ਪੜਚੋਲ ਕਰੋ

Salman Khan: ਸਲਮਾਨ ਖਾਨ ਬਾਲੀਵੁੱਡ ਦੇ ਸਭ ਤੋਂ ਦਰਿਆਦਿਲ ਐਕਟਰ, ਕਮਾਈ ਦਾ 90 ਫੀਸਦੀ ਹਿੱਸਾ ਕਰਦੇ ਦਾਨ, 10 ਪਰਸੈਂਟ ਖੁਦ ਰੱਖਦੇ

Salman Khan News: ਸਲਮਾਨ ਦੀ ਦਰਿਆਦਿਲੀ ਇੰਨੀਂ ਜ਼ਿਆਦਾ ਹੈ ਕਿ ਉਹ ਆਪਣੀ ਕਮਾਈ ਦਾ 90 ਪਰਸੈਂਟ ਹਿੱਸਾ ਦਾਨ ਦੇ ਦਿੰਦੇ ਹਨ। ਸਲਮਾਨ ਆਪਣੀ ਕਮਾਈ ਦਾ ਸਿਰਫ 10 ਪਰਸੈਂਟ ਹਿੱਸਾ ਹੀ ਆਪਣੇ ਕੋਲ ਰੱਖਦੇ ਹਨ।

Salman Khan Donates 90 Percent Of His Earnings In Charity: ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਅਕਸਰ ਹੀ ਸੁਰਖੀਆਂ 'ਚ ਰਹਿੰਦੇ ਹਨ। ਇਸ ਦੇ ਨਾਲ ਨਾਲ ਭਾਈਜਾਨ ਬਾਰੇ ਇਹ ਵੀ ਕਾਫੀ ਮਸ਼ਹੂਰ ਹੈ ਕਿ ਉਹ ਬਾਲੀਵੁੱਡ ਦੇ ਸਭ ਤੋਂ ਦਰਿਆਦਿਲ ਕਲਾਕਾਰ ਹਨ। ਜੇ ਕੋਈ ਵੀ ਆਪਣੀ ਪ੍ਰੋਬਲਮ ਲੈਕੇ ਸਲਮਾਨ ਕੋਲ ਜਾਵੇ ਤਾਂ ਸਲਮਨ ਉਸ ਨੂੰ ਕਦੇ ਵੀ ਖਾਲੀ ਹੱਥ ਨਹੀਂ ਮੋੜਦੇ। 

ਇਹੀ ਨਹੀਂ ਸਲਮਾਨ ਦੀ ਦਰਿਆਦਿਲੀ ਇੰਨੀਂ ਜ਼ਿਆਦਾ ਹੈ ਕਿ ਉਹ ਆਪਣੀ ਕਮਾਈ ਦਾ 90 ਪਰਸੈਂਟ ਹਿੱਸਾ ਦਾਨ ਦੇ ਦਿੰਦੇ ਹਨ। ਸਲਮਾਨ ਆਪਣੀ ਕਮਾਈ ਦਾ ਸਿਰਫ 10 ਪਰਸੈਂਟ ਹਿੱਸਾ ਹੀ ਆਪਣੇ ਕੋਲ ਰੱਖਦੇ ਹਨ। ਇਹ ਅਸੀਂ ਨਹੀਂ ਕਹਿ ਰਹੇ। ਇੰਨੀਂ ਦਿਨੀਂ ਸਲਮਾਨ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਛਾਇਆ ਹੋਇਆ ਹੈ, ਜਿਸ ਵਿੱਚ ਉਹ ਖੁਦ ਕਹਿੰਦੇ ਨਜ਼ਰ ਆ ਰਹੇ ਹਨ ਕਿ ਉਹ ਆਪਣੀ ਕਮਾਈ ਦੇ 10 ਪਰਸੈਂਟ ਹਿੱਸੇ ਨੂੰ ਹੀ ਹੱਥ ਲਗਾਉਂਦੇ ਹਨ। ਦੇਖੋ ਇਹ ਵੀਡੀਓ:

ਸਲਮਾਨ ਦੀ ਦਰਿਆਦਿਲੀ ਦਾ ਸਬੂਤ ਦਿੰਦਾ ਇੱਕ ਹੋਰ ਵੀਡੀਓ ਦੇਖੋ:

View this post on Instagram
 
A post shared by Salman Khan fans (@salmankhanfanclb)

ਸਲਮਾਨ ਖਾਨ ਦੀ ਕੁੱਲ ਜਾਇਦਾਦ
ਸਲਮਾਨ ਖਾਨ ਦੀ ਕੁੱਲ ਜਾਇਦਾਦ ਬਾਰੇ ਗੱਲ ਕੀਤੀ ਜਾਏ ਤਾਂ ਉਹ 335 ਮਿਲੀਅਨ ਡਾਲਰ ਦੇ ਮਾਲਕ ਹਨ। ਯਾਨਿ ਕਿ ਕੁੱਲ 2850 ਕਰੋੜ (ਭਾਰਤੀ ਰੁਪਏ) ਦੇ ਮਾਲਕ ਹਨ। ਰਿਪੋਰਟ ਮੁਤਾਬਕ ਸਲਮਾਨ ਦੀ ਇੱਕ ਮਹੀਨੇ ਦੀ ਕਮਾਈ 16 ਕਰੋੜ ਤੋਂ ਜ਼ਿਆਦਾ ਹੈ। 

ਸਲਮਾਨ ਖਾਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ 'ਚ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਚ ਨਜ਼ਰ ਆਏ ਸੀ। ਇਸ ਦੇ ਨਾਲ ਨਾਲ ਉਨ੍ਹਾਂ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਵੀ ਰਿਲੀਜ਼ ਹੋਣ ਵਾਲੀ ਹੈ। ਇਸ ਤੋਂ ਇਲਾਵਾ ਸਲਮਾਨ ਖਾਨ 'ਟਾਈਗਰ 3' ਦੀ ਸ਼ੂਟਿੰਗ ਵੀ ਕਰ ਰਹੇ ਹਨ। ਇਸ ਫਿਲਮ 'ਚ ਉਨ੍ਹਾਂ ਦੇ ਨਾਲ ਕੈਟਰੀਨਾ ਕੈਫ ਵੀ ਮੁੱਖ ਭੂਮਿਕਾ 'ਚ ਨਜ਼ਰ ਆਉਣ ਵਾਲੀ ਹੈ। 

ਇਹ ਵੀ ਪੜ੍ਹੋ: 'ਪਠਾਨ' ਦੇ ਬੰਗਲਾਦੇਸ਼ 'ਚ ਰਿਲੀਜ਼ ਤੋਂ ਪਹਿਲਾਂ ਇਸ ਅਦਾਕਾਰ ਨੇ ਕੀਤਾ ਵਿਰੋਧ, ਕਿਹਾ- ਸਾਡਾ ਸੱਭਿਆਚਾਰ ਖਰਾਬ ਕਰਨ ਦੀ ਕੋਸ਼ਿਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget