ਪੜਚੋਲ ਕਰੋ

ਸਲਮਾਨ ਦੇ ਕਤਲ ਲਈ ਹੋ ਰਹੀ ਸੀ ਰੇਕੀ, ਗੈਂਗਸਟਰ ਉਤਰਾਖੰਡ ਤੋਂ ਗ੍ਰਿਫਤਾਰ  

Salman Khan Murder Plan Maker Arrested:ਫਿਲਮ ਸਟਾਰ ਸਲਮਾਨ ਖਾਨ ਦੇ ਕਤਲ ਦੀ ਪੈਲਨਿੰਗ ਕਰ ਰਹੇ ਰਾਹੁਲ ਨਾਂ ਦੇ ਸ਼ਖਸ ਨੇ ਮੁੰਬਈ ਦੇ ਬਾਂਦਰਾ 'ਚ ਦੋ ਦਿਨ ਰੇਕੀ ਵੀ ਕੀਤੀ ਸੀ।

ਫਰੀਦਾਬਾਦ: ਫਿਲਮ ਸਟਾਰ ਸਲਮਾਨ ਖਾਨ ਦੇ ਕਤਲ ਦੀ ਪੈਲਨਿੰਗ ਕਰ ਰਹੇ ਰਾਹੁਲ ਨਾਂ ਦੇ ਸ਼ਖਸ ਨੇ ਮੁੰਬਈ ਦੇ ਬਾਂਦਰਾ 'ਚ ਦੋ ਦਿਨ ਰੇਕੀ ਵੀ ਕੀਤੀ ਸੀ।ਪੁਲਿਸ ਨੇ ਰਾਹੁਲ ਨੂੰ ਉਤਰਾਖੰਡ ਤੋਂ ਗ੍ਰਿਫਤਾਰ ਕਰ ਲਿਆ।ਸਲਮਾਨ ਖਾਨ ਦੇ ਕਤਲ ਦੀ ਪਲੈਨਿੰਗ ਕਰਦੇ ਵਕਤ ਰਾਹੁਲ ਦੋ ਦਿਨ ਬਾਂਦਰਾ 'ਚ ਰਿਹਾ ਵੀ ਸੀ।ਉਸਤੇ ਪਹਿਲਾਂ ਵੀ ਕਤਲ ਮਾਮਲੇ  ਦੇ ਮਾਸਟਰਮਾਇੰਡ ਹੋਣ ਦੇ ਦੋਸ਼ ਹਨ।
ਰਾਹੁਲ ਉਰਫ ਸਨੀ ਭਿਵਾਨੀ ਦਾ ਰਹਿਣ ਵਾਲਾ ਹੈ।ਪੁਲਿਸ ਨੇ ਉਸਨੂੰ ਐਤਵਾਰ ਉਤਰਾਖੰਡ ਤੋਂ ਗ੍ਰਿਫਤਾਰ ਕੀਤਾ ਸੀ।ਉਸ ਨੇ ਸਲਮਾਨ ਖਾਨ ਦੇ ਘਰ ਤੋਂ ਬਾਹਰ ਨਿਕਲਣ ਦਾ ਸਮਾਂ ਤੇ ਉਹ ਕਿਹੜੀ-ਕਿਹੜੀ ਥਾਂ ਜਾਂਦਾ ਹੈ, ਇਸ ਸਭ ਬਾਰੇ ਜਾਣਕਾਰੀ ਇਕੱਠੀ ਕੀਤੀ ਹੋਈ ਸੀ। ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਕੱਲ੍ਹ ਆ ਸਕਦੀ ਚੰਗੀ ਖ਼ਬਰ, ਗੰਨੇ ਦੀ ਖਰੀਦ ਕੀਮਤ 'ਚ ਵਾਧੇ ਦੀ ਸੰਭਾਵਨਾ ਪੁਲਿਸ ਮੁਤਾਬਕ ਰਾਹੁਲ ਨਾਮੀ ਗੈਂਗਸਟਰ ਹੈ ਤੇ ਲੌਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਹੈ। ਲੌਰੈਂਸ ਬਿਸ਼ਨੋਈ ਫਿਲਹਾਲ ਰਾਜਸਥਾਨ ਦੀ ਜੋਧਪੁਰ ਜੇਲ੍ਹ 'ਚ ਬੰਦ ਹੈ। ਪੁਲਿਸ ਮੁਤਾਬਕ ਰਾਹੁਲ ਨੇ ਸਲਮਾਨ ਦੀ ਰੇਕੀ ਕਰ ਸਾਰੇ ਜਾਣਕਾਰੀ ਲੌਰੈਂਸ ਬਿਸ਼ਨੋਈ ਤੱਕ ਪਹੁੰਚਾਈ ਸੀ। ਇਹ ਵੀ ਪੜ੍ਹੋ: UGC Final Year Exam SC Hearing: Final Year Exam 'ਤੇ SC 'ਚ ਸੁਣਵਾਈ, ਜਾਣੋ ਕੀ ਹੋਏਗਾ ਵਿਦਿਆਰਥੀਆਂ ਦਾ ਭਵਿੱਖ
ਪੁਲਿਸ ਦਾ ਮੰਨਣਾ ਹੈ ਕਿ ਲੌਰੈਂਸ ਸਲਮਾਨ ਖਾਨ ਦੀ ਹੱਤਿਆ ਦੀ ਯੋਜਨਾ ਬਣਾ ਰਿਹਾ ਸੀ। ਇਸੇ ਲਈ  ਉਸ ਨੇ ਰਾਹੁਲ ਨੂੰ ਉਸ ਦੀ ਰੇਕੀ ਲਈ ਭੇਜਿਆ ਸੀ। ਰਾਹੁਲ ਤੇ ਪਹਿਲਾਂ ਵੀ ਝੱਜਰ, ਪੰਜਾਬ, ਭਿਵਾਨੀ 'ਚ ਕਤਲ ਤੇ ਫਿਰੌਤੀ ਮੰਗਣ ਦੇ ਮਾਮਲੇ ਦਰਜ ਹਨ। ਇਹ ਵੀ ਪੜ੍ਹੋ: ਰਿਸ਼ਵਤ ਲੈਂਦੇ ਤਹਿਸੀਲਦਾਰ ਕਾਬੂ, 1 ਕਰੋੜ ਤੋਂ ਵੱਧ ਰਕਮ ਦੀ ਗਿਣਤੀ ਲਈ ਮੰਗਵਾਉਣੀ ਪਈ ਮਸ਼ੀਨ

ਟਾਪ ਹੈਡਲਾਈਨ

Friday OTT Releases: ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: 110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
Punjab News: ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Embed widget