ਪੜਚੋਲ ਕਰੋ

ਸਲਮਾਨ ਖਾਨ ਦਾ ਨਹੀਂ ਹੈ ਪਨਵੇਲ ਵਾਲਾ ਫਾਰਮ ਹਾਊਸ, ਅਰਬਾਜ਼ ਖਾਨ ਦੇ ਸ਼ੋਅ 'ਚ ਖੁਲਾਸਾ

ਬੌਲੀਵੁੱਡ ਅਦਾਕਾਰ ਸਲਮਾਨ ਖਾਨ ਅਕਸਰ ਆਪਣਾ ਫ੍ਰੀ ਟਾਈਮ ਪਨਵੇਲ ਵਾਲੇ ਫਾਰਮ ਹਾਊਸ 'ਚ ਬਿਤਾਉਂਦੇ ਹਨ। ਸਲਮਾਨ ਦੀਆਂ ਅਕਸਰ ਤਸਵੀਰਾਂ ਫਾਰਮ ਹਾਊਸ ਤੋਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਬੌਲੀਵੁੱਡ ਅਦਾਕਾਰ ਸਲਮਾਨ ਖਾਨ ਅਕਸਰ ਆਪਣਾ ਫ੍ਰੀ ਟਾਈਮ ਪਨਵੇਲ ਵਾਲੇ ਫਾਰਮ ਹਾਊਸ 'ਚ ਬਿਤਾਉਂਦੇ ਹਨ। ਸਲਮਾਨ ਦੀਆਂ ਅਕਸਰ ਤਸਵੀਰਾਂ ਫਾਰਮ ਹਾਊਸ ਤੋਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪਰ ਇਹ ਫਾਰਮ ਹਾਊਸ ਸਲਮਾਨ ਖਾਨ ਦਾ ਨਹੀਂ ਹੈ। ਸਲਮਾਨ ਨੇ ਇਹ ਖੁਲਾਸਾ ਖੁਦ ਕੀਤਾ ਹੈ।ਅਰਬਾਜ਼ ਖ਼ਾਨ ਦੇ ਚੈਟ ਸ਼ੋਅ ਪਿੰਚ ਦੇ ਦੂਸਰੇ ਸੀਜ਼ਨ ਦਾ ਆਗਾਜ਼ ਹੋ ਗਿਆ ਹੈ। ਪਹਿਲੇ ਐਪੀਸੋਡ 'ਚ ਸਲਮਾਨ ਖਾਨ ਬਤੋਰ ਗੈਸਟ ਆਏ। ਜਿਥੇ ਲੋਕਾਂ ਵਲੋਂ ਸੋਸ਼ਲ ਮੀਡੀਆ 'ਤੇ ਕੀਤੇ ਗਏ ਸਵਾਲਾਂ ਨੂੰ ਸ਼ੋਅ 'ਚ ਪੁੱਛਿਆ ਜਾਂਦਾ ਹੈ। 

 

ਜਦ ਸਲਮਾਨ ਤੋਂ ਫਾਰਮ ਹਾਊਸ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ, "ਉਹ ਫਾਰਮ ਹਾਊਸ ਉਨ੍ਹਾਂ ਦਾ ਨਹੀਂ ਹੈ। ਬਲਕਿ ਉਨ੍ਹਾਂ ਦੀ ਭੈਣ ਅਰਪਿਤਾ ਖ਼ਾਨ ਦਾ ਹੈ।" ਇਸ ਦੇ ਨਾਲ ਹੀ ਸਲਮਾਨ ਖਾਨ ਨੇ ਸਵਾਲ ਦਾ ਜਵਾਬ ਦਿੰਦੇ ਹੋਏ ਇਹ ਵੀ ਕਿਹਾ ਕਿ,"ਉਹ ਫਾਰਮ ਹਾਊਸ 'ਚ ਇਆਸ਼ੀ ਕਰਨ ਨਹੀਂ ਜਾਂਦੇ। ਕਿਉਂਕਿ ਉਨ੍ਹਾਂ ਨੂੰ ਆਪਣੇ ਪਿਤਾ ਸਲੀਮ ਖ਼ਾਨ ਦਾ ਡਰ ਹੈ।"

 

ਅਰਬਾਜ਼ ਖ਼ਾਨ ਦੇ ਸ਼ੋਅ 'ਪਿੰਚ' ਦੇ ਪਹਿਲੇ ਸੀਜ਼ਨ ਨੂੰ ਖਾਸ ਪਸੰਦ ਕੀਤਾ ਗਿਆ। ਜਿਸ ਤੋਂ ਬਾਅਦ ਇਸ ਦਾ ਦੂਸਰੇ ਸੀਜ਼ਨ ਦਾ ਸ਼ੁਰੂ ਕੀਤਾ ਗਿਆ ਹੈ। ਪਰ ਇਸ ਵਾਰ ਸ਼ੋਅ ਦੀ ਸ਼ੁਰੂਆਤ ਦਬੰਗ ਸਲਮਾਨ ਖਾਨ ਦੇ ਨਾਲ ਕੀਤੀ ਗਈ। ਬਾਕੀ ਇਸ ਵਾਰ ਫ਼ਰਹਾਨ ਅਖਤਰ, ਅਨਾਨੀਆ ਪਾਂਡੇ, ਅਨਿਲ ਕਪੂਰ ਤੇ ਫ਼ਰਹਾ ਖਾਨ ਵਰਗੇ ਸਿਤਾਰੇ ਇਸ ਸ਼ੋਅ ਦੀ ਸ਼ਾਨ ਬਣਨਗੇ। 

ਇਹ ਵੀ ਪੜ੍ਹੋCBSE Private Candidates Exam: ਸੀਬੀਐਸਈ 10ਵੀਂ -12ਵੀਂ ਬੋਰਡ ਦੀ ਪ੍ਰੀਖਿਆ ਦੀ ਤਰੀਕਾਂ ਦਾ ਐਲਾਨ, ਨਤੀਜਿਆਂ ਦੀ ਵੀ ਆਈ ਜਾਣਕਾਰੀ, ਵੇਖੋ ਨੋਟਿਸ 

 

ਇਹ ਵੀ ਪੜ੍ਹੋਖੁਦ ਨੂੰ ਬ੍ਰਾਹਮਣ ਕਹਿ ਫਸ ਗਏ Suresh Raina, ਸੋਸ਼ਲ ਮੀਡੀਆ ਯੂਜ਼ਰਸ ਨੇ ਲਾਈ ਕਲਾਸ

 

ਇਹ ਵੀ ਪੜ੍ਹੋ'ਸਿਲਸਿਲਾ ਸਿਡਨਾਜ਼ ਕਾ' 'ਚ ਨਜ਼ਰ ਆਏਗੀ Shehnaaz-sidharth ਦੀ ਜੋੜੀ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ

 

ਇਹ ਵੀ ਪੜ੍ਹੋCaptain vs Sidhu: ਕੈਪਟਨ ਚੁਫੇਰਿਆਂ ਘਿਰੇ, ਹੁਣ ਸਿੱਧੂ ਨੂੰ ਗਲੇ ਲਾਏ ਬਿਨਾ ਨਹੀਂ ਕੋਈ ਚਾਰਾ!

 

ਇਹ ਵੀ ਪੜ੍ਹੋHina Khan ਦੇ ਪਿਤਾ ਦੀ ਮੌਤ ਨੂੰ ਤਿੰਨ ਮਹੀਨੇ ਪੂਰੇ, ਐਕਟਰਸ ਨੇ ਥ੍ਰੋਬੈਕ ਤਸਵੀਰਾਂ ਸ਼ੇਅਰ ਕਰ ਪਿਤਾ ਨੂੰ ਕੀਤਾ ਯਾਦ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

 

https://play.google.com/store/apps/details?id=com.winit.starnews.hin

 

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget