ਪੜਚੋਲ ਕਰੋ

Teenage ‘ਚ ਸਲਮਾਨ ਖਾਨ ਨੇ ਟਾਈਗਰ ਸ਼ਰਾਫ ਦੀ ਮਾਂ ਨਾਲ ਕੀਤਾ ਸੀ ਪਹਿਲਾ ਐਡ ਸ਼ੁਟ, ਪਛਾਨਣਾ ਥੋੜ੍ਹਾ ਮੁਸ਼ਕਿਲ

ਅਦਾਕਾਰ ਸਲਮਾਨ ਖਾਨ (Salman Khan) ਅੱਜ ਭਾਵੇਂ ਹੀ ਬਾਲੀਵੁੱਡ ਦੇ ‘ਸੁਲਤਾਨ’ ਹਨ ਪਰ ਇੱਕ ਸਮਾਂ ਸੀ ਜਦੋਂ ਉਹਨਾਂ ਨੂੰ ਕੋਈ ਵੀ ਨਹੀਂ ਜਾਣਦਾ ਸੀ।

Salman Khan first commercial ad with tiger shroff mom Ayesha Shroff : ਅਦਾਕਾਰ ਸਲਮਾਨ ਖਾਨ (Salman Khan) ਅੱਜ ਭਾਵੇਂ ਹੀ ਬਾਲੀਵੁੱਡ ਦੇ ‘ਸੁਲਤਾਨ’ ਹਨ ਪਰ ਇੱਕ ਸਮਾਂ ਸੀ ਜਦੋਂ ਉਹਨਾਂ ਨੂੰ ਕੋਈ ਵੀ ਨਹੀਂ ਜਾਣਦਾ ਸੀ। ਸਲਮਾਨ ਖਾਨ ਦਾ ਉਹ ਦੌਰ ਉਹਨਾਂ ਦੇ ਟੀਨਏਜ ਦਾ ਸੀ। ਸਲਮਾਨ ਖਾਨ ਨੇ ਆਪਣੇ ਕਰੀਅਰ ਦਾ ਪਹਿਲਾ ਅੈਡ  (Salman Khan first commercial ad)  ਸ਼ੂਟ 15 ਸਾਲ ਦੀ ਉਮਰ ‘ਚ ਕੀਤਾ ਸੀ। ਖਾਸ ਗੱਲ ਇਹ ਹੈ ਕਿ ਇਸ ਪੁਰਾਣੇ ਐਡ ‘ਚ ਟੀਨਏਜ ਸਲਮਾਨ ਖਾਨ ਅੇਕਸਟਰ ਟਾਈਗਰ ਸ਼ਰਾਫ ਦੀ ਮਾਂ ਆਇਸ਼ਾ ਸ਼ਰਾਫ (Ayesha Shroff)  ਦੇ ਨਾਲ ਮਸਤੀ ਕਰਦੇ ਦਿਖੇ ਸਨ।

ਸਲਮਾਨ ਖਾਨ ਜਦ 15 ਸਾਲ ਦੇ ਸਨ ਉਸ ਵਖ਼ਤ ਉਹਨਾਂ ਨੇ ਆਪਣਾ ਪਹਿਲਾ ਐਡ ਸ਼ੁਟ ਕੀਤਾ ਸੀ ਜੋ ਕਿ ਕੋਲਡ ਡਰਿੰਕ ਲਈ ਸੀ। ਵੈਸੇ ਤਾਂ ਸਲਮਾਨ ਖਾਨ ਅੱਜ ਵੀ ਤੂਫਾਨੀ ਅੰਦਾਜ਼ ‘ਚ ਕੋਲਡ ਡਰਿੰਕ ਦੀ ਐਡ ਕਰਦੇ ਹਨ ਪਰ ਉਸ ਵਖ਼ਤ ਵੀ ਉਹਨਾਂ ਦਾ ਇਹ ਵਿਗਿਆਪਨ ਘੱਟ ਤੂਫਾਨੀ ਨਹੀਂ ਸੀ। ਵੈਸੇ ਤਾਂ ਇਸ ਵਿਗਿਆਪਨ ‘ਚ ਸਲਮਾਨ ਖਾਨ ਦੇ ਇਲਾਵਾ ਕਈ ਫ੍ਰੈਂਡਜ਼ ਮਸਤੀ ਕਰਦੇ ਦਿਖ ਰਹੇ ਹਨ।  ਪਰ ਇਹਨਾਂ ‘ਚ ਇੱਕ ਸ਼ਖਸ ਬੇਹਦ ਖਾਸ ਹੈ ਅਤੇ ਉਹ ਹੈ ਟਾਈਗਰ ਸ਼ਰਾਫ ਦੀ ਮਾਂ ਆਇਸ਼ਾ ਸ਼ਰਾਫ ।

ਇਸ ਸਾਫਟ ਡਰਿੰਕ ਦੇ ਵਿਗਿਆਪਨ ‘ਚ ਜੈਕੀ ਸ਼ਰਾਫ ਦੀ ਪਤਨੀ ਆਇਸ਼ਾ ਸ਼ਰਾਫ ਸਲਮਾਨ ਖਾਨ ਦੇ ਓਪੋਜ਼ਿਟ ‘ਚ ਨਜ਼ਰ ਆ ਰਹੀ ਹੈ। 15 ਸਾਲ ਦੇ ਸਲਮਾਨ ਖਾਨ ਇਸ ਵਿਗਿਆਪਨ ‘ਚ ਆਪਣੀ ਟੀਨਏਜ ਲਾਈਫ ਦਾ ਖੁੱਲ੍ਹਕੇ ਮਜ਼ਾ ਲੈਂਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਸਲਮਾਨ ਅਤੇ ਆਇਸ਼ਾ ਮਸਤੀ ਕਰਦੇ ਹੋਏ ਇਕੱਠੇ ਸਮੁੰਦਰ ‘ਚ ਛਲਾਂਗ ਮਾਰਦੇ ਨਜ਼ਰ ਆ ਰਹੇ ਹਨ। ਇਸ ਵਿਗਿਆਪਨ ‘ਚ ਸਲਮਾਨ ਖਾਨ ਕਾਫੀ ਯੰਗ ਦਿਖ ਰਹੇ ਹਨ ਉੱਥੇ ਹੀ ਆਇਸ਼ਾ ਸ਼ਰਾਫ ਵੀ ਬੇਹੱਦ ਖੁਬਸੂਰਤ ਅਤੇ ਯੰਗ ਦਿਖ ਰਹੀ ਹੈ।

ਇਸ ਵਿਗਿਆਪਨ ਨੂੰ ਦੇਖਕੇ ਇਹ ਕਿਹਾ ਜਾ ਸਕਦਾ ਹੈ ਕਿ ਕੋਲਡ ਡਰਿੰਕ ਨੂੰ ਲੈ ਕੇ ਸਲਮਾਨ ਖਾਨ ਦਾ ਕ੍ਰਸ਼ (Crush)  ਅੱਜ ਦਾ ਨਹੀਂ ਬਲਕਿ ਸਾਲਾਂ ਪੁਰਾਣਾ ਹੈ। ਇੰਨਾ ਹੀ ਨਹੀਂ ਸਲਮਾਨ ਖਾਨ ਅੱਜ ਵੀ ਕੋਲਡ ਡਰਿੰਕ ਦਾ ਅੇਡ ਇਸੇ ਤੂਫਾਨੀ ਅੰਦਾਜ਼ ‘ਚ ਕਰਦੇ ਹਨ।

ਟਾਪ ਹੈਡਲਾਈਨ

Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget