ਪੜਚੋਲ ਕਰੋ

ਡੁੱਬਣ ਵਾਲਾ ਸੀ ਸਲਮਾਨ ਖਾਨ ਦਾ ਕੈਰੀਅਰ, 1 ਫਿਲਮ ਨੇ ਬਚਾਈ ਲਾਜ, 7ਵੇਂ ਅਸਮਾਨ 'ਤੇ ਪਹੁੰਚਾਇਆ ਸਟਾਰਡਮ, ਬਾਲੀਵੁੱਡ 'ਚ ਸ਼ੁਰੂ ਕੀਤੀ ਨਵੀਂ ਰੀਤ

ਮੁਸ਼ਕਿਲ ਸਮੇਂ 'ਚ ਸਲਮਾਨ ਖਾਨ ਨੇ ਅਜਿਹੀ ਫਿਲਮ 'ਚ ਕੰਮ ਕੀਤਾ ਜੋ ਬਾਲੀਵੁੱਡ 'ਚ ਉਨ੍ਹਾਂ ਦੀ ਲਾਈਫਲਾਈਨ ਸਾਬਤ ਹੋਈ।

Salman Khan Career: ਸਲਮਾਨ ਖਾਨ ਅੱਜ ਬਾਲੀਵੁੱਡ ਦੇ ਵੱਡੇ ਸੁਪਰਸਟਾਰ ਹਨ। ਉਨ੍ਹਾਂ ਦੀਆਂ ਫਿਲਮਾਂ ਦਾ ਬਾਕਸ ਆਫਿਸ 'ਤੇ ਹਿੱਟ ਹੋਣਾ ਯਕੀਨੀ ਹੈ ਪਰ ਇਕ ਸਮਾਂ ਸੀ ਜਦੋਂ ਸਲਮਾਨ ਖਾਨ ਇਕ ਤੋਂ ਬਾਅਦ ਇਕ ਫਲਾਪ ਫਿਲਮਾਂ 'ਚ ਕੰਮ ਕਰਨ ਤੋਂ ਬਾਅਦ ਬੁਰੇ ਦੌਰ 'ਚੋਂ ਗੁਜ਼ਰ ਰਹੇ ਸਨ। ਫਲਾਪ ਫਿਲਮਾਂ ਕਾਰਨ ਫਿਲਮ ਨਿਰਮਾਤਾਵਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਸੀ।

ਮੁਸ਼ਕਿਲ ਸਮੇਂ 'ਚ ਸਲਮਾਨ ਖਾਨ ਨੇ ਅਜਿਹੀ ਫਿਲਮ 'ਚ ਕੰਮ ਕੀਤਾ ਜੋ ਬਾਲੀਵੁੱਡ 'ਚ ਉਨ੍ਹਾਂ ਦੀ ਲਾਈਫਲਾਈਨ ਸਾਬਤ ਹੋਈ। ਅਸੀਂ ਗੱਲ ਕਰ ਰਹੇ ਹਾਂ ਸਤੰਬਰ 2009 'ਚ ਰਿਲੀਜ਼ ਹੋਈ ਫਿਲਮ 'ਵਾਂਟੇਡ' ਦੀ।

ਦਿਲਚਸਪ ਗੱਲ ਇਹ ਹੈ ਕਿ ਸਲਮਾਨ ਖਾਨ ਦੀ ਜਿਸ ਫਿਲਮ ਨੇ ਉਨ੍ਹਾਂ ਦਾ ਕਰੀਅਰ ਬਣਾਇਆ, ਉਹ ਤੇਲਗੂ ਫਿਲਮ 'ਪੋਕਿਰੀ' ਦੀ ਰੀਮੇਕ ਹੈ। ਫਿਲਮ 'ਚ ਸਲਮਾਨ ਖਾਨ ਤੋਂ ਇਲਾਵਾ ਪ੍ਰਕਾਸ਼ ਰਾਜ, ਆਇਸ਼ਾ ਟਾਕੀਆ, ਵਿਨੋਦ ਖੰਨਾ ਅਤੇ ਮਹੇਸ਼ ਮਾਂਜਰੇਕਰ ਨੇ ਕੰਮ ਕੀਤਾ ਹੈ। ਫਿਲਮ 'ਚ ਪ੍ਰਭੂਦੇਵਾ, ਗੋਵਿੰਦਾ ਅਤੇ ਅਨਿਲ ਕਪੂਰ ਨੇ ਖਾਸ ਭੂਮਿਕਾਵਾਂ ਨਿਭਾਈਆਂ ਹਨ। ਅਸੀਂ ਗੱਲ ਕਰ ਰਹੇ ਹਾਂ ਪ੍ਰਭੂਦੇਵਾ ਦੁਆਰਾ ਨਿਰਦੇਸ਼ਿਤ ਫਿਲਮ 'ਵਾਂਟੇਡ' ਦੀ।

ਫਿਲਮ 'ਵਾਂਟੇਡ' 35 ਕਰੋੜ 'ਚ ਬਣੀ ਸੀ
ਫਿਲਮ 'ਚ ਸਲਮਾਨ ਖਾਨ ਦਾ ਡਾਇਲਾਗ 'ਇਕ ਵਾਰ ਜੋ ਮੈਨੇ ਕਮਿਟਮੈਂਟ ਕਰ ਲਿਆ, ਫੇਰ ਮੈਂ ਆਪਣੇ ਆਪ ਦੀ ਵੀ ਨਹੀਂ ਸੁਣਦਾ' ਬਹੁਤ ਮਸ਼ਹੂਰ ਹੋਇਆ ਸੀ। ਦਰਸ਼ਕਾਂ ਨੇ ਭਾਈਜਾਨ ਦੇ ਐਕਸ਼ਨ ਨੂੰ ਜਿੰਨਾ ਪਸੰਦ ਕੀਤਾ, ਆਇਸ਼ਾ ਟਾਕੀਆ ਨਾਲ ਸਲਮਾਨ ਦੀ ਕੈਮਿਸਟਰੀ ਨੂੰ ਵੀ ਦਰਸ਼ਕਾਂ ਨੇ ਖੂਬ ਪਸੰਦ ਕੀਤਾ। 'ਵਾਂਟੇਡ' ਦੀ ਰਿਲੀਜ਼ ਨੂੰ 15 ਸਾਲ ਬੀਤ ਚੁੱਕੇ ਹਨ।

ਇਸ ਫਿਲਮ ਨੇ ਸਲਮਾਨ ਖਾਨ ਦੇ ਕਰੀਅਰ ਨੂੰ ਨਵੀਂ ਦਿਸ਼ਾ ਦਿੱਤੀ। 35 ਕਰੋੜ ਰੁਪਏ ਦੇ ਬਜਟ ਨਾਲ ਬਣੀ 'ਵਾਂਟੇਡ' ਨੇ ਬਾਕਸ ਆਫਿਸ 'ਤੇ ਕੁੱਲ 128 ਕਰੋੜ ਰੁਪਏ ਦੀ ਸ਼ਾਨਦਾਰ ਕਮਾਈ ਕੀਤੀ ਸੀ। ਵਾਂਟੇਡ ਸਾਲ 2009 ਦੀ ਸਭ ਤੋਂ ਵੱਡੀ ਸਫਲ ਫਿਲਮਾਂ ਵਿੱਚੋਂ ਇੱਕ ਬਣੀ। ਫਿਲਮ 'ਚ ਸਲਮਾਨ ਖਾਨ ਦੇ ਕਿਰਦਾਰ 'ਰਾਧੇ' ਨੂੰ ਦਰਸ਼ਕ ਅੱਜ ਵੀ ਯਾਦ ਕਰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Advertisement
ABP Premium

ਵੀਡੀਓਜ਼

ਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂਹੈਦਰਾਬਾਦ ਦੀਸੜਕਾਂ ਤੇ ਦਿਲਜੀਤ ਦੋਸਾਂਝ , Auto ਵਾਲੇ ਨਾਲ ਪਈ ਯਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Embed widget