ਪੜਚੋਲ ਕਰੋ

Salman Khan: ਸਲਮਾਨ ਖਾਨ ਦੇ ਬੇਬਾਕ ਬੋਲ- 'ਨਾ ਕੰਮ ਰੋਕਾਂਗਾ ਤੇ ਨਾ ਹੀ ਘਰ ਬਦਲਾਂਗਾ, ਕਿਉਂਕਿ ਹਮਲਾਵਰ ਇਹੀ ਚਾਹੁੰਦੇ ਨੇ...'

Salman Khan House Firing: ਬੀਤੇ ਦਿਨੀਂ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਹਰ ਕੋਈ ਅਦਾਕਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਉਥੇ ਹੀ ਸਲਮਾਨ ਨੇ ਇਸ ਘਟਨਾ ਦੇ ਬਾਵਜੂਦ ਕੰਮ ਜਾਰੀ ਰੱਖਣ ਫੈਸਲਾ ਕੀਤਾ ਹੈ।

Salman Khan House Firing: ਬਾਲੀਵੁੱਡ ਦੇ ਭਾਈਜਾਨ ਦੇ ਘਰ ਦੇ ਬਾਹਰ ਐਤਵਾਰ ਤੜਕੇ ਦੋ ਅਣਪਛਾਤੇ ਲੋਕਾਂ ਨੇ ਗੋਲੀਬਾਰੀ ਕੀਤੀ। ਇਸ ਘਟਨਾ ਨੇ ਫਿਲਮ ਇੰਡਸਟਰੀ ਸਮੇਤ ਅਦਾਕਾਰ ਦੇ ਸਾਰੇ ਪ੍ਰਸ਼ੰਸਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹਾਲਾਂਕਿ, ਗੋਲੀਬਾਰੀ ਦੀ ਘਟਨਾ ਤੋਂ ਬਾਅਦ ਵੀ, ਅਦਾਕਾਰ ਨੇ ਆਪਣਾ ਕੰਮ ਜਾਰੀ ਰੱਖਣ ਅਤੇ ਆਪਣੀ ਵਰਕ ਕਮਿਟਮੈਂਟ ਪੂਰੀ ਕਰਨ ਦਾ ਫੈਸਲਾ ਕੀਤਾ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਜ਼ਿਆਦਾ ਮਹੱਤਵ ਨਹੀਂ ਦੇਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ: 4 ਦਿਨਾਂ 'ਚ ਹੀ ਢੇਰ ਹੋਈ ਅਕਸ਼ੈ ਕੁਮਾਰ ਦੀ ਫਿਲਮ 'ਬੜੇ ਮੀਆਂ ਛੋਟੇ ਮੀਆਂ', ਵਰਲਡਵਾਈਡ ਕਲੈਕਸ਼ਨ ਜਾਣ ਹੋਵੇਗੀ ਹੈਰਾਨੀ

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਵੀ ਕੰਮ ਕਰਦੇ ਰਹਿਣਗੇ ਸਲਮਾਨ ਖਾਨ
ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਇਕ ਸੂਤਰ ਨੇ ਕਿਹਾ, ''ਸਲਮਾਨ ਪਹਿਲਾਂ ਦੀ ਯੋਜਨਾ ਦੇ ਮੁਤਾਬਕ ਆਪਣਾ ਕੰਮ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ। ਉਹ ਇਸ ਗੋਲੀਬਾਰੀ ਦੀ ਘਟਨਾ ਪਿੱਛੇ ਲੋਕਾਂ 'ਤੇ ਧਿਆਨ ਕੇਂਦਰਿਤ ਨਹੀਂ ਕਰਨਾ ਚਾਹੁੰਦਾ ਕਿਉਂਕਿ ਉਹ ਸੋਚਦੇ ਹਨ ਕਿ ਹਮਲਾਵਰਾਂ ਦਾ ਇਹੀ ਮਕਸਦ ਹੈ ਕਿ ਕਿਸੇ ਤਰ੍ਹਾਂ ਉਹ ਲੋਕਾਂ ਦੇ ਦਿਲਾਂ 'ਚ ਆਪਣੀ ਦਹਿਸ਼ਤ ਪੈਦਾ ਕਰਨ। ਇਸ ਦੀ ਬਜਾਏ, ਸਲਮਾਨ ਨੇ ਇੰਡਸਟਰੀ ਦੇ ਦੋਸਤਾਂ ਅਤੇ ਅਦਾਕਾਰਾਂ ਨੂੰ ਚਿੰਤਾ ਨਾ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਗਲੈਕਸੀ ਅਪਾਰਟਮੈਂਟ ਨਾ ਜਾਣ ਲਈ ਵੀ ਕਿਹਾ ਕਿਉਂਕਿ ਇਹ ਸਮਾਜ ਦੇ ਹੋਰ ਲੋਕਾਂ ਲਈ ਵੀ ਅਸੁਵਿਧਾਜਨਕ ਬਣ ਰਿਹਾ ਹੈ।

ਕੀ ਸਲਮਾਨ ਖਾਨ ਆਪਣਾ ਘਰ ਸ਼ਿਫਟ ਕਰਨਗੇ?
ਰਿਪੋਰਟ ਮੁਤਾਬਕ ਸੂਤਰ ਨੇ ਇਨ੍ਹਾਂ ਖਬਰਾਂ ਦਾ ਵੀ ਖੰਡਨ ਕੀਤਾ ਕਿ ਸਲਮਾਨ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ ਤੋਂ ਘਰ ਸ਼ਿਫਟ ਕਰਨਾ ਚਾਹੁੰਦੇ ਹਨ। ਸੂਤਰ ਮੁਤਾਬਕ ਗੋਲੀਬਾਰੀ ਦੀ ਘਟਨਾ ਦੇ ਬਾਵਜੂਦ ਸਲਮਾਨ ਖਾਨ ਦਾ ਘਰ ਸ਼ਿਫਟ ਕਰਨ ਦੀ ਕੋਈ ਯੋਜਨਾ ਨਹੀਂ ਹੈ।

ਸਲਮਾਨ ਦੀ ਸੁਰੱਖਿਆ ਲਈ ਵਧਾਈ ਗਈ ਪੁਲਿਸ ਦੀ ਗਿਣਤੀ
ਇਸ ਸਭ ਦੇ ਵਿਚਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੀ ਸੁਰੱਖਿਆ ਲਈ ਪੁਲਿਸ ਦੀ ਗਿਣਤੀ ਵਧਾ ਦਿੱਤੀ ਹੈ। ਸਲਮਾਨ ਖਾਨ ਕੋਲ ਫਿਲਹਾਲ Y+ ਸ਼੍ਰੇਣੀ ਦੀ ਸੁਰੱਖਿਆ ਹੈ। ਇਸ ਸ਼੍ਰੇਣੀ ਵਿੱਚ ਉਨ੍ਹਾਂ ਦੀ ਸੁਰੱਖਿਆ ਲਈ ਪੁਲਿਸ ਫੋਰਸ ਵਧਾ ਦਿੱਤੀ ਗਈ ਸੀ। ਇਸ ਤੋਂ ਇਲਾਵਾ ਸਥਾਨਕ ਪੁਲਿਸ ਦੀ ਨਿਗਰਾਨੀ ਵੀ ਵਧਾ ਦਿੱਤੀ ਗਈ ਹੈ।

ਪੰਜ ਰਾਜਾਂ ਦੀ ਪੁਲਿਸ ਕਰ ਰਹੀ ਸ਼ੂਟਰਾਂ ਦੀ ਭਾਲ
ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ 'ਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਗੋਲੀਬਾਰੀ 'ਚ 7.62 ਕੈਲੀਬਰ ਹਥਿਆਰ ਦੀ ਵਰਤੋਂ ਕੀਤੀ ਗਈ। ਸੂਤਰਾਂ ਨੇ ਦੱਸਿਆ ਕਿ ਬਾਈਕ ਸਵਾਰ ਵੈਸਟਰਨ ਐਕਸਪ੍ਰੈਸ ਹਾਈਵੇਅ ਵੱਲ ਗਏ ਸਨ, ਸੰਭਾਵਨਾ ਹੈ ਕਿ ਉਹ ਮੁੰਬਈ ਤੋਂ ਬਾਹਰ ਗਏ ਹੋਣਗੇ।

ਮੁੰਬਈ ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਇਸ ਸਭ ਦੇ ਵਿਚਕਾਰ ਦਿੱਲੀ ਪੁਲਿਸ ਨੂੰ ਨਵੀਂ ਜਾਣਕਾਰੀ ਮਿਲੀ ਹੈ। ਅਸਲ 'ਚ ਗੋਲੀਬਾਰੀ ਕਰਨ ਵਾਲਿਆਂ 'ਚੋਂ ਇਕ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੰਜ ਰਾਜਾਂ ਮਹਾਰਾਸ਼ਟਰ, ਦਿੱਲੀ, ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੀ ਪੁਲਿਸ ਸ਼ੂਟਰਾਂ ਦੀ ਸਰਗਰਮੀ ਨਾਲ ਭਾਲ ਕਰ ਰਹੀ ਹੈ। 

ਇਹ ਵੀ ਪੜ੍ਹੋ: 'ਇਨ੍ਹਾਂ ਲੋਕਾਂ ਨੂੰ ਸਿਰਫ ਪਬਲੀਸਿਟੀ ਚਾਹੀਦੀ', ਸਲਮਾਨ ਦੇ ਘਰ ਦੇ ਹੋਈ ਫਾਇਰਿੰਗ 'ਤੇ ਪਿਤਾ ਸਲੀਮ ਖਾਨ ਨੇ ਤੋੜੀ ਚੁੱਪੀ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget