ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਸਲਮਾਨ ਨੇ ਠੁਕਰਾਈ ਬੋਨੀ ਦੀ 2 ਫ਼ਿਲਮਾਂ, ਕਾਰਨ ਕੀਤੇ ਅਰਜੁਨ-ਮਲਾਈਕਾ ਤਾਂ ਨਹੀਂ

ਮੁੰਬਈ: ਅੱਜਕਲ੍ਹ ਅਰਜੁਨ ਕਪੂਰ ਅਤੇ ਮਲਾਈਕਾ ਅਰੋੜਾ ਦਾ ਅਫੇਅਰ ਸੁਰਖੀਆਂ ‘ਚ ਹੈ। ਦੋਨਾਂ ਦਾ ਦੇ ਰਿਸ਼ਤੇ ਕਰਕੇ ਹੁਣ ਅਰਜੁਨ ਨਾਲ ਬਾਲੀਵੁੱਡ ਦਾ ਸੁਲਤਾਨ ਸਲਮਾਨ ਖ਼ਾਨ ਆਪਣੀ ਦੁਸ਼ਮਨੀ ਨਿਭਾ ਰਿਹਾ ਹੈ। ਜੀ ਹਾਂ, ਖ਼ਬਰਾਂ ਨੇ ਕਿ ਸਲਮਾਨ ਨੇ ਬੋਨੀ ਕਪੂਰ ਦੀਆਂ ਦੋ ਵੱਡੀਆਂ ਫ਼ਿਲਮਾਂ ਨੂੰ ਇਨਕਾਰ ਕਰ ਦਿੱਤਾ ਹੈ। ਜਿਸ ਦਾ ਕਾਰਨ ਮਲਾਈਕਾ ਅਤੇ ਅਰਜੁਨ ਦਾ ਰਿਸ਼ਤਾ ਕਿਹਾ ਜਾ ਰਿਹਾ ਹੈ। ਬੋਨੀ ਕਪੂਰ ਨੇ ਪਿਛਲੇ ਸਾਲ ਆਪਣੀਆਂ ਦੋ ਵੱਡੀਆ ਫ਼ਿਲਮਾਂ ਦੇ ਲਈ ਸਲਮਾਨ ਨੂੰ ਸਾਈਨ ਕੀਤਾ ਸੀ। ਪਰ ਹੁਣ ਸਲਮਾਨ ਨੇ ਇਨ੍ਹਾਂ ਪ੍ਰੋਜੈਕਟਸ ‘ਤੇ ਕੰਮ ਕਰਨ ਨੂੰ ਇਨਕਾਰ ਕਰ ਦਿੱਤਾ ਹੈ। ਬੋਨੀ, ਸਲਮਾਨ ਦੇ ਨਾਲ ‘ਵਾਂਟੇਡ-2’ ਅਤੇ ‘ਨੋ ਐਂਟਰੀ ਮੇਂ ਐਂਟਰੀ’ ਫ਼ਿਲਮਾਂ ਕਰਨ ਵਾਲੇ ਸੀ। ਸਲਮਾਨ ਨੇ ਠੁਕਰਾਈ ਬੋਨੀ ਦੀ 2 ਫ਼ਿਲਮਾਂ, ਕਾਰਨ ਕੀਤੇ ਅਰਜੁਨ-ਮਲਾਈਕਾ ਤਾਂ ਨਹੀਂ ਸਲਮਾਨ ਨੇ ਅਜੇ ਤਕ ਇਨ੍ਹਾਂ ਪ੍ਰੋਜੈਕਟਸ ਨੂੰ ਛੱਡਣ ਦੀ ਵਜ੍ਹਾ ਤਾਂ ਨਹੀਂ ਦੱਸੀ ਪਰ ਇਸ ਦਾ ਕਾਰਨ ਅਰਜੁਨ ਅਤੇ ਮਲਾਇਕਾ ਨੂੰ ਹੀ ਦੱਸਿਆ ਜਾ ਰਹਿਾ ਹੈ। ਉਂਝ ਪਿਛਲੇ ਕੁਝ ਦਿਨਾਂ ਤੋਂ ਤਾਂ ਮਲਾਇਕਾ, ਅਰਜੁਨ ਦੇ ਪਰਿਵਾਰ ਨਾਲ ਵੀ ਖੂਬ ਸਮਾਂ ਬੀਤਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Singer Video: ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
Big News: ਵੱਡੀ ਖਬਰ, ਰੈਸਟੋਰੇਂਟ 'ਤੇ ਅੰਨ੍ਹੇਵਾਹ ਹੋਈ ਫਾਇਰਿੰਗ, ਲਾਰੈਂਸ ਗੈਂਗ ਦੀ ਮਸ਼ਹੂਰ ਕਾਮੇਡੀਅਨ ਨੂੰ ਖੁੱਲ੍ਹੀ ਧਮਕੀ; ਬੋਲੇ- ਘਰ 'ਤੇ ਵੀ ਹਮਲਾ...
ਵੱਡੀ ਖਬਰ, ਰੈਸਟੋਰੇਂਟ 'ਤੇ ਅੰਨ੍ਹੇਵਾਹ ਹੋਈ ਫਾਇਰਿੰਗ, ਲਾਰੈਂਸ ਗੈਂਗ ਦੀ ਮਸ਼ਹੂਰ ਕਾਮੇਡੀਅਨ ਨੂੰ ਖੁੱਲ੍ਹੀ ਧਮਕੀ; ਬੋਲੇ- ਘਰ 'ਤੇ ਵੀ ਹਮਲਾ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Embed widget