ਪੜਚੋਲ ਕਰੋ

Salman Khan: ਸਲਮਾਨ ਖਾਨ ਨੂੰ 'ਟਾਈਗਰ 3' ਦੇ ਸੈੱਟ 'ਤੇ ਲੱਗੀ ਸੱਟ, ਸੁਪਰਸਟਾਰ ਨੇ ਪੋਸਟ ਸ਼ੇਅਰ ਕਰ ਲਿਖਿਆ, 'ਟਾਈਗਰ ਜ਼ਖਮੀ ਹੈ'

Salman Khan Injured: ਸਲਮਾਨ ਖਾਨ ਆਪਣੀ ਆਉਣ ਵਾਲੀ ਫਿਲਮ ਟਾਈਗਰ 3 ਦੇ ਸੈੱਟ 'ਤੇ ਜ਼ਖਮੀ ਹੋ ਗਏ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ ਹੈ।

Tiger Zakhmi Hai: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ 'ਕਿਸੀ ਕਾ ਭਾਈ ਕਿਸੀ ਕੀ ਜਾਨ' ਤੋਂ ਬਾਅਦ ਹੁਣ ਆਪਣੀ ਨਵੀਂ ਫਿਲਮ ਟਾਈਗਰ 3 ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਹੁਣ ਉਨ੍ਹਾਂ ਨੇ ਫਿਲਮ ਦੇ ਸੈੱਟ ਤੋਂ ਆਪਣੀ ਇਕ ਫੋਟੋ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਆਪਣੀ ਚਿੰਤਾ ਜ਼ਾਹਰ ਕਰ ਰਹੇ ਹਨ। ਦਰਅਸਲ ਸਲਮਾਨ ਖਾਨ ਨੇ ਦੱਸਿਆ ਕਿ ਉਹ 'ਟਾਈਗਰ 3' ਦੇ ਸੈੱਟ 'ਤੇ ਜ਼ਖਮੀ ਹੋ ਗਏ ਸਨ।

ਇਹ ਵੀ ਪੜ੍ਹੋ: ਸੁਨੰਦਾ ਸ਼ਰਮਾ ਦੇ ਪਿਤਾ ਦੇ ਦੇਹਾਂਤ ਤੋਂ ਬਾਅਦ ਮਾਂ ਵੀ ਗੰਭੀਰ ਬੀਮਾਰੀ ਦਾ ਹੋਈ ਸ਼ਿਕਾਰ, ਦਿਲ ਦੀ ਹੋਈ ਸਰਜਰੀ

'ਟਾਈਗਰ 3' ਦੇ ਸੈੱਟ 'ਤੇ ਜ਼ਖਮੀ ਹੋਏ ਸਲਮਾਨ
ਸਲਮਾਨ ਖਾਨ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਫਿਲਮ ਟਾਈਗਰ 3 ਦੇ ਸੈੱਟ 'ਤੇ ਆਪਣੀ ਇਕ ਤਾਜ਼ਾ ਫੋਟੋ ਦੀ ਝਲਕ ਦਿਖਾਈ ਹੈ, ਜਿਸ ਵਿਚ ਉਨ੍ਹਾਂ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ, ਪਰ ਉਨ੍ਹਾਂ ਦੇ ਖੱਬੇ ਮੋਢੇ 'ਤੇ ਦਰਦ ਤੋਂ ਰਾਹਤ ਪਾਉਣ ਵਾਲਾ ਪੈਚ ਨਜ਼ਰ ਆ ਰਿਹਾ ਹੈ। ਸਲਮਾਨ ਨੇ ਕੈਪਸ਼ਨ 'ਚ ਦੱਸਿਆ ਕਿ ਕਿਵੇਂ ਉਨ੍ਹਾਂ ਦੇ ਮੋਢੇ 'ਤੇ ਸੱਟ ਲੱਗੀ। ਉਨ੍ਹਾਂ ਨੇ ਲਿਖਿਆ, 'ਜਦੋਂ ਤੁਹਾਨੂੰ ਲੱਗਦਾ ਹੈ ਕਿ ਤੁਸੀਂ ਦੁਨੀਆ ਦਾ ਭਾਰ ਆਪਣੇ ਮੋਢਿਆਂ 'ਤੇ ਚੁੱਕ ਲਿਆ ਹੈ, ਤਾਂ ਉਹ ਕਹਿੰਦਾ ਹੈ ਕਿ ਦੁਨੀਆ ਛੱਡ ਦਿਓ ਅਤੇ ਮੈਨੂੰ ਪੰਜ ਕਿੱਲੋ ਦਾ ਡੰਬਲ ਚੁੱਕ ਕੇ ਦਿਖਾਓ। #ਟਾਈਗਰ ਜ਼ਖਮੀ ਹੈ। #ਟਾਈਗਰ 3।'

 
 
 
 
 
View this post on Instagram
 
 
 
 
 
 
 
 
 
 
 

A post shared by Salman Khan (@beingsalmankhan)

ਪ੍ਰਸ਼ੰਸਕਾਂ ਨੇ ਸਲਮਾਨ ਖਾਨ ਲਈ ਜ਼ਾਹਰ ਕੀਤੀ ਚਿੰਤਾ
ਫੋਟੋ 'ਚ ਸਲਮਾਨ ਖਾਨ ਦੀ ਇਸ ਹਾਲਤ ਨੂੰ ਦੇਖ ਕੇ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ। ਅਭਿਨੇਤਾ ਦੀ ਪੋਸਟ 'ਤੇ ਟਿੱਪਣੀ ਕਰਦੇ ਹੋਏ, ਇਕ ਯੂਜ਼ਰ ਨੇ ਲਿਖਿਆ, 'ਜਲਦੀ ਠੀਕ ਹੋ ਜਾਓ'। ਇਕ ਹੋਰ ਨੇ ਟਿੱਪਣੀ ਕੀਤ। 'ਆਪਣਾ ਖਿਆਲ ਰੱਖਣਾ'. ਜਦੋਂ ਕਿ ਇੱਕ ਹੋਰ ਫੈਨ ਨੇ ਲਿਖਿਆ, ਸ਼ਿਕਾਰ ਕਰਨ ਲਈ ਜਲਦੀ ਠੀਕ ਹੋ ਜਾਓ ਟਾਈਗਰ। ਇਕ ਹੋਰ ਪ੍ਰਸ਼ੰਸਕ ਨੇ ਲਿਖਿਆ, 'ਜ਼ਖਮੀ ਟਾਈਗਰ ਹੋਰ ਵੀ ਖਤਰਨਾਕ ਹੈ।'

'ਟਾਈਗਰ 3' ਸਪਾਈ ਯੂਨੀਵਰਸ ਦੀ ਪੰਜਵੀਂ ਫਿਲਮ
ਜ਼ਿਕਰਯੋਗ ਹੈ ਕਿ ਸਲਮਾਨ ਖਾਨ ਦੀ 'ਟਾਈਗਰ 3' ਯਸ਼ਰਾਜ ਫਿਲਮਜ਼ ਦੀ ਸਪਾਈ ਯੂਨੀਵਰਸ ਦੀ ਪੰਜਵੀਂ ਫਿਲਮ ਹੈ। ਇਸ 'ਚ ਅਦਾਕਾਰ ਦੇ ਨਾਲ ਕੈਟਰੀਨਾ ਕੈਫ ਨਜ਼ਰ ਆਵੇਗੀ। 'ਟਾਈਗਰ 3' 'ਚ ਇਮਰਾਨ ਹਾਸ਼ਮੀ ਵਿਲੇਨ ਦੀ ਭੂਮਿਕਾ 'ਚ ਨਜ਼ਰ ਆਉਣਗੇ। ਚਰਚਾ ਹੈ ਕਿ ਇਸ ਫਿਲਮ 'ਚ ਸ਼ਾਹਰੁਖ ਖਾਨ ਵੀ ਕੈਮਿਓ ਕਰਦੇ ਨਜ਼ਰ ਆਉਣਗੇ। ਇਹ ਫਿਲਮ ਇਸ ਸਾਲ ਦੀਵਾਲੀ ਦੇ ਮੌਕੇ 'ਤੇ ਸਿਨੇਮਾਘਰਾਂ 'ਚ ਦਸਤਕ ਦੇ ਸਕਦੀ ਹੈ। ਇਸ ਫਰੈਂਚਾਈਜ਼ੀ ਦੇ ਆਖਰੀ ਦੋ ਭਾਗ 'ਏਕ ਥਾ ਟਾਈਗਰ' ਅਤੇ 'ਟਾਈਗਰ ਜ਼ਿੰਦਾ ਹੈ' ਸੁਪਰਹਿੱਟ ਸਾਬਤ ਹੋਏ।

ਇਹ ਵੀ ਪੜ੍ਹੋ: ਆਲੀਆ ਭੱਟ ਦੀ ਸੱਸ ਨੀਤੂ ਕਪੂਰ ਨੇ ਖਰੀਦਿਆ ਨਵਾਂ ਫਲੈਟ, ਕੀਮਤ ਜਾਣ ਉੱਡ ਜਾਣਗੇ ਤੁਹਾਡੇ ਹੋਸ਼

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget