ਪੜਚੋਲ ਕਰੋ

Salman Khan: ਸਲਮਾਨ ਖਾਨ ਦੀ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਬਾਕਸ ਆਫਿਸ 'ਤੇ ਨਿਕਲਿਆ ਦਮ, 7ਵੇਂ ਦਿਨ ਦੀ ਕਮਾਈ ਸ਼ਰਮਨਾਕ

KKBKKJ Daywise Box Office Collection: ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਸੱਤਵੇਂ ਦਿਨ ਦੀ ਕਮਾਈ ਦੇ ਅੰਕੜੇ ਬੇਹੱਦ ਨਿਰਾਸ਼ਾਜਨਕ ਹਨ। ਜਾਂ ਇੰਝ ਕਹਿ ਲਓ ਕਿ ਸੱਤਵੇਂ ਦਿਨ ਸਲਮਾਨ ਦੀ ਫਿਲਮ ਬਾਕਸ ਆਫਿਸ 'ਤੇ ਮਾਤ ਪਾ ਗਈ।

KKBKKJ Daywise Box Office Collection: ਸਲਮਾਨ ਖਾਨ ਦੀ ਸਾਲ 2023 ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੀ ਸ਼ੁਰੂਆਤ ਉਸ ਦੀ ਪਿਛਲੀ ਈਦ ਰਿਲੀਜ਼ ਦੇ ਮੁਕਾਬਲੇ ਖਾਸ ਨਹੀਂ ਸੀ। ਹਾਲਾਂਕਿ ਫਿਲਮ ਨੇ ਵੀਕੈਂਡ 'ਤੇ ਵੀ ਚੰਗੀ ਕਮਾਈ ਕੀਤੀ, ਪਰ ਇਸ ਤੋਂ ਬਾਅਦ ਫਿਲਮ ਦਾ ਕਲੈਕਸ਼ਨ ਹਰ ਰੋਜ਼ ਘੱਟਦਾ ਨਜ਼ਰ ਆ ਰਿਹਾ ਸੀ। ਸੱਤਵੇਂ ਦਿਨ, ਸਲਮਾਨ ਖਾਨ ਦੀ ਮਾਸ-ਮਾਰਕੀਟ ਪਰਿਵਾਰਕ ਮਨੋਰੰਜਨ ਫਿਲਮ ਨੂੰ ਬਾਕਸ ਆਫਿਸ 'ਤੇ ਵੱਡਾ ਝਟਕਾ ਲੱਗਾ ਅਤੇ ਇਹ ਫਿਲਮ ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਪਿਟਦੀ ਹੋਈ ਨਜ਼ਰ ਆ ਰਹੀ ਹੈ। ਫਿਲਮ ਦਾ ਕਲੈਕਸ਼ਨ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਆਓ ਜਾਣਦੇ ਹਾਂ 'ਕਿਸੀ ਕਾ ਭਾਈ ਕਿਸੀ ਕੀ ਜਾਨ' ਨੇ ਸੱਤ ਦਿਨਾਂ 'ਚ ਕਿੰਨੀ ਕਮਾਈ ਕੀਤੀ ਹੈ।

ਇਹ ਵੀ ਪੜ੍ਹੋ: ਕਿਮ ਕਾਰਦਾਸ਼ੀਅਨ ਦੀ ਹਮਸ਼ਕਲ ਮਾਡਲ ਕ੍ਰਿਸਟੀਨਾ ਐਸ਼ਟਨ ਦਾ ਦੇਹਾਂਤ, ਖੂਬਸੂਰਤ ਦਿਖਣ ਦੀ ਜ਼ਿੱਦ ਨੇ ਲਈ ਜਾਨ

'ਕਿਸੀ ਕਾ ਭਾਈ ਕਿਸੀ ਕੀ ਜਾਨ' ਨੇ 7 ਦਿਨਾਂ 'ਚ ਕਿੰਨੀ ਕਮਾਈ ਕੀਤੀ?
ਸਲਮਾਨ ਖਾਨ ਸਟਾਰਰ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੱਖਣ ਦੀ ਅਜੀਤ ਸਟਾਰਰ ਫਿਲਮ 'ਵੀਰਮ' ਦਾ ਰੀਮੇਕ ਹੈ। ਦੱਖਣ ਦੀ ਫਿਲਮ ਆਪਣੇ ਸਮੇਂ 'ਚ ਬਾਕਸ ਆਫਿਸ 'ਤੇ ਸਫਲ ਰਹੀ ਸੀ, ਜਦਕਿ 21 ਅਪ੍ਰੈਲ ਨੂੰ ਰਿਲੀਜ਼ ਹੋਈ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੀ ਕਮਾਈ ਕੀ ਗੱਲ ਕਰੀਏ ਤਾਂ ਇਸ ਫਿਲਮ ਨੇ ਈਦ ਵਾਲੇ ਦਿਨ ਵੀ ਉਮੀਦ ਨਾਲੋਂ ਘੱਟ ਬਿਜ਼ਨਸ ਕੀਤਾ ਸੀ। ਬਾਲੀਵੁੱਡ ਹੰਗਾਮਾ ਦੀ ਰਿਪੋਰਟ ਦੇ ਅਨੁਸਾਰ, ਇੱਥੇ ਫਿਲਮ ਦੀ ਕਮਾਈ ਦੇ ਅੰਕੜੇ ਹਨ:

21 ਅਪ੍ਰੈਲ – 15.81 ਕਰੋੜ ਰੁਪਏ
22 ਅਪ੍ਰੈਲ - 25.75 ਕਰੋੜ ਰੁਪਏ
23 ਅਪ੍ਰੈਲ - 26.61 ਕਰੋੜ ਰੁਪਏ
24 ਅਪ੍ਰੈਲ - 10.17 ਕਰੋੜ ਰੁਪਏ
25 ਅਪ੍ਰੈਲ - 6.12 ਕਰੋੜ ਰੁਪਏ
26 ਅਪ੍ਰੈਲ - 4.25 ਕਰੋੜ ਰੁਪਏ
27 ਅਪ੍ਰੈਲ - 3.50 ਕਰੋੜ ਰੁਪਏ

'ਕਿਸੀ ਕਾ ਭਾਈ ਕਿਸੀ ਕੀ ਜਾਨ' ਦੀ ਕਹਾਣੀ
'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਸਲਮਾਨ ਖਾਨ ਦੇ ਨਾਲ ਪੂਜਾ ਹੇਗੜੇ, ਸ਼ਹਿਨਾਜ਼ ਗਿੱਲ, ਰਾਘਵ ਜੁਆਲ, ਸਿਧਾਰਥ ਨਿਗਮ, ਵੈਂਕਟੇਸ਼ ਅਤੇ ਹੋਰ ਹਨ। ਯੇਤੰਮਾ ਗੀਤ ਵਿੱਚ ਰਾਮ ਚਰਨ ਦਾ ਇੱਕ ਖਾਸ ਕੈਮਿਓ ਵੀ ਹੈ। ਫਿਲਮ ਦਾ ਨਿਰਦੇਸ਼ਨ ਫਰਹਾਦ ਸਾਮਜੀ ਨੇ ਕੀਤਾ ਹੈ ਅਤੇ ਸਲਮਾਨ ਖਾਨ ਫਿਲਮਸ ਦੁਆਰਾ ਨਿਰਮਿਤ ਹੈ। ਫਿਲਮ ਦੀ ਕਹਾਣੀ ਭਾਈਜਾਨ ਦੀ ਹੈ ਜੋ ਇਕ ਇਮਾਨਦਾਰ ਆਦਮੀ ਹੈ। ਉਹ ਆਪਣੇ ਭਰਾਵਾਂ ਨਾਲ ਖ਼ੁਸ਼ੀ-ਖ਼ੁਸ਼ੀ ਰਹਿੰਦਾ ਹੈ ਅਤੇ ਕਿਸੇ ਝਗੜੇ ਨੂੰ ਸੁਲਝਾਉਣ ਲਈ ਹੀ ਲੜਾਈ ਝਗੜਾ ਕਰਦਾ ਹੈ। ਜਦੋਂ ਭਾਈਜਾਨ ਨੂੰ ਪਤਾ ਲੱਗਦਾ ਹੈ ਕਿ ਉਸਦੀ ਪ੍ਰੇਮਿਕਾ ਦਾ ਪਰਿਵਾਰ ਮੁਸੀਬਤ ਵਿੱਚ ਹੈ, ਤਾਂ ਉਹ ਉਹਨਾਂ ਦੀ ਰੱਖਿਆ ਕਰਨ ਲਈ ਤਿਆਰ ਹੋ ਜਾਂਦਾ ਹੈ।

ਇਹ ਵੀ ਪੜ੍ਹੋ: ਜੀਆ ਖਾਨ ਸੁਸਾਈਡ ਕੇਸ 'ਚ ਸੂਰਜ ਪੰਚੋਲੀ ਬਰੀ, 10 ਸਾਲਾਂ ਬਾਅਦ ਕੋਰਟ ਨੇ ਸੁਣਾਇਆ ਫੈਸਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Embed widget