ਪੜਚੋਲ ਕਰੋ

Salman Khan: ਸਲਮਾਨ ਖਾਨ ਨੇ ਜੱਸੀ ਗਿੱਲ 'ਤੇ ਰੱਜ ਕੇ ਲੁਟਾਇਆ ਪਿਆਰ, ਜੱਸੀ ਨੂੰ ਚੁੰਮਦੇ ਨਜ਼ਰ ਆਏ ਭਾਈਜਾਨ, ਦੇਖੋ ਤਸਵੀਰਾਂ

Salman Khan Jassie Gill: ਜੱਸੀ ਗਿੱਲ ਨੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੀ ਭਾਈਜਾਨ ਸਲਮਾਨ ਨਾਲ ਖਾਸ ਬੌਂਡਿੰਗ ਦੇਖਣ ਨੂੰ ਮਿਲ ਰਹੀ ਹੈ। ਤਸਵੀਰਾਂ 'ਚ ਭਾਈਜਾਨ ਜੱਸੀ ਗਿੱਲ 'ਤੇ ਖੂਬ ਪਿਆਰ ਲੁਟਾਉਂਦੇ ਹੋਏ ਨਜ਼ਰ ਆ ਰਹੇ ਹਨ

Salman Khan Jassie Gill Pics: ਸਲਮਾਨ ਖਾਨ ਨੂੰ ਬਾਲੀਵੁੱਡ ਦਾ ਭਾਈਜਾਨ ਕਿਹਾ ਜਾਂਦਾ ਹੈ। ਉਨ੍ਹਾਂ ਨੇ ਕਰੀਬ 3 ਸਾਲ ਬਾਅਦ 'ਕਿਸੀ ਕਾ ਭਾਈ ਕਿਸੀ ਕੀ ਜਾਨ' ਨਾਲ ਬਾਲੀਵੁੱਡ 'ਚ ਕਮਬੈਕ ਕੀਤਾ ਹੈ। ਇਹ ਇੱਕ ਮਲਟੀ ਸਟਾਰਰ ਫਿਲਮ ਹੈ, ਜਿਸ ਵਿੱਚ ਸਿਤਾਰਿਆਂ ਦਾ ਮੇਲਾ ਲੱਗਿਆ ਹੋਇਆ ਹੈ। ਇਸ ਫਿਲਮ ਦੀ ਬਾਕਸ ਆਫਿਸ 'ਤੇ ਕਮਾਈ ਹੌਲੀ ਰਫਤਾਰ ਨਾਲ ਹੋ ਰਹੀ ਹੈ, ਪਰ ਇਸ ਫਿਲਮ ਨੇ ਸਲਮਾਨ ਖਾਨ ਤੇ ਜੱਸੀ ਗਿੱਲ ਨੂੰ ਹਮੇਸ਼ਾ ਲਈ ਇੱਕ ਦੂਜੇ ਦਾ ਦੋਸਤ ਬਣਾ ਦਿੱਤਾ ਹੈ।

ਇਹ ਵੀ ਪੜ੍ਹੋ: ਜਦੋਂ ਸ਼ਾਹਰੁਖ ਖਾਨ-ਗੌਰੀ ਦਾ ਹੋਇਆ ਸੀ ਵਿਆਹ, ਸ਼ਾਹਰੁਖ ਕੋਲ ਰਹਿਣ ਲਈ ਘਰ ਵੀ ਨਹੀਂ ਸੀ, ਇਸ ਸ਼ਖਸ ਨੇ ਕੀਤੀ ਸੀ ਮਦਦ

ਜੀ ਹਾਂ, ਹਾਲ ਹੀ 'ਚ ਗਾਇਕ ਤੇ ਅਦਾਕਾਰ ਜੱਸੀ ਗਿੱਲ ਨੇ ਸੋਸ਼ਲ ਮੀਡੀਆ 'ਤੇ ਕੁੱਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੀ ਭਾਈਜਾਨ ਸਲਮਾਨ ਨਾਲ ਖਾਸ ਬੌਂਡਿੰਗ ਦੇਖਣ ਨੂੰ ਮਿਲ ਰਹੀ ਹੈ। ਤਸਵੀਰਾਂ 'ਚ ਭਾਈਜਾਨ ਜੱਸੀ ਗਿੱਲ 'ਤੇ ਖੂਬ ਪਿਆਰ ਲੁਟਾਉਂਦੇ ਹੋਏ ਨਜ਼ਰ ਆ ਰਹੇ ਹਨ। ਇਹੀ ਨਹੀਂ ਇੱਕ ਤਸਵੀਰ 'ਚ ਤਾਂ ਸਲਮਾਨ ਜੱਸੀ ਨੂੰ ਚੁੰਮਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ 'ਚ ਸਲਮਾਨ ਤੇ ਜੱਸੀ ਗਿੱਲ ਨਾਲ ਰਾਘਵ ਜੁਆਲ ਵੀ ਨਜ਼ਰ ਆ ਰਹੇ ਹਨ। ਇਹ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। 

View this post on Instagram
 
A post shared by Jassie Gill (@jassie.gill)

ਸਲਮਾਨ ਨੇ ਜੱਸੀ ਗਿੱਲ ਨੂੰ ਚੁੰਮਿਆ
ਸਲਮਾਨ ਖਾਨ ਤੇ ਜੱਸੀ ਗਿੱਲ ਦੀ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੌਰਾਨ ਕਾਫੀ ਚੰਗੀ ਦੋਸਤੀ ਹੋ ਗਈ ਹੈ। ਜੱਸੀ ਗਿੱਲ ਵੀ ਆਪਣੇ ਕਈ ਇੰਟਰਵਿਊਜ਼ ;ਚ ਦੱਸ ਚੁੱਕੇ ਹਨ ਕਿ ਉਹ ਖੁਦ ਨੂੰ ਖੁਸ਼ਕਿਸਮਤ ਮਹਿਸੂਸ ਕਰਦੇ ਹਨ ਕਿ ਉਹ ਸਲਮਾਨ ਨੂਮ ਪਰਸਨਲ ਤੌਰ 'ਤੇ ਜਾਣਦੇ ਹਨ। ਦੇਖੋ ਇਹ ਤਸਵੀਰ:

Salman Khan: ਸਲਮਾਨ ਖਾਨ ਨੇ ਜੱਸੀ ਗਿੱਲ 'ਤੇ ਰੱਜ ਕੇ ਲੁਟਾਇਆ ਪਿਆਰ, ਜੱਸੀ ਨੂੰ ਚੁੰਮਦੇ ਨਜ਼ਰ ਆਏ ਭਾਈਜਾਨ, ਦੇਖੋ ਤਸਵੀਰਾਂ

ਕਾਬਿਲੇਗੌਰ ਹੈ ਕਿ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਹਾਲ ਹੀ 'ਚ ਰਿਲੀਜ਼ ਹੋਈ ਹੈ। ਇਹ ਫਿਲਮ 100 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਹੈ, ਪਰ ਸਲਮਾਨ ਦੀ ਫਿਲਮ ਦੇ ਹਿਸਾਬ ਨਾਲ ਇਸ ਦੀ ਕਮਾਈ ਦੀ ਰਫਤਾਰ ਕਾਫੀ ਹੌਲੀ ਹੈ। ਦੱਸ ਦਈਏ ਕਿ ਇਸ ਫਿਲਮ 'ਚ ਸਲਮਾਨ ਖਾਨ, ਪੂਜਾ ਹੇਗੜੇ, ਰਾਘਵ ਜੁਆਲ, ਸ਼ਹਿਨਾਜ਼ ਗਿੱਲ, ਜੱਸੀ ਗਿੱਲ, ਪਲਕ ਤਿਵਾਰੀ, ਵੇਂਕਟੇਸ਼ ਤੇ ਭੂਮਿਕਾ ਚਾਵਲਾ ਮੁੱਖ ਕਿਰਦਾਰਾਂ 'ਚ ਨਜ਼ਰ ਆਏ ਸੀ।

ਇਹ ਵੀ ਪੜ੍ਹੋ: ਐਮੀ ਵਿਰਕ ਨੇ ਧੀਆਂ-ਭੈਣਾਂ ਬਾਰੇ ਕਹੀ ਅਜਿਹੀ ਗੱਲ, ਵੀਡੀਓ ਦੇਖ ਤੁਹਾਨੂੰ ਵੀ ਹੋਵੇਗਾ ਮਾਣ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget