ਪੜਚੋਲ ਕਰੋ

‘ਦਬੰਗ-3’ ਦਾ ਟਾਈਟਲ ਟ੍ਰੈਕ ਲੀਕ, ਐਮਪੀ ‘ਚ ਹੋ ਰਹੀ ਸ਼ੂਟਿੰਗ

ਮੁੰਬਈ: ਸਲਮਾਨ ਖ਼ਾਨ ਇਨ੍ਹੀਂ ਦਿਨੀਂ ਅਗਲੀ ਫ਼ਿਲਮ ‘ਦਬੰਗ-3’ ਦੀ ਸ਼ੂਟਿੰਗ ‘ਚ ਲੱਗੇ ਹੋਏ ਹਨ। ਫ਼ਿਲਮ ਦੀ ਸ਼ੂਟਿੰਗ ਦੀ ਸ਼ੁਰੂਆਤ ਇਸ ਦੇ ਟਾਈਟਲ ਟ੍ਰੈਕ ਤੋਂ ਹੋ ਰਹੀ ਹੈ। ਇਸ ਦੀ ਸ਼ੂਟਿੰਗ ਮੱਧ ਪ੍ਰਦੇਸ਼ ‘ਚ ਚੱਲ ਰਹੀ ਹੈ। ਕੁਝ ਦਿਨ ਪਹਿਲਾਂ ਫ਼ਿਲਮ ਦੇ ਸੈੱਟ ਤੋਂ ਸਲਮਾਨ ਦੀ ਤਸਵੀਰ ਸਾਹਮਣੇ ਆਈ ਸੀ। ਹੁਣ ਫ਼ਿਲਮ ਦੇ ਗਾਣੇ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਇਸ ਵੀਡੀਓ ‘ਚ ਸਲਮਾਨ ਖ਼ਾਨ ਡਾਂਸ ਕਰਦੇ ਨਜ਼ਰ ਆ ਰਹੇ ਹਨ ਇਸ ਵੀਡੀਓ ਨੂੰ ਤਕਰੀਬਨ ਇੱਕ ਘੰਟੇ ‘ਚ 52 ਹਜ਼ਾਰ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। ਇਸ ਤੋਂ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਲਮਾਨ ਨੂੰ ਲੋਕ ਕਿੰਨਾ ਪਸੰਦ ਕਰਦੇ ਹਨ ਤੇ ‘ਦਬੰਗ-3’ ਦੀ ਉਨ੍ਹਾਂ ਨੂੰ ਕਿੰਨੀ ਉਡੀਕ ਹੈ।
View this post on Instagram
 

#salmankhan snapped in Mandleahar for #dabbang3 by 🎥 #abproductions

A post shared by Viral Bhayani (@viralbhayani) on

ਇਸ ਗਾਣੇ ਦੀ ਸ਼ੂਟਿੰਗ ਨਰਮਦਾ ਨਦੀ ਕੰਢੇ ਹੋ ਰਹੀ ਹੈ। ਇਸ ‘ਚ ਸਲਮਾਨ ਨਾਲ 500 ਡਾਂਸਰ ਤਾਲ ਨਾਲ ਤਾਲ ਮਿਲਾ ਰਹੇ ਹਨ। ਫ਼ਿਲਮ ‘ਚ ਇੱਕ ਵਾਰ ਫੇਰ ਚੁਲਬੁਲ ਨਾਲ ਰੱਜੋ ਯਾਨੀ ਸੋਨਾਕਸ਼ੀ ਸਿਨ੍ਹਾ ਦੀ ਜੋੜੀ ਨਜ਼ਰ ਆਵੇਗੀ। ਜਾਣਕਾਰੀ ਮੁਤਾਬਕ ਫ਼ਿਲਮ 31 ਦਸੰਬਰ ਨੂੰ ਰਿਲੀਜ਼ ਹੋਣੀ ਹੈ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget