ਪੜਚੋਲ ਕਰੋ

ਸਲਮਾਨ ‘ਭਾਰਤ’ ਲਈ ਗਏ ਮੌਤ ਦੇ ਖੂਹ ‘ਚ, ਵੇਖੋ ਤਸਵੀਰ

ਮੁੰਬਈ: ਸਲਮਾਨ ਖ਼ਾਨ ਦੀ ਫ਼ਿਲਮ ‘ਭਾਰਤ’ ਦੀ ਸ਼ੂਟਿੰਗ ਇਨ੍ਹੀਂ ਦਿਨੀਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਫ਼ਿਲਮ ਦੀ ਸ਼ੂਟਿੰਗ ਦੇ ਤਿੰਨ ਸ਼ੈਡਿਊਲ ਪੂਰੇ ਹੋ ਚੁੱਕੇ ਹਨ। ਇਨ੍ਹਾਂ ਦੀਆਂ ਤਸਵੀਰਾਂ ਆਏ ਦਿਨ ਸੋਸ਼ਲ ਮੀਡੀਆ ‘ਤੇ ਛਾਈਆਂ ਰਹਿੰਦੀਆਂ ਹਨ। ਹੁਣ ਫ਼ਿਲਮ ਨਾਲ ਜੁੜੀ ਇੱਕ ਹੋਰ ਫੋਟੋ ਸਾਹਮਣੇ ਆਈ ਹੈ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਇਸ ਫੋਟੋ ਨੂੰ ਕਿਸੇ ਹੋਰ ਨੇ ਨਹੀਂ ਸਗੋਂ ‘ਭਾਰਤ’ ਦੇ ਡਾਇਰੈਕਟਰ ਅਲੀ ਅੱਬਾਸ ਜ਼ਫਰ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਇਸ ‘ਚ ਫ਼ਿਲਮ ਦਾ ਖ਼ਤਰਨਾਕ ਸੀਨ ਦਿਖਾਇਆ ਗਿਆ ਹੈ। ਸਿਰਫ ਇੰਨਾ ਹੀ ਨਹੀਂ ਇਸ ‘ਚ ਸਲਮਾਨ ਬਾਈਕ ‘ਤੇ ਮੌਤ ਦੇ ਖੂਹ ‘ਚ ਚੱਕਰ ਲਾਉਂਦੇ ਨਜ਼ਰ ਆ ਰਹੇ ਹਨ। ਹਾਲ ਹੀ ‘ਚ ‘ਭਾਰਤ’ ਦੇ ਖ਼ਤਰਨਾਕ ਸੀਨ ਦੀ ਸ਼ੂਟਿੰਗ ਖ਼ਤਮ ਹੋਈ ਹੈ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਅਲੀ ਨੇ ਸਲਮਾਨ ਨਾਲ ਸਟੰਟ ਡਾਇਰੈਕਟਰ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਫੋਟੋ ਨੂੰ ਦੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਸ ਸੀਨ ਨੂੰ ਸ਼ੂਟ ਕਰਨਾ ਇਨ੍ਹਾਂ ਲਈ ਕਿੰਨਾ ਮੁਸ਼ਕਲ ਰਿਹਾ ਹੋਣਾ ਹੈ। ਫ਼ਿਲਮ ਅਗਲੇ ਸਾਲ ਈਦ ‘ਤੇ ਰਿਲੀਜ਼ ਹੋਣੀ ਹੈ। ਦੇਖਦੇ ਹਾਂ ਕਿ ਸੀਨ ਦੀ ਤਰ੍ਹਾਂ ਕਿ ਔਡੀਅੰਸ ਨੂੰ ਸਲਮਾਨ ਦੀ ਫ਼ਿਲਮ ਵੀ ਪਸੰਦ ਆਵੇਗੀ।

ਟਾਪ ਹੈਡਲਾਈਨ

ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Ranjit Kaur Bhabhi: ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget