ਪੜਚੋਲ ਕਰੋ

ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੱਤਰ 'ਚ ਲਿਖਿਆ - ਤੁਹਾਡਾ ਹਾਲ ਵੀ ਸਿੱਧੂ ਮੂਸੇਵਾਲੇ ਵਰਗਾ ਕਰਾਂਗੇ

ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਪੱਤਰ ਮਿਲਿਆ ਹੈ। ਜਦੋਂ ਸਲਮਾਨ ਖਾਨ ਦੇ ਪਿਤਾ ਸਵੇਰੇ ਜੌਗਿੰਗ ਲਈ ਗਏ, ਜਿੱਥੇ ਉਹ ਬੈਂਚ 'ਤੇ ਬੈਠੇ ਹਨ, ਉਨ੍ਹਾਂ ਨੂੰ ਇੱਕ ਚਿੱਠੀ ਮਿਲੀ

ਮੁੰਬਈ : ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਪੱਤਰ ਮਿਲਿਆ ਹੈ। ਜਦੋਂ ਸਲਮਾਨ ਖਾਨ ਦੇ ਪਿਤਾ ਸਵੇਰੇ ਜੌਗਿੰਗ ਲਈ ਗਏ, ਜਿੱਥੇ ਉਹ ਬੈਂਚ 'ਤੇ ਬੈਠੇ ਹਨ, ਉਨ੍ਹਾਂ ਨੂੰ ਇੱਕ ਚਿੱਠੀ ਮਿਲੀ ,ਜਿਸ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਬੇਟੇ ਸਲਮਾਨ ਖਾਨ ਨੂੰ ਧਮਕੀ ਦਿੱਤੀ ਗਈ ਸੀ।

ਇਸ ਚਿੱਠੀ 'ਚ ਲਿਖਿਆ ਗਿਆ ਸੀ ਕਿ ਸਲਮਾਨ ਖਾਨ ਦਾ ਵੀ ਸਿੱਧੂ ਮੂਸੇ (Sidhu Moose Waala) ਵਾਲਾ ਕਰਨਗੇ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਪੱਤਰ ਸਲੀਮ ਖਾਨ ਨੂੰ ਸਵੇਰੇ 7:30 ਤੋਂ 8 ਵਜੇ ਦੇ ਕਰੀਬ ਮਿਲਿਆ ਸੀ। ਬਾਂਦਰਾ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ 'ਤੇ ਕਈ ਲੋਕਾਂ ਨੇ ਹਮਲਾ ਕਰਕੇ ਕਰੀਬ 25-30 ਗੋਲੀਆਂ ਚਲਾਈਆਂ। ਇਸ ਹਮਲੇ ਵਿੱਚ ਉਸਦੀ ਜਾਨ ਚਾਲੀ ਗਈ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੂਰੀ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਸਲਮਾਨ ਖਾਨ ਨੂੰ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਪ੍ਰੇਸ਼ਾਨ ਹੋ ਗਏ ਹਨ।
 
ਵਰਕਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਖਾਨ ਨੇ ਹਾਲ ਹੀ ਵਿੱਚ ਆਯੋਜਿਤ ਆਈਫਾ 2022 ਦੀ ਮੇਜ਼ਬਾਨੀ ਕੀਤੀ ਹੈ। ਸਲਮਾਨ ਦੇ ਐਵਾਰਡ ਫੰਕਸ਼ਨ ਦੀ ਮੇਜ਼ਬਾਨੀ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੇ ਹਨ। ਆਈਫਾ 2022 ਆਬੂ ਧਾਬੀ ਵਿੱਚ ਹੋਇਆ। ਸਲਮਾਨ ਹੁਣ ਮੁੰਬਈ ਵਾਪਸ ਆ ਗਏ ਹਨ।

ਸਲਮਾਨ ਖਾਨ ਜਲਦ ਹੀ ਫਿਲਮ 'ਟਾਈਗਰ 3' 'ਚ ਨਜ਼ਰ ਆਉਣਗੇ। ਇਸ ਫਿਲਮ 'ਚ ਉਨ੍ਹਾਂ ਨਾਲ ਕੈਟਰੀਨਾ ਕੈਫ ਮੁੱਖ ਭੂਮਿਕਾ 'ਚ ਨਜ਼ਰ ਆਵੇਗੀ। ਉਹ ਜਲਦ ਹੀ ਆਪਣੀ ਆਉਣ ਵਾਲੀ ਫਿਲਮ 'ਕਭੀ ਈਦ ਕਭੀ ਦੀਵਾਲੀ' ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਇਸ ਫਿਲਮ 'ਚ ਉਨ੍ਹਾਂ ਨਾਲ ਪੂਜਾ ਹੇਗੜੇ, ਸ਼ਹਿਨਾਜ਼ ਗਿੱਲ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Comedian Bharti-Harsh Divorce: ਭਾਰਤੀ-ਹਰਸ਼ ਦੇ ਤਲਾਕ ਦੀਆਂ ਖਬਰਾਂ ਨੂੰ ਲੈ ਛਿੜੀ ਚਰਚਾ, ਕੀ ਕਾਮੇਡੀਅਨ ਜੋੜੇ ਦੇ ਰਿਸ਼ਤੇ 'ਚ ਆਈ ਦਰਾਰ! ਜਾਣੋ ਵਾਇਰਲ ਖਬਰਾਂ ਦਾ...
ਭਾਰਤੀ-ਹਰਸ਼ ਦੇ ਤਲਾਕ ਦੀਆਂ ਖਬਰਾਂ ਨੂੰ ਲੈ ਛਿੜੀ ਚਰਚਾ, ਕੀ ਕਾਮੇਡੀਅਨ ਜੋੜੇ ਦੇ ਰਿਸ਼ਤੇ 'ਚ ਆਈ ਦਰਾਰ! ਜਾਣੋ ਵਾਇਰਲ ਖਬਰਾਂ ਦਾ...
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਪ੍ਰਸ਼ੰਸਕਾਂ ਦੀ ਵਧੀ ਚਿੰਤਾ, ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ; ਵਾਇਰਲ ਖਬਰਾਂ ਨੇ ਵਧਾਈ ਪਰੇਸ਼ਾਨੀ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਪ੍ਰਸ਼ੰਸਕਾਂ ਦੀ ਵਧੀ ਚਿੰਤਾ, ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ; ਵਾਇਰਲ ਖਬਰਾਂ ਨੇ ਵਧਾਈ ਪਰੇਸ਼ਾਨੀ...

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
Embed widget