ਪੜਚੋਲ ਕਰੋ

ਸਲਮਾਨ ਖ਼ਾਨ ਨੇ ਦੋ ਦਿਨ ਦੇ ਆਰਾਮ ਮਗਰੋਂ ਸ਼ੁਰੂ ਕੀਤੀ ‘ਭਾਰਤ’ ਦੀ ਸ਼ੂਟਿੰਗ, ਵੀਡੀਓ ਆਈ ਸਾਹਮਣੇ

ਮੁੰਬਈ: ਸਲਮਾਨ ਖ਼ਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਭਾਰਤ’ ਤੇ ਟੀਵੀ ਸ਼ੋਅ ‘ਬਿੱਗ ਬੌਸ-12’ ਕਰਕੇ ਸੁਰਖੀਆਂ ‘ਚ ਹਨ। ਇਨ੍ਹੀਂ ਦਿਨੀਂ ‘ਭਾਰਤ’ ਦੀ ਸ਼ੂਟਿੰਗ ਪੰਜਾਬ ਦੇ ਲੁਧਿਆਣਾ ‘ਚ ਹੋ ਰਹੀ ਹੈ ਜੋ ਮਹੀਨੇ ਤਕ ਚੱਲ਼ਣੀ ਹੈ। ਇਸ ਦੇ ਨਾਲ ਹੀ ਦੋ ਦਿਨ ਪਹਿਲਾਂ ਸਲਮਾਨ ਦੀਆਂ ਪਸਲੀਆਂ ‘ਚ ਸੱਟ ਕਰਕੇ ਉਹ ਮੁੰਬਈ ਵਾਪਸ ਆ ਗਏ ਸੀ। ਇੱਥੇ ਦੋ ਦਿਨ ਦੇ ਆਰਾਮ ਮਗਰੋਂ ਸਲਮਾਨ ਨੇ ਫ਼ਿਲਮ ਦੀ ਸ਼ੂਟਿੰਗ ਫੇਰ ਸ਼ੁਰੂ ਕਰ ਦਿੱਤੀ ਹੈ। ਸਲਮਾਨ ਆਰਾਮ ਕਰਨ ਤੋਂ ਬਾਅਦ ਫੇਰ ਸੈੱਟ ‘ਤੇ ਆ ਗਏ ਹਨ। ‘ਭਾਰਤ’ ਦੇ ਪ੍ਰੋਡਿਊਸਰ ਅਤੁੱਲ ਅਗਨੀਹੋਤਰੀ ਆਏ ਦਿਨ ਸੋਸ਼ਲ ਮੀਡੀਆ ‘ਤੇ ਫ਼ਿਲਮ ਦੇ ਸੈੱਟ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਕੁਝ ਸਮਾਂ ਪਹਿਲਾਂ ਹੀ ਅਤੁਲ ਨੇ ਇੱਕ ਹੋਰ ਵੀਡੀਓ ਸ਼ੇਅਰ ਕੀਤਾ ਹੈ ਜਿਸ ‘ਚ ਸਲਮਾਨ ਗੱਡੀ ‘ਚ ਬੈਠੇ ਨਜ਼ਰ ਆ ਹਏ ਹਨ। ਇਸ ਨੂੰ ਅਤੁੱਲ ਨੇ ਕੈਪਸ਼ਨ ਦਿੱਤਾ ਹੈ ‘ਭਾਰਤ ਦਿਨ 53’।
View this post on Instagram
 
#Bharat - Day 53 @bharat_thefilm @beingsalmankhan

A post shared by Atul Agnihotri (@atulreellife) on

ਇਸ ਦੇ ਨਾਲ ਹੀ ਦੂਜੀ ਵੱਡੀ ਖ਼ਬਰ ਹੈ ਕਿ ‘ਭਾਰਤ’ ‘ਚ ‘ਭਾਬੀ ਜੀ ਘਰ ਪਰ ਹੈ’ ਦੇ ਐਕਟਰ ਆਸਿਫ ਸ਼ੇਖ ਦੀ ਐਂਟਰੀ ਹੋਈ ਹੈ ਜਿਸ ਦਾ ਐਲਾਨ ਕੁਝ ਦਿਨ ਪਹਿਲਾਂ ਹੀ ਹੋਇਆ ਸੀ। ਅਤੁੱਲ ਨੇ ਆਸਿਫ ਦੀ ਵੀ ਇੱਕ ਫੋਟੋ ਸ਼ੇਅਰ ਕਰ ਜਾਣਕਾਰੀ ਦਿੱਤੀ ਹੈ ਕਿ ਆਸਿਫ ਹੁਣ ਸ਼ੂਟਿੰਗ ਸ਼ੁਰੂ ਕਰ ਰਹੇ ਹਨ। ਆਸਿਫ ਦੀ ਫੋਟੋ ਸ਼ੇਅਰ ਕਰ ਅਤੁੱਲ ਨੇ ਉਨ੍ਹਾਂ ਦਾ ਸਵਾਗਤ ਵੀ ਕੀਤਾ ਹੈ। ਇਹ ਆਸਿਫ ਦਾ ਪਹਿਲਾਂ ਸ਼ੈਡਿਊਲ ਹੈ। ‘ਭਾਰਤ’ ਅਗਲੇ ਸਾਲ ਈਦ ‘ਤੇ ਰਿਲੀਜ਼ ਹੋਣੀ ਹੈ।

ਟਾਪ ਹੈਡਲਾਈਨ

Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget