ਪੜਚੋਲ ਕਰੋ

Salman Khan: ਸਲਮਾਨ ਖਾਨ ਨੇ ਰੱਜ ਕੇ ਕੀਤੀ ਪੰਜਾਬੀ ਫਿਲਮਾਂ ਦੀ ਤਾਰੀਫ, ਬੋਲੇ- 'ਤੁਸੀਂ ਬਾਲੀਵੁੱਡ ਨਾਲੋਂ ਵਧੀਆ ਫਿਲਮਾਂ ਬਣਾਉਂਦੇ ਹੋ'

Carry On Jatta 3: ਗਿੱਪੀ ਗਰੇਵਾਲ ਤੇ ਸੋਨਮ ਬਾਜਵਾ 'ਬਿੱਗ ਬੌਸ ਓਟੀਟੀ 2' ਪਹੁੰਚੇ ਸੀ। ਇੱਥੇ ਉਹ ਆਪਣੀ ਫਿਲਮ 'ਕੈਰੀ ਆਨ...' ਦੇ ਪ੍ਰਮੋਸ਼ਨ ਲਈ ਪਹੁੰਚੇ। ਇਸ ਦੌਰਾਨ ਗਿੱਪੀ ਤੇ ਸੋਨਮ ਨੇ ਸਲਮਾਨ ਖਾਨ ਨਾਲ ਖੂਬ ਗੱਲਾਂ ਕੀਤੀਆਂ...

ਅਮੈਲੀਆ ਪੰਜਾਬੀ ਦੀ ਰਿਪੋਰਟ

Salmnan Khan Praises Punjabi Movies: ਸਾਲ 2023 ਪੰਜਾਬੀ ਸਿਨੇਮਾ ਦੇ ਲਈ ਬੜਾ ਭਾਗਾਂ ਵਾਲਾ ਚੜ੍ਹਿਆ ਹੈ। ਪਿਛਲੇ ਕੁੱਝ ਸਾਲਾਂ ਵਿੱਚ ਪੰਜਾਬੀ ਫਿਲਮਾਂ ਦੀ ਕਾਮਯਾਬੀ ਦਾ ਗਰਾਫ ਤੇਜ਼ੀ ਨਾਲ ਉੱਪਰ ਹੋਇਆ ਹੈ। ਪਰ 2023 'ਚ ਤਾਂ ਸਾਰੇ ਰਿਕਾਰਡ ਹੀ ਟੁੱਟ ਰਹੇ ਹਨ। ਗਿੱਪੀ ਗਰੇਵਾਲ-ਸੋਨਮ ਬਾਜਵਾ ਸਟਾਰਰ ਫਿਲਮ 'ਕੈਰੀ ਆਨ ਜੱਟਾ 3' ਨੇ ਪੰਜਾਬੀ ਸਿਨੇਮਾ 'ਚ ਸਾਰੇ ਰਿਕਾਰਡ ਤੋੜ ਦਿੱਤੇ ਹਨ।  

ਇਹ ਵੀ ਪੜ੍ਹੋ: 'ਖਤਰੋਂ ਕੇ ਖਿਲਾੜੀ 13' 'ਚ ਸਟੰਟ ਪਰਫਾਰਮ ਕਰਦੇ ਸ਼ਿਵ ਠਾਕਰੇ ਨੂੰ ਲੱਗੀ ਸੱਟ, ਹੱਥ 'ਚ ਲੱਗੇ ਟਾਂਕੇ

ਇਹੀ ਨਹੀਂ ਪੰਜਾਬੀ ਫਿਲਮਾਂ ਨੂੰ ਪੰਜਾਬੀਆਂ ਦੇ ਨਾਲ ਨਾਲ ਪੂਰੇ ਦੇਸ਼ ਵਿੱਚ ਭਰਵਾਂ ਹੁੰਗਾਰਾ ਮਿਿਲਿਆ ਹੈ। ਖੁਦ ਸਲਮਾਨ ਖਾਨ ਨੇ ਵੀ ਪੰਜਾਬੀ ਫਿਲਮਾਂ ਦੀ ਖੂਬ ਤਰੀਫ ਕੀਤੀ ਹੈ।

ਦਰਅਸਲ, ਹਾਲ ਹੀ 'ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ 'ਬਿੱਗ ਬੌਸ ਓਟੀਟੀ 2' ਪਹੁੰਚੇ ਸੀ। ਇੱਥੇ ਉਹ ਆਪਣੀ ਫਿਲਮ 'ਕੈਰੀ ਆਨ...' ਦੇ ਪ੍ਰਮੋਸ਼ਨ ਲਈ ਪਹੁੰਚੇ। ਇਸ ਦੌਰਾਨ ਗਿੱਪੀ ਤੇ ਸੋਨਮ ਨੇ ਸਲਮਾਨ ਖਾਨ ਨਾਲ ਖੂਬ ਗੱਲਾਂ ਕੀਤੀਆਂ ਅਤੇ ਬਿੱਗ ਬੌਸ ਪ੍ਰਤੀਭਾਗੀਆਂ ਦਾ ਵੀ ਖੂਬ ਮਨੋਰੰਜਨ ਕੀਤਾ। 

ਇਸ ਦਰਮਿਅਨ ਸਲਮਾਨ ਖਾਨ ਨੇ ਪੰਜਾਬੀ ਫਿਲਮਾਂ ਦੀ ਤਾਰੀਫ ਕੀਤੀ। ਸਲਮਾਨ ਖਾਨ ਨੇ ਪਹਿਲਾਂ ਕਿਹਾ ਕਿ 'ਤੁਹਾਡੀ ਫਿਲਮ ਬਹੁਤ ਵਧੀਆ ਪਰਫਾਰਮ ਕਰ ਰਹੀ ਹੈ। ਇਸ ਦੇ ਲਈ ਤੁਹਾਨੂੰ ਵਧਾਈਆਂ।' ਇਸ ਦੇ ਜਵਾਬ 'ਚ ਗਿੱਪੀ ਕਹਿੰਦੇ ਹਨ ਕਿ 'ਉਨ੍ਹਾਂ ਨੇ ਕਦੇ ਸੋਚਿਆ ਨਹੀਂ ਸੀ ਕਿ ਉਨ੍ਹਾਂ ਦੀ ਫਿਲਮ ਨੂੰ ਇਨ੍ਹਾਂ ਵਧੀਆ ਰਿਸਪੌਂਸ ਮਿਲੇਗਾ।' ਇਸ ਤੋਂ ਬਾਅਦ ਸਲਮਾਨ ਬੋਲੇ, 'ਤੁਹਾਡੀਆ ਫਿਲਮਾਂ ਬਾਲੀਵੁੱਡ ਫਿਲਮਾਂ ਤੋਂ ਜ਼ਿਆਦਾ ਵਧੀਆ ਪਰਫਾਰਮ ਕਰ ਰਹੀਆਂ ਹਨ।' ਇਹ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਤੁਸੀਂ ਵੀ ਦੇਖੋ ਇਹ ਵੀਡੀਓ:

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਾਬਿਲੇਗ਼ੌਰ ਹੈ ਕਿ 'ਕੈਰੀ ਆਨ ਜੱਟਾ 3' 29 ਜੂਨ ਨੂੰ ਰਿਲੀਜ਼ ਹੋ ਚੁੱਕੀ ਹੈ। ਰਿਲੀਜ਼ ਹੁੰਦੇ ਸਾਰ ਹੀ ਫਿਲਮ ਨੇ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਫਿਲਮ ਦੀ ਹੁਣ ਤੱਕ ਦੀ ਕਮਾਈ 33 ਕਰੋੜ ਤੋਂ ਵੀ ਪਾਰ ਹੋ ਚੁੱਕੀ ਹੈ। 

ਇਹ ਵੀ ਪੜ੍ਹੋ: ਪ੍ਰੈਗਨੈਂਸੀ ਦੌਰਾਨ ਕਰਿਸ਼ਮਾ ਕਪੂਰ 'ਤੇ ਪਤੀ ਨੇ ਇੰਜ ਢਾਹਿਆ ਸੀ ਤਸ਼ੱਦਦ, ਮਾਂ ਨੂੰ ਕਿਹਾ ਸੀ- 'ਇਸ ਨੂੰ ਥੱਪੜ ਮਾਰੋ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget