Salman Khan: ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੀ ਇੰਝ ਰਚੀ ਗਈ ਸੀ ਸਾਜਸ਼, ਦੋਸ਼ੀਆਂ ਕੋਲ ਸਨ 40 ਗੋਲੀਆਂ, 3 ਵਾਰ ਬਦਲੇ ਕੱਪੜੇ

Salman Khan House Firing Case: 14 ਅਪ੍ਰੈਲ ਦੀ ਸਵੇਰ ਨੂੰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਸੀ। ਦੋ ਵਿਅਕਤੀ ਬਾਈਕ 'ਤੇ ਆਏ ਅਤੇ ਉਸ ਦੇ ਘਰ 'ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ।

Salman Khan House Firing Case: ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋ ਦੋਸ਼ੀਆਂ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦੇ ਰਿਮਾਂਡ ਦੀ ਮੰਗ

Related Articles