ਪੜਚੋਲ ਕਰੋ

ਸਲਮਾਨ ਖ਼ਾਨ ਨੂੰ ਸੋਪੂ ਤੇ ਬਿਸ਼ਨੋਈ ਵੱਲੋਂ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਸਲਮਾਨ ਖ਼ਾਨ ਨੂੰ ਲਾਰੈਂਸ ਬਿਸ਼ਨੋਈ ਵੱਲੋਂ ਧਮਕੀ ਮਿਲੀ ਹੈ। ਇਸ ਮਾਮਲੇ ਦੇ ਤੂਲ ਫੜਦੇ ਹੀ ਪੁਲਿਸ ਵੀ ਹਰਕਤ ‘ਚ ਆ ਗਈ ਹੈ।

ਮੁੰਬਈ: ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਸਲਮਾਨ ਖ਼ਾਨ ਨੂੰ ਲਾਰੈਂਸ ਬਿਸ਼ਨੋਈ ਵੱਲੋਂ ਧਮਕੀ ਮਿਲੀ ਹੈ। ਇਸ ਮਾਮਲੇ ਦੇ ਤੂਲ ਫੜਦੇ ਹੀ ਪੁਲਿਸ ਵੀ ਹਰਕਤ ‘ਚ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੋਪੂ ਤੇ ਲਾਰੈਂਸ ਬਿਸ਼ਨੋਈ ਵੱਲੋਂ ਇਹ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਅੰਤਰਰਾਜੀ ਗਰੋਹ ਸਰਗਨਾ ਲਾਰੈਂਸ ਬਿਸ਼ਨੋਈ ਨੇ ਸਲਮਾਨ ਨੂੰ ਪੁਲਿਸ ਅਧਿਕਾਰੀਆਂ ਸਾਹਮਣੇ ਕੋਰਟ ‘ਚ ਪੇਸ਼ੀ ਦੌਰਾਨ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਸਲਮਾਨ ਦੀ ਸੁਰੱਖਿਆ ਨੂੰ ਲੈ ਪੁਲਿਸ ਅਲਰਟ ਹੋ ਗਈ ਸੀ। ਆਉਣ ਵਾਲੀ 27 ਸਤੰਬਰ ਨੂੰ ਸਲਮਾਨ ਜ਼ਿਲ੍ਹਾ ਤੇ ਸੈਸ਼ਨ ਕੋਰਟ ਜੋਧਪੁਰ ਅਦਾਲਤ ‘ਚ ਪੇਸ਼ ਹੋਣਾ ਹੈ। ਸਲਮਾਨ ਖ਼ਾਨ ਨੂੰ ਸੋਪੂ ਤੇ ਬਿਸ਼ਨੋਈ ਵੱਲੋਂ ਜਾਨੋਂ ਮਾਰਨ ਦੀ ਧਮਕੀ ਸਲਮਾਨ ਨੂੰ ਸੋਸ਼ਲ ਮੀਡੀਆ ‘ਤੇ ਮਿਲੀ ਧਮਕੀ ਵਾਇਰਲ ਹੋ ਰਹੀ ਹੈ। ਇਸ ਦੀ ਪੋਸਟ ਫੇਸਬੁੱਕ ‘ਤੇ ਹੈ ਤੇ ਇਸ ‘ਚ ਸਲਮਾਨ ਦੀ ਫੋਟੋ ‘ਤੇ ਲਾਲ ਰੰਗ ‘ਚ ਕਰੌਸ ਦਾ ਨਿਸ਼ਾਨ ਬਣਿਆ ਹੈ। ਇਸ ‘ਤੇ ਲਿਖਿਆ ਹੈ, “ਸੋਚ ਲੈ ਸਲਮਾਨ ਤੂੰ ਭਾਰਤ ਦੇ ਕਾਨੂੰਨ ਤੋਂ ਬਚ ਸਕਦਾ ਹੈਂ ਪਰ ਬਿਸ਼ਨੋਈ ਭਾਈਚਾਰੇ ਤੇ ਸੋਪੂ ਦੇ ਕਾਨੂੰਨ ਤੋਂ ਤੈਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਸੋਪੂ ਦੀ ਅਦਾਲਤ ‘ਚ ਤੂੰ ਦੋਸ਼ੀ ਹੈਂ ਸਲਮਾਨ।” ਇਸ ਪੋਸਟ ਦੇ ਵਾਇਰਲ ਤੋਂ ਬਾਅਦ ਪੁਲਿਸ ਵਿਭਾਗ ਇਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਡੀਸੀਪੀ ਧਰਮਿੰਦਰ ਯਾਦਵ ਦਾ ਕਹਿਣਾ ਹੈ ਕਿ ਪੁਲਿਸ ਕਿਸੇ ਵੀ ਸਟਾਰ ਨੂੰ ਪੇਸ਼ੀ ਦੌਰਾਨ ਪੂਰੀ ਸੁਰੱਖਿਆ ਦਿੰਦੀ ਹੈ ਤੇ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Embed widget