ਪੜਚੋਲ ਕਰੋ

ਸਲਮਾਨ ਦੀ ਭਲਵਾਨੀ ਸੋਸ਼ਲ ਮੀਡੀਆ 'ਤੇ ਵਾਇਰਲ, ਵੇਖੋ ਵੀਡੀਓ

ਮੁੰਬਈ: ਸਲਮਾਨ ਖ਼ਾਨ ਇਨ੍ਹੀਂ ਦਿਨੀਂ ਆਪਣੇ ਨਵੇਂ ਪ੍ਰੋਜੈਕਟ ‘ਚ ਕਾਫੀ ਰੁੱਝੇ ਹੋਏ ਹਨ। ਜਿੱਥੇ ਸਲਮਾਨ ਦੀ ‘ਭਾਰਤ’ ਥਿਏਟਰਾਂ ‘ਚ ਧਮਾਲ ਮਚਾਉਣ ਲਈ ਤਿਆਰ ਹੈ, ਉੱਥੇ ਹੀ ਸਲਮਾਨ ਨੇ ‘ਇੰਸ਼ਾਅੱਲ੍ਹਾ’ ਦਾ ਐਲਾਨ ਵੀ ਕਰ ਦਿੱਤਾ ਹੈ। ਹੁਣ ਸਲਮਾਨ ਦਾ ਸ਼ਰਟਲੈੱਸ ਵਰਕਆਊਟ ਕਰਨ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਧਮਾਲ ਪਾ ਰਿਹਾ ਹੈ। ਸਲਮਾਨ ਨੇ ਹਾਲ ਹੀ ‘ਚ ਫਿੱਟਨੈੱਸ ਉਪਕਰਨਾਂ ਦੇ ਬ੍ਰਾਂਡ ਨੂੰ ਲੌਂਚ ਕੀਤਾ ਹੈ। ਇਸ ਨਾਲ ਵਰਕਆਊਟ ਵੀਡੀਓ ਨੂੰ ਉਸ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਸਾਹਮਣੇ ਆਏ ਵੀਡੀਓ ‘ਚ ਸਲਮਾਨ ਇੱਕ ਵਾਰ ਫੇਰ ਸ਼ਰਟਲੈੱਸ ਨਜ਼ਰ ਆ ਰਹੇ ਹਨ। ਇਸ ਨੂੰ ਦੇਖ ਕਈ ਲੋਕਾਂ ਦੇ ਪਸੀਨੇ ਨਿਕਲ ਜਾਣਗੇ। ਫਿਲਹਾਲ ਸਲਮਾਨ ਦੀ ਫ਼ਿਲਮ ‘ਭਾਰਤ’ ਦੇ ਟੀਜ਼ਰ ਦਾ ਇੰਤਜ਼ਾਰ ਉਨ੍ਹਾਂ ਦੇ ਫੈਨਸ ਬੇਸਬਰੀ ਨਾਲ ਕਰ ਰਹੇ ਹਨ। ਫ਼ਿਲਮ ਦਾ ਡਾਇਰੈਕਸ਼ਨ ਅਲੀ ਅੱਬਾਸ ਜ਼ਫ਼ਰ ਨੇ ਕੀਤਾ ਹੈ ਜਿਸ ‘ਚ ਕੈਟਰੀਨਾ ਤੇ ਸਲਮਾਨ ਦੀ ਜੋੜੀ ਨਜ਼ਰ ਆਵੇਗੀ। ਇਸ ਤੋਂ ਇਲਾਵਾ ਸਲਮਾਨ ਸੰਜੇ ਲੀਲਾ ਭੰਸਾਲੀ ਦੀ ‘ਇੰਸਾਅੱਲ੍ਹਾ’ ‘ਚ ਆਲਿਆ ਭੱਟ ਨਾਲ ਨਜ਼ਰ ਆਉਣਗੇ।

ਟਾਪ ਹੈਡਲਾਈਨ

ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget