇ ਮਗਰੋਂ ਪੁਲਿਸ ਨੇ ਕੱਸਿਆ ਸ਼ਿਕੰਜਾ
ਅੱਜਕੱਲ੍ਹ ਸਲਮਾਨ ਖਾਨ ਨੂੰ ਖੇਤੀ ਕਰਨ ਦਾ ਸ਼ੌਂਕ ਚੜ੍ਹਿਆ ਹੈ। ਪਿਛਲੇ ਕਈ ਦਿਨਾਂ ਤੋਂ ਉਹ ਖੇਤ 'ਚ ਕੰਮ ਕਰਦਿਆਂ ਦੀਆਂ ਆਪਣੀਆਂ ਤਸਵੀਰਾਂ ਸ਼ੇਅਰ ਕਰ ਰਹੇ ਸੀ। ਸਲਮਾਨ ਦਾ ਇਹ ਵੀਡੀਓ ਭਾਰੀ ਬਾਰਸ਼ ਦੇ ਵਿਚਕਾਰ ਸ਼ੂਟ ਕੀਤਾ ਗਿਆ ਹੈ। ਵੀਡੀਓ ਨੂੰ ਸਾਂਝਾ ਕਰਦੇ ਸਮੇਂ ਸਲਮਾਨ ਨੇ ਲਿਖਿਆ, 'ਫਾਰਮਿੰਗ'।
ਸੁਸ਼ਾਂਤ ਸਿੰਘ ਰਾਜਪੂਤ ਉਪਰ ਬਣੀ ਫਿਲਮ ਦੀ First Look ਆਈ ਸਾਹਮਣੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ