ਪੜਚੋਲ ਕਰੋ

Salman Khan: 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਨਵਾਂ ਗਾਣਾ ਰਿਲੀਜ਼, ਸ਼ਹਿਨਾਜ਼ ਤੇ ਜੱਸੀ ਗਿੱਲ ਨਾਲ ਦੇਖੋ ਸਲਮਾਨ ਖਾਨ ਦਾ ਦੱਖਣ ਭਾਰਤੀ ਅੰਦਾਜ਼

Bathukamma Song:ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਨਵਾਂ ਗੀਤ ਬਥੁਕੰਮਾ ਰਿਲੀਜ਼ ਹੋ ਗਿਆ ਹੈ। ਇੱਥੇ ਵੀਡੀਓ ਦੇਖੋ;

Kisi Ka Bhai Kisi Ki Jaan New Song: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਆਪਣੀ ਨਵੀਂ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਨੂੰ ਲੈ ਕੇ ਚਰਚਾ 'ਚ ਹਨ। ਇਹ ਫਿਲਮ ਬਹੁਤ ਜਲਦ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਹੁਣ ਇਸ ਫਿਲਮ ਦਾ ਲੇਟੈਸਟ ਗੀਤ 'ਬਥੂਕੰਮਾ' ਰਿਲੀਜ਼ ਹੋਇਆ ਹੈ, ਜਿਸ 'ਚ ਪੂਰੀ ਸਟਾਰਕਾਸਟ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਵੀਡੀਓ ਗੀਤ 'ਚ ਸਲਮਾਨ ਖਾਨ ਦੇ ਲੁੱਕ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

ਇਹ ਵੀ ਪੜ੍ਹੋ: ਸੁਨੰਦਾ ਸ਼ਰਮਾ ਪਿਤਾ ਦੇ ਜਨਮਦਿਨ 'ਤੇ ਹੋਈ ਭਾਵੁਕ, ਤਸਵੀਰਾਂ ਸ਼ੇਅਰ ਕਰ ਦਿੱਤੀ ਸ਼ਰਧਾਂਜਲੀ

ਸਾਊਥ ਇੰਡੀਅਨ ਲੁੱਕ 'ਚ ਨਜ਼ਰ ਆਏ ਸਲਮਾਨ ਖਾਨ
'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਗੀਤ ਬਥੁਕੰਮਾ 'ਚ ਸਲਮਾਨ ਖਾਨ ਸਾਊਥ ਇੰਡੀਅਨ ਲੁੱਕ 'ਚ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ, ਪਲਕ ਤਿਵਾਰੀ, ਰਾਘਵ ਜੁਆਲ, ਸਿਧਾਰਥ ਨਿਗਮ ਵੀ ਉਨ੍ਹਾਂ ਨਾਲ ਨਜ਼ਰ ਆ ਰਹੇ ਹਨ। ਸਾਰਿਆਂ ਨੇ ਦੱਖਣੀ ਭਾਰਤੀ ਪਹਿਰਾਵੇ ਪਹਿਨੇ ਹੋਏ ਹਨ। ਇਸ ਗੀਤ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

ਇੱਥੇ ਦੇਖੋ ਵੀਡੀਓ

'ਬਥੁਕੰਮਾ' ਤੇਲੰਗਾਨਾ ਵਿੱਚ ਇੱਕ ਤਿਉਹਾਰ ਹੈ, ਜਿਸ ਵਿੱਚ ਔਰਤਾਂ ਫੁੱਲਾਂ ਨਾਲ ਦੇਵੀ ਸਤੀ ਦੀ ਪੂਜਾ ਕਰਦੀਆਂ ਹਨ। ਇਸ ਦੀ ਝਲਕ ਗੀਤ 'ਚ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੂੰ ਸੰਤੋਸ਼ ਵੈਂਕੀ, ਆਇਰਾ ਉਡੁਪੀ, ਹਰੀਨੀ ਇਵਾਤੂਰੀ, ਸੁਚੇਥਾ ਬਸਰੂਰ ਅਤੇ ਵਿਜੇਲਕਸ਼ਮੀ ਮੇਟੀਨਾਹੋਲ ਨੇ ਗਾਇਆ ਹੈ। ਗੀਤ ਨੂੰ ਰਵੀ ਬਸਰੂਰ ਨੇ ਕੰਪੋਜ਼ ਕੀਤਾ ਹੈ। ਇਸ ਦੇ ਬੋਲ ਕਿੰਜਲ ਰਾਜ ਅਤੇ ਹਰੀਨੀ ਇਵਾਤੂਰੀ ਨੇ ਲਿਖੇ ਹਨ।

ਇਸ ਦਿਨ ਸਲਮਾਨ ਖਾਨ ਦੀ ਫਿਲਮ ਹੋਵੇਗੀ ਰਿਲੀਜ਼
ਦੱਸ ਦੇਈਏ ਕਿ ਇਸ ਤੋਂ ਪਹਿਲਾਂ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇ ਤਿੰਨ ਗੀਤ ਰਿਲੀਜ਼ ਹੋ ਚੁੱਕੇ ਹਨ, ਜਿਨ੍ਹਾਂ ‘ਚ ‘ਨਈਓ ਲਗਦਾ’, ‘ਬਿੱਲੀ ਬਿੱਲੀ’ ਅਤੇ ‘ਜੀ ਰਹੇ’ ਸ਼ਾਮਲ ਹਨ। ਫਰਹਾਦ ਸਾਮਜੀ ਨੇ ਸਲਮਾਨ ਖਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦਾ ਨਿਰਦੇਸ਼ਨ ਕੀਤਾ ਹੈ। ਇਸ 'ਚ ਜਗਪਤੀ ਬਾਬੂ, ਵਿਜੇਂਦਰ ਸਿੰਘ, ਅਭਿਮਨਿਊ ਸਿੰਘ, ਜੱਸੀ ਗਿੱਲ ਅਤੇ ਵਿਨਾਲੀ ਭਟਨਾਗਰ ਵਰਗੇ ਸਿਤਾਰੇ ਵੀ ਨਜ਼ਰ ਆਉਣਗੇ। ਇਹ ਫਿਲਮ ਈਦ ਦੇ ਮੌਕੇ ਯਾਨੀ 21 ਅਪ੍ਰੈਲ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

ਇਹ ਵੀ ਪੜ੍ਹੋ: ਦੇਬੀ ਮਖਸੂਸਪੁਰੀ ਦੀ ਨਵੀਂ ਕਵਿਤਾ ਜਿੱਤ ਲਵੇਗੀ ਤੁਹਾਡਾ ਦਿਲ, ਗਾਇਕ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ABP Premium

ਵੀਡੀਓਜ਼

Mohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

Embed widget