ਪੜਚੋਲ ਕਰੋ

Pooja Hegde: ਸਲਮਾਨ ਖਾਨ ਦੀ ਇਸ ਹੀਰੋਈਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲੇ ਤੋਂ ਬਾਅਦ ਦੁਬਈ ਤੋਂ ਭਾਰਤ ਪਰਤੀ ਅਦਾਕਾਰਾ

Pooja Hegde Death Threat: ਸਾਊਥ ਦੀ ਖੂਬਸੂਰਤ ਅਦਾਕਾਰਾ ਪੂਜਾ ਹੇਗੜੇ ਨੂੰ ਲੈ ਕੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਹਾਲ ਹੀ ਦੀਆਂ ਖਬਰਾਂ ਅਨੁਸਾਰ, ਅਭਿਨੇਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

Pooja Hegde Death Hegde: ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਲੀਡ ਅਭਿਨੇਤਰੀ ਦੇ ਰੂਪ 'ਚ ਨਜ਼ਰ ਆਈ ਸਾਊਥ ਦੀ ਖੂਬਸੂਰਤ ਅਦਾਕਾਰਾ ਪੂਜਾ ਹੇਗੜੇ ਨੂੰ ਲੈ ਕੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਹਾਲ ਹੀ ਦੀਆਂ ਖਬਰਾਂ ਅਨੁਸਾਰ, ਅਭਿਨੇਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। 

ਇਹ ਵੀ ਪੜ੍ਹੋ: ਸ਼ਹਿਨਾਜ਼ ਗਿੱਲ ਤੇ ਗੁਰੂ ਰੰਧਾਵਾ ਦੀ ਰੋਮਾਂਟਿਕ ਵੀਡੀਓ ਵਾਇਰਲ, ਸਨਾ ਦੇ ਸਿਰ 'ਤੇ ਦਸਤਾਰ ਸਜਾਉਂਦਾ ਨਜ਼ਰ ਆਇਆ ਗਾਇਕ

ਦੁਬਈ ਵਿੱਚ ਕਲੱਬ ਦੇ ਉਦਘਾਟਨ ਮੌਕੇ ਪੂਜਾ ਹੇਗੜੇ ਨਾਲ ਵਿਵਾਦ
ਤੁਹਾਨੂੰ ਦੱਸ ਦਈਏ ਕਿ ਅਦਾਕਾਰਾ ਦੁਬਈ ਵਿੱਚ ਇੱਕ ਕਲੱਬ ਦੇ ਉਦਘਾਟਨ ਸਮਾਰੋਹ ਵਿੱਚ ਗਈ ਸੀ। ਜਿੱਥੇ ਉਨ੍ਹਾਂ ਦੀ ਬਹਿਸ ਤੋਂ ਬਾਅਦ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ। ਇਸ ਵਿਵਾਦ ਤੋਂ ਬਾਅਦ ਪੂਜਾ ਭਾਰਤ ਪਰਤ ਆਈ ਹੈ। ਹਾਲਾਂਕਿ ਪੂਜਾ ਹੇਗੜੇ ਜਾਂ ਉਨ੍ਹਾਂ ਦੀ ਟੀਮ ਵਲੋਂ ਇਸ ਖਬਰ 'ਤੇ ਕੋਈ ਸਪੱਸ਼ਟ ਪੁਸ਼ਟੀ ਨਹੀਂ ਕੀਤੀ ਗਈ ਹੈ।

ਖਬਰ ਸੁਣ ਪੂਜਾ ਦੇ ਪ੍ਰਸ਼ੰਸਕ ਪਰੇਸ਼ਾਨ
ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਅਦਾਕਾਰਾ ਦੇ ਪ੍ਰਸ਼ੰਸਕ ਕਾਫੀ ਪਰੇਸ਼ਾਨ ਹੋ ਗਏ ਹਨ। ਇਸ ਪੋਸਟ 'ਤੇ ਕਮੈਂਟ ਕਰਦੇ ਹੋਏ ਇਕ ਫੈਨ ਨੇ ਲਿਖਿਆ- 'ਕਿਰਪਾ ਕਰਕੇ ਜਲਦੀ ਭਾਰਤ ਵਾਪਸ ਆ ਜਾਓ', ਜਦਕਿ ਦੂਜੇ ਫੈਨ ਨੇ ਲਿਖਿਆ- 'ਤੁਸੀਂ ਠੀਕ ਹੋ'।

View this post on Instagram
 
A post shared by Pooja Hegde (@hegdepooja)

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਈਦ 'ਤੇ ਰਿਲੀਜ਼ ਹੋਈ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਪੂਜਾ ਸਲਮਾਨ ਖਾਨ ਦੇ ਨਾਲ ਨਜ਼ਰ ਆਈ ਸੀ। ਇਸ ਤੋਂ ਬਾਅਦ ਪੂਜਾ ਕਿਸੇ ਹੋਰ ਨਵੇਂ ਪ੍ਰੋਜੈਕਟ ਵਿੱਚ ਨਜ਼ਰ ਨਹੀਂ ਆਈ ਹੈ। ਸਲਮਾਨ ਖਾਨ ਨਾਲ ਫਿਲਮਾਂ ਕਰਨ ਤੋਂ ਬਾਅਦ, ਪੂਜਾ ਅਕਸਰ ਛੁੱਟੀਆਂ 'ਤੇ ਜਾਂਦੀ ਨਜ਼ਰ ਆਉਂਦੀ ਹੈ ਅਤੇ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। 

ਇਹ ਵੀ ਪੜ੍ਹੋ: 'ਐਨੀਮਲ' ਦੀ ਕਾਮਯਾਬੀ ਤੋਂ ਬਾਅਦ ਬਦਲੀ ਤ੍ਰਿਪਤੀ ਡਿਮਰੀ ਦੀ ਕਿਸਮਤ, ਸ਼ਾਹਰੁਖ ਦੀ ਧੀ ਸੁਹਾਨਾ ਖਾਨ ਨੂੰ ਪਿੱਛੇ ਛੱਡ ਬਣਾਇਆ ਇਹ ਰਿਕਾਰਡ

ਟਾਪ ਹੈਡਲਾਈਨ

Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget