ਪੜਚੋਲ ਕਰੋ

Salman Khan: ਸਲਮਾਨ ਖਾਨ ਦੇ ਬੌਡੀਗਾਰਡਜ਼ ਨੇ ਵਿੱਕੀ ਕੌਸ਼ਲ ਨੂੰ ਮਾਰਿਆ ਧੱਕਾ, ਭਾਈਜਾਨ ਦੇ ਰਸਤੇ 'ਚ ਖੜਾ ਸੀ ਐਕਟਰ, VIDEO VIRAL

Salman Khan Vicky Kaushal: ਆਈਫਾ ਐਵਾਰਡਜ਼ 2023 ਦੀ ਪ੍ਰੈੱਸ ਕਾਨਫਰੰਸ ਆਬੂ ਧਾਬੀ ਵਿੱਚ ਹੋਈ। ਇਸ ਈਵੈਂਟ ਤੋਂ ਜ਼ਿਆਦਾ ਸਲਮਾਨ ਖਾਨ ਅਤੇ ਵਿੱਕੀ ਕੌਸ਼ਲ ਦੀ ਚਰਚਾ ਹੋ ਰਹੀ ਹੈ।

Salman Khan Vicky Kaushal IIFA 2023 Viral Video: ਇਨ੍ਹੀਂ ਦਿਨੀਂ ਸਲਮਾਨ ਖਾਨ ਅਤੇ ਵਿੱਕੀ ਕੌਸ਼ਲ ਆਬੂ ਧਾਬੀ ਵਿੱਚ ਆਈਫਾ 2023 ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਨਾਲ ਇਸ ਖਾਸ ਸਮਾਰੋਹ 'ਚ ਕਈ ਸਿਤਾਰੇ ਸ਼ਿਰਕਤ ਕਰਨਗੇ। ਹੁਣ ਆਈਫਾ 2023 ਦੀ ਪ੍ਰੈਸ ਕਾਨਫਰੰਸ ਤੋਂ ਸਲਮਾਨ ਖਾਨ ਅਤੇ ਵਿੱਕੀ ਕੌਸ਼ਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਸਲਮਾਨ ਖਾਨ ਆਪਣੀ ਐਕਸ ਗਰਲਫਰੈਂਡ ਕੈਟਰੀਨਾ ਦੇ ਪਤੀ ਵਿੱਕੀ ਕੌਸ਼ਲ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਇਸ ਨੂੰ ਦੇਖ ਕੇ ਪ੍ਰਸ਼ੰਸਕਾਂ 'ਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਮੰਦਰ 'ਚ ਛੋਟੀ ਡਰੈੱਸ ਪਹਿਨ ਕੇ ਆਈ ਲੜਕੀ ਦੀ ਕੰਗਨਾ ਰਣੌਤ ਨੇ ਲਾਈ ਕਲਾਸ, ਅਦਾਕਾਰਾ ਦੀ ਸੋਸ਼ਲ ਮੀਡੀਆ ਪੋਸਟ ਵਾਇਰਲ

ਸਲਮਾਨ ਖਾਨ ਨੇ ਵਿੱਕੀ ਕੌਸ਼ਲ ਨੂੰ ਕੀਤਾ ਨਜ਼ਰਅੰਦਾਜ਼
ਸਲਮਾਨ ਖਾਨ ਦੀ ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵਿੱਕੀ ਕੌਸ਼ਲ ਪ੍ਰਸ਼ੰਸਕਾਂ ਨਾਲ ਸੈਲਫੀ ਖਿੱਚ ਰਹੇ ਹਨ, ਇਸੇ ਦੌਰਾਨ ਸਲਮਾਨ ਦਾ ਕਾਫਲਾ ਉੱਥੇ ਪਹੁੰਚ ਗਿਆ। ਸਲਮਾਨ ਕਈ ਬਾਡੀਗਾਰਡਸ ਨਾਲ ਅੰਦਰ ਆ ਰਹੇ ਹਨ। ਸਲਮਾਨ ਦੇ ਬੌਡੀਗਾਰਡਜ਼ ਵਿੱਕੀ ਕੌਸ਼ਲ ਨੂੰ ਧੱਕਾ ਮਾਰ ਦਿੰਦੇ ਹਨ। ਅਜਿਹੇ 'ਚ ਵਿੱਕੀ ਸਲਮਾਨ ਨਾਲ ਹੱਥ ਮਿਲਾਉਣ ਦੀ ਕੋਸ਼ਿਸ਼ ਕਰਦਾ ਹੈ, ਪਰ ਸਲਮਾਨ ਖਾਨ ਉਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ ਅਤੇ ਕੁਝ ਸੈਕਿੰਡ ਇੰਤਜ਼ਾਰ ਕਰਨ ਤੋਂ ਬਾਅਦ ਉੱਥੋਂ ਚਲੇ ਜਾਂਦੇ ਹਨ। ਵਿੱਕੀ ਦੇ ਹਾਵ-ਭਾਵ ਸਾਫ਼ ਨਜ਼ਰ ਆ ਰਹੇ ਹਨ। ਅਜਿਹੇ 'ਚ ਵਿੱਕੀ ਨੇ ਦੂਜੀ ਵਾਰ ਵੀ ਹੱਥ ਮਿਲਾਉਣ ਦੀ ਕੋਸ਼ਿਸ਼ ਕੀਤੀ, ਇਸੇ ਦੌਰਾਨ ਸਲਮਾਨ ਉਸ ਨੂੰ ਲੁੱਕ ਦੇ ਕੇ ਉੱਥੋਂ ਚਲੇ ਗਏ। ਵੀਡੀਓ 'ਚ ਲੱਗ ਰਿਹਾ ਹੈ ਕਿ ਸਲਮਾਨ ਵਿੱਕੀ ਨੂੰ ਪਛਾਣ ਨਹੀਂ ਸਕੇ।

ਸਲਮਾਨ ਖਾਨ ਦੇ ਬਾਡੀਗਾਰਡਾਂ ਨੇ ਵਿੱਕੀ ਕੌਸ਼ਲ ਨੂੰ ਦਿੱਤਾ ਧੱਕਾ
ਜਦੋਂ ਸਲਮਾਨ ਉਥੋਂ ਲੰਘੇ ਤਾਂ ਉਨ੍ਹਾਂ ਦੇ ਬਾਡੀਗਾਰਡ ਨੇ ਵਿੱਕੀ ਕੌਸ਼ਲ ਨੂੰ ਧੱਕਾ ਦੇ ਦਿੱਤਾ। ਵੀਡੀਓ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਲੱਗਦਾ ਹੈ ਕਿ ਵਿੱਕੀ ਨਾਲ ਆਮ ਆਦਮੀ ਵਾਂਗ ਵਿਵਹਾਰ ਕੀਤਾ ਗਿਆ ਸੀ। ਸੋਸ਼ਲ ਮੀਡੀਆ 'ਤੇ ਜਿਵੇਂ ਹੀ ਇਹ ਵੀਡੀਓ ਸਾਹਮਣੇ ਆਈ ਹੈ, ਇਹ ਵਾਇਰਲ ਹੋ ਗਿਆ ਹੈ। ਕੁਝ ਲੋਕ ਸਲਮਾਨ ਦੀ ਤਾਰੀਫ ਕਰ ਰਹੇ ਹਨ ਤਾਂ ਕੁਝ ਲੋਕ ਵਿੱਕੀ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਰਨ 'ਤੇ ਸਲਮਾਨ ਦੀ ਕਲਾਸ ਲਗਾ ਰਹੇ ਹਨ। ਇਸ ਵੀਡੀਓ 'ਤੇ ਕਮੈਂਟ ਕਰਦੇ ਹੋਏ ਇਕ ਪ੍ਰਸ਼ੰਸਕ ਨੇ ਲਿਖਿਆ, 'ਜਾਨ ਤੋਂ ਮਾਰਨ ਦੀਆਂ ਧਮਕੀਆਂ ਤੋਂ ਇੰਨਾ ਡਰਿਆ ਹੋਇਆ ਹੈ ਕਿ ਉਸ ਨੇ ਆਪਣੇ ਆਪ ਨੂੰ ਬਾਡੀਗਾਰਡਾਂ ਨਾਲ ਘੇਰ ਲਿਆ ਹੈ।' ਜਦਕਿ ਦੂਜੇ ਨੇ ਲਿਖਿਆ, 'ਜੇਕਰ ਇਹ ਵਿੱਕੀ ਕੌਸ਼ਲ ਹੈ ਤਾਂ ਉਸ ਨੂੰ ਸਾਈਡ ਤੋਂ ਕਿਉਂ ਹਟਾਇਆ ਗਿਆ, ਦੋਵੇਂ ਇੱਕ ਦੂਜੇ ਨੂੰ ਮਿਲ ਸਕਦੇ ਸਨ।'

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਸਿਆਸਤ 'ਚ ਅਜ਼ਮਾਉਣ ਜਾ ਰਹੇ ਕਿਸਮਤ? ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget