ਪੜਚੋਲ ਕਰੋ

ਸਲਮਾਨ ਖਾਨ ਨੇ ਤਿੰਨ ਸਾਲ ਪੁਰਾਣੇ ਕੇਸ 'ਚ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਜਾਣੋ ਕੀ ਹੈ ਮਾਜਰਾ

Journalist phone snatching case : ਪੱਤਰਕਾਰ ਅਸ਼ੋਕ ਪਾਂਡੇ ਨੇ ਸਾਲ 2019 'ਚ ਸਲਮਾਨ ਖਾਨ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਇਹ ਮਾਮਲਾ ਉਸ ਸਮੇਂ ਦਾ ਹੈ ਜਦੋਂ ਅਦਾਕਾਰ ਮੁੰਬਈ ਦੀ ਸੜਕ 'ਤੇ ਸਾਈਕਲ ਚਲਾ ਰਿਹਾ ਸੀ।

Salman khan case : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਸਨੇ ਆਪਣੇ ਤਿੰਨ ਸਾਲ ਪੁਰਾਣੇ ਇੱਕ ਮਾਮਲੇ ਵਿੱਚ ਅਦਾਲਤ ਵਿੱਚ ਜਾਣ ਦਾ ਫੈਸਲਾ ਕੀਤਾ ਹੈ। ਸਾਲ 2019 'ਚ ਸਲਮਾਨ ਖਾਨ ਅਤੇ ਉਨ੍ਹਾਂ ਦੇ ਬਾਡੀਗਾਰਡ 'ਤੇ ਇਕ ਪੱਤਰਕਾਰ ਨੇ ਉਨ੍ਹਾਂ ਨਾਲ ਕਥਿਤ ਤੌਰ 'ਤੇ ਦੁਰਵਿਵਹਾਰ ਕਰਨ ਦਾ ਦੋਸ਼ ਲਾਇਆ ਸੀ। ਜਿਸ ਤੋਂ ਬਾਅਦ ਇਹ ਮਾਮਲਾ ਅਦਾਲਤ 'ਚ ਹੈ।

ਹਾਲ ਹੀ 'ਚ ਇਸ ਮਾਮਲੇ 'ਚ ਮੁੰਬਈ ਦੀ ਮੈਜਿਸਟ੍ਰੇਟ ਅਦਾਲਤ ਨੇ ਸਲਮਾਨ ਖਾਨ ਅਤੇ ਉਨ੍ਹਾਂ ਦੇ ਬਾਡੀਗਾਰਡ ਨਵਾਜ਼ ਸ਼ੇਖ ਨੂੰ ਸੰਮਨ ਜਾਰੀ ਕਰਕੇ 5 ਅਪ੍ਰੈਲ ਤਕ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਸੀ। ਸਮਾਚਾਰ ਏਜੰਸੀ ਪੀਟੀਆਈ ਦੀ ਖ਼ਬਰ ਅਨੁਸਾਰ ਅਜਿਹੀ ਸਥਿਤੀ ਵਿੱਚ ਅਭਿਨੇਤਾ ਨੇ ਹੁਣ ਇਸ ਸੰਮਨ ਖਿਲਾਫ ਬੰਬੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਸਲਮਾਨ ਖਾਨ ਨੇ ਸੰਮਨ ਨੂੰ ਰੱਦ ਕਰਨ ਅਤੇ ਅੰਤਰਿਮ ਰਾਹਤ ਦੀ ਮੰਗ ਕੀਤੀ ਹੈ।

ਪੱਤਰਕਾਰ ਅਸ਼ੋਕ ਪਾਂਡੇ ਨੇ ਸਾਲ 2019 'ਚ ਸਲਮਾਨ ਖਾਨ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਇਹ ਮਾਮਲਾ ਉਸ ਸਮੇਂ ਦਾ ਹੈ ਜਦੋਂ ਅਦਾਕਾਰ ਮੁੰਬਈ ਦੀ ਸੜਕ 'ਤੇ ਸਾਈਕਲ ਚਲਾ ਰਿਹਾ ਸੀ। ਅਜਿਹੇ 'ਚ ਪੱਤਰਕਾਰ ਅਸ਼ੋਕ ਪਾਂਡੇ ਨੇ ਫੋਨ ਤੋਂ ਉਸ ਦੀ ਤਸਵੀਰ ਕਲਿੱਕ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਸਲਮਾਨ ਖਾਨ ਅਤੇ ਉਨ੍ਹਾਂ ਦੇ ਬਾਡੀਗਾਰਡ ਨੇ ਉਨ੍ਹਾਂ ਨੂੰ ਤਸਵੀਰ ਕਲਿੱਕ ਕਰਨ ਤੋਂ ਮਨ੍ਹਾ ਕਰ ਦਿੱਤਾ।

ਇਸ ਦੌਰਾਨ ਅਦਾਕਾਰ ਦੇ ਬਾਡੀਗਾਰਡ ਨੇ ਉਸ ਦਾ ਫ਼ੋਨ ਖੋਹ ਲਿਆ। ਅਜਿਹੇ 'ਚ ਦੋਵਾਂ ਧਿਰਾਂ 'ਚ ਕਥਿਤ ਤੌਰ 'ਤੇ ਝਗੜਾ ਹੋ ਗਿਆ। ਇਸ ਤੋਂ ਬਾਅਦ ਅਸ਼ੋਕ ਪਾਂਡੇ ਨੇ ਸਲਮਾਨ ਖਾਨ ਅਤੇ ਉਨ੍ਹਾਂ ਦੇ ਬਾਡੀਗਾਰਡ 'ਤੇ ਉਨ੍ਹਾਂ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਲਗਾਇਆ ਅਤੇ ਮਾਮਲਾ ਦਰਜ ਕਰਵਾਇਆ। ਇਸ ਦੇ ਨਾਲ ਹੀ ਅੰਧੇਰੀ ਦੀ ਮੈਜਿਸਟ੍ਰੇਟ ਅਦਾਲਤ ਨੇ ਆਈਪੀਸੀ ਦੀ ਧਾਰਾ 504 ਅਤੇ 506 ਦੇ ਤਹਿਤ ਸਲਮਾਨ ਖਾਨ ਅਤੇ ਬਾਡੀਗਾਰਡ ਨੂੰ ਸੰਮਨ ਜਾਰੀ ਕੀਤਾ ਸੀ। ਸਲਮਾਨ ਖਾਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਆਪਣੀਆਂ ਕਈ ਫਿਲਮਾਂ ਨੂੰ ਲੈ ਕੇ ਚਰਚਾ 'ਚ ਹਨ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget