ਪੜਚੋਲ ਕਰੋ

Salman Khan: ਫਿਲਮਾਂ 'ਚ ਕੰਮ ਲਈ ਸਲਮਾਨ ਖਾਨ ਦੇ ਨਾਂ ਦਾ ਹੋਇਆ ਗਲਤ ਇਸਤੇਮਾਲ, ਐਕਟਰ ਨੇ ਚੁੱਕਿਆ ਇਹ ਕਦਮ

Salman Khan Official Notice: ਸਲਮਾਨ ਖਾਨ ਨੇ ਟਵੀਟ ਕੀਤਾ ਕਿ ਉਨ੍ਹਾਂ ਦੀ ਪ੍ਰੋਡਕਸ਼ਨ ਕੰਪਨੀ ਕੋਈ ਕਾਸਟਿੰਗ ਨਹੀਂ ਕਰ ਰਹੀ ਹੈ। ਜੇਕਰ ਕੋਈ ਉਨ੍ਹਾਂ ਦੇ ਨਾਂ ਦੀ ਦੁਰਵਰਤੋਂ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Salman Khan Official Notice: ਅਭਿਨੇਤਾ ਸਲਮਾਨ ਖਾਨ ਨੇ ਫਿਲਮਾਂ ਵਿੱਚ ਕਾਸਟਿੰਗ ਨੂੰ ਲੈ ਕੇ ਇੱਕ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਨਾ ਤਾਂ ਉਹ ਅਤੇ ਨਾ ਹੀ ਉਨ੍ਹਾਂ ਦੀ ਪ੍ਰੋਡਕਸ਼ਨ ਕੰਪਨੀ ਫਿਲਹਾਲ ਕਿਸੇ ਫਿਲਮ ਲਈ ਕਾਸਟ ਕਰ ਰਹੀ ਹੈ।  

ਇਹ ਵੀ ਪੜ੍ਹੋ: ਅਦਾਕਾਰਾ ਕਾਜੋਲ 'ਤੇ ਲੱਗੇ ਨਸਲੀ ਭੇਦਭਾਵ ਦੇ ਇਲਜ਼ਾਮ, ਸੋਸ਼ਲ ਮੀਡੀਆ 'ਤੇ ਵੀਡੀਓ ਅੱਗ ਵਾਂਗ ਵਾਇਰਲ

ਸਲਮਾਨ ਖਾਨ ਨੇ ਸੋਸ਼ਲ ਮੀਡੀਆ 'ਤੇ ਪਾਈ ਇਹ ਪੋਸਟ
ਸਲਮਾਨ ਖਾਨ ਨੇ ਪੋਸਟ ਕੀਤਾ ਅਤੇ ਲਿਖਿਆ- ਨਾ ਤਾਂ ਸਲਮਾਨ ਖਾਨ ਅਤੇ ਨਾ ਹੀ ਸਲਮਾਨ ਖਾਨ ਫਿਲਮ ਫਿਲਹਾਲ ਕਿਸੇ ਫਿਲਮ ਲਈ ਕਾਸਟਿੰਗ (ਫਿਲਮਾਂ 'ਚ ਕੰਮ ਦੇਣਾ) ਕਰ ਰਹੇ ਹਨ। ਅਸੀਂ ਭਵਿੱਖ ਦੀ ਕਿਸੇ ਵੀ ਫਿਲਮ ਲਈ ਕਿਸੇ ਕਾਸਟਿੰਗ ਏਜੰਟ ਨੂੰ ਹਾਇਰ ਨਹੀਂ ਕੀਤਾ ਹੈ। ਕਿਰਪਾ ਕਰਕੇ, ਜੇਕਰ ਤੁਹਾਨੂੰ ਕਾਸਟਿੰਗ ਨਾਲ ਸਬੰਧਤ ਕੋਈ ਮੇਲ ਜਾਂ ਸੁਨੇਹਾ ਮਿਲਦਾ ਹੈ, ਤਾਂ ਕਿਸੇ ਵੀ ਮੇਲ ਜਾਂ ਸੰਦੇਸ਼ 'ਤੇ ਵਿਸ਼ਵਾਸ ਨਾ ਕਰੋ। ਜੇਕਰ ਕੋਈ ਸਲਮਾਨ ਖਾਨ ਅਤੇ ਸਲਮਾਨ ਖਾਨ ਫਿਲਮ ਦੇ ਨਾਂ ਦੀ ਗਲਤ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 2020 'ਚ ਵੀ ਅਫਵਾਹਾਂ ਆਈਆਂ ਸਨ ਕਿ ਸਲਮਾਨ ਖਾਨ ਆਪਣੀਆਂ ਫਿਲਮਾਂ ਲਈ ਕਾਸਟਿੰਗ ਕਰ ਰਹੇ ਹਨ ਅਤੇ ਉਨ੍ਹਾਂ ਨੇ ਕਾਸਟਿੰਗ ਏਜੰਟ ਨੂੰ ਹਾਇਰ ਕੀਤਾ ਹੈ। ਉਸ ਸਮੇਂ ਵੀ ਸਲਮਾਨ ਖਾਨ ਨੇ ਇਨ੍ਹਾਂ ਸਾਰੀਆਂ ਖਬਰਾਂ ਨੂੰ ਅਫਵਾਹ ਦੱਸਿਆ ਸੀ। ਸਲਮਾਨ ਨੇ ਕਿਹਾ ਸੀ ਕਿ ਅਜਿਹੀਆਂ ਅਫਵਾਹਾਂ 'ਤੇ ਵਿਸ਼ਵਾਸ ਨਾ ਕਰੋ।

ਸਲਮਾਨ ਖਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਰਿਐਲਿਟੀ ਸ਼ੋਅ 'ਬਿੱਗ ਬੌਸ ਓਟੀਟੀ 2' ਨੂੰ ਹੋਸਟ ਕਰਦੇ ਨਜ਼ਰ ਆ ਰਹੇ ਹਨ। ਹਾਲਾਂਕਿ ਇਸ ਹਫਤੇ ਸਲਮਾਨ ਖਾਨ 'ਵੀਕੈਂਡ ਕਾ ਵਾਰ' 'ਚ ਨਜ਼ਰ ਨਹੀਂ ਆਏ।

ਅਦਾਕਾਰ ਦੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਏ ਸਨ। ਆਲੋਚਕਾਂ ਨੇ ਫਿਲਮ ਨੂੰ ਮਾੜੀਆਂ ਸਮੀਖਿਆਵਾਂ ਦਿੱਤੀਆਂ ਹਨ। ਹਾਲਾਂਕਿ ਇਸ ਫਿਲਮ ਨੂੰ ਸਲਮਾਨ ਖਾਨ ਦੇ ਪ੍ਰਸ਼ੰਸਕਾਂ ਦਾ ਪਿਆਰ ਵੀ ਮਿਲਿਆ ਹੈ। ਹੁਣ ਸਲਮਾਨ ਖਾਨ ਫਿਲਮ 'ਟਾਈਗਰ 3' 'ਚ ਐਕਸ਼ਨ ਕਰਦੇ ਨਜ਼ਰ ਆਉਣਗੇ। ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ। ਇਸ ਫਿਲਮ 'ਚ ਕੈਟਰੀਨਾ ਕੈਫ ਫੀਮੇਲ ਲੀਡ 'ਚ ਹੈ। ਇਸ ਦੇ ਨਾਲ ਹੀ ਇਸ ਫਿਲਮ 'ਚ ਇਮਰਾਨ ਹਾਸ਼ਮੀ ਵੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ।

ਇਹ ਵੀ ਪੜ੍ਹੋ: ਸੰਨੀ ਦਿਓਲ ਨੇ 'ਡਰ' ਫਿਲਮ ਤੋਂ ਬਾਅਦ ਸ਼ਾਹਰੁਖ ਖਾਨ ਨਾਲ ਕੰਮ ਨਾ ਕਰਨ ਦੀ ਖਾਧੀ ਸੀ ਕਸਮ, ਜਾਣੋ ਕਿਉਂ ਲਿਆ ਸੀ ਇਹ ਫੈਸਲਾ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget