ਪੜਚੋਲ ਕਰੋ

ਤੀਰੰਦਾਜ਼ੀ ਕਰਦੇ ਸਲਮਾਨ, ‘ਭਾਰਤ’ ਦੀ ਸ਼ੂਟਿੰਗ ਲਈ ਪਹੁੰਚੇ ਗੋਆ

ਮੁੰਬਈ: ਬਾਲੀਵੁੱਡ ਦੇ ਸੁਲਤਾਨ ਸਲਮਾਨ ਖ਼ਾਨ ਇਨ੍ਹਾਂ ਦਿਨੀਂ ਆਪਣੀ ਅਪਕਮਿੰਗ ਫ਼ਿਲਮ ‘ਭਾਰਤ’ ਦੀ ਸ਼ੂਟਿੰਗ ‘ਚ ਬਿਜ਼ੀ ਹਨ। ਸਲਮਾਨ ਨੇ ਇਸ ਫ਼ਿਲਮ ਦੀ ਸ਼ੂਟਿੰਗ ਮੁੰਬਈ, ਆਬੂ ਧਾਬੀ, ਦਿੱਲੀ, ਪੰਜਾਬ ‘ਚ ਕੀਤੀ ਹੈ ਅਤੇ ਹੁਣ ਇਸ ਦੀ ਸ਼ੂਟਿੰਗ ਗੋਆ ‘ਚ ਹੋਣੀ ਹੈ। ਜਿਸ ਲਈ ਸਲਮਾਨ ਸਪੌਟ ‘ਤੇ ਪਹੁੰਚ ਚੁੱਕੇ ਹਨ ਅਤੇ ਉਨ੍ਹਾਂ ਨੇ ਫ਼ਿਲਮ ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ।
View this post on Instagram
 
Latest???? What a SHOT ❤️???? Amazing ????????????Follow ➡️ @mysalmankhan.ig ❤️ for more updates✔️✔️ #katrinakaif @katrinakaif @beingsalmankhan #salmankhan #shahrukhkhan #beinghuman ???????? #katrinakaif #Beautiful #beautyqueen #bollywood #biggboss12 ♥❤????????????????????????❣????????????????♡ ● #zero #bharat ● ● ● ● { Follow for More ➡️ @_mykatrinakaif } ✳️❇️✳️ ● ● ● ● ????????✨????⭐️???????????????????????? ~♥~~♥~~♥~~♥~~♥~~♥~ ???? ???? ???? ???? ???? ????????????????????☺???????????????????? . . [ #ranbirkapoor #thugofhindostan #zero #bollywood #actress #anushkasharma #deepikapadukone #kareenakapoor #sonamkapoor #sonakshisinha #priyankachopra #jacquelinefernandez #aliabhatt #shraddhakapoor #dishapatani #kritisanon #karishmakapoor #sunnyleone #parineetichopra ]

A post shared by SALMAN KHAN FAN CLUB❤️ (@mysalmankhan.ig) on

ਸਲਮਾਨ ਦੀ ਗੋਆ ‘ਚ ਸ਼ੂੀਟੰਗ ਸ਼ੁਰੂ ਹੋ ਚੁੱਕੀ ਹੈ ਅਤੇ ਇੱਥੇ ਵਿਹਲੇ ਸਮੇਂ ‘ਚ ਸਲਮਾਨ ਆਪਣਾ ਸਮਾਂ ਆਰਚਰੀ ਖੇਡਣ ‘ਚ ਬਿਤਾਉਂਦੇ ਹਨ। ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਸਲਮਾਨ ਨੇ ਸ਼ਾਨਦਾਰ ਨਿਸ਼ਾਨਾ ਲਗਾਇਆ ਹੈ। ਸਲਮਾਨ ਦੀ ਫ਼ਿਲਮ ‘ਭਾਰਤ’ ਈਦ ‘ਤੇ ਰਿਲੀਜ਼ ਹੋ ਰਹੀ ਹੈ। ਜਿਸ ‘ਚ ਸਲਮਾਨ ਦੇ ਨਾਲ ਕੈਟਰੀਨਾ, ਸੁਨੀਲ ਗ੍ਰੋਵਰ, ਜੈਕੀ ਸ਼ਰੋਫ, ਤੱਬੂ, ਨੋਰਾ ਫਤੇਹੀ ਅਤੇ ਦੀਸ਼ਾ ਪਟਾਨੀ ਨਜ਼ਰ ਆਉਣ ਵਾਲੇ ਹਨ। ਇਹ ਫ਼ਿਲਮ ਸਾਉਥ ਕੋਰੀਅਨ ਫ਼ਿਲਮ ‘ਓਥ ਟੂ ਮਾਈ ਫਾਦਰ’ ਦਾ ਹਿੰਦੀ ਰੀਮੇਕ ਹੈ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget