ਪੜਚੋਲ ਕਰੋ

Salman Khan: ਸਲਮਾਨ ਖਾਨ ਦੀ ਭੈਣ ਅਰਪਿਤਾ ਦੇ ਘਰ ਲੱਖਾਂ ਦੀ ਚੋਰੀ, ਪੁਲਿਸ ਨੇ ਨੌਕਰ ਨੂੰ ਕੀਤਾ ਗ੍ਰਿਫਤਾਰ

Salman Khan Sister Arpita Khan: ਸਲਮਾਨ ਖਾਨ ਦੀ ਭੈਣ ਅਰਪਿਤਾ ਖਾਨ ਦੇ ਹੀਰਿਆਂ ਦੇ ਝੁਮਕੇ ਉਨ੍ਹਾਂ ਦੇ ਹੀ ਘਰੋਂ ਚੋਰੀ ਹੋ ਗਏ ਹਨ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਹੁਣ ਪੁਲਿਸ ਨੇ ਅਰਪਿਤਾ ਦੇ ਇੱਕ ਨੌਕਰ ਨੂੰ ਗ੍ਰਿਫਤਾਰ ਕਰ ਲਿਆ ਹੈ।

Arpita Khan House: ਸਲਮਾਨ ਖਾਨ ਦੀ ਭੈਣ ਅਰਪਿਤਾ ਖਾਨ ਨੂੰ ਲੈ ਕੇ ਇੱਕ ਵੱਡੀ ਖਬਰ ਆ ਰਹੀ ਹੈ। ਜਾਣਕਾਰੀ ਮੁਤਾਬਕ ਅਰਪਿਤਾ ਦੇ ਮੁੰਬਈ ਵਾਲੇ ਘਰ 'ਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅਰਪਿਤਾ ਦੇ ਘਰੋਂ ਉਸ ਦੇ ਹੀਰਿਆਂ ਦੇ ਝੁਮਕੇ ਚੋਰੀ ਹੋ ਗਏ ਸਨ। ਇਸ ਮਾਮਲੇ 'ਚ ਹੁਣ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਆਰਾਧਿਆ ਨਾਲ ਕਾਨਸ ਜਾਂਦੇ ਹੋਏ ਐਸ਼ਵਰਿਆ ਹੋਈ ਟਰੋਲ, ਯੂਜ਼ਰਸ ਨੇ ਰੱਜ ਕੇ ਉਡਾਇਆ ਐਸ਼ ਦੀ ਧੀ ਦਾ ਮਜ਼ਾਕ

ਅਰਪਿਤਾ ਖਾਨ ਦੇ ਘਰੋਂ ਹੀਰਿਆਂ ਦੇ ਝੁਮਕੇ ਚੋਰੀ
ਅਰਪਿਤਾ ਖਾਨ ਨੇ ਝੁਮਕੇ ਚੋਰੀ ਹੋਣ ਤੋਂ ਬਾਅਦ ਮੁੰਬਈ ਦੇ ਖਾਰ ਪੁਲਿਸ ਸਟੇਸ਼ਨ ਜਾ ਕੇ ਮਾਮਲਾ ਦਰਜ ਕਰਵਾਇਆ। ਅਰਪਿਤਾ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਸ ਘਰ 'ਚੋਂ ਚੋਰੀ ਹੋਈ ਹੀਰਿਆਂ ਦੇ ਝੁਮਕੇ ਦੀ ਕੀਮਤ 5 ਲੱਖ ਰੁਪਏ ਹੈ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਉਸੇ ਰਾਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।

ਨੌਕਰ 'ਤੇ ਲੱਗਾ ਚੋਰੀ ਦਾ ਇਲਜ਼ਾਮ
ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅਰਪਿਤਾ ਦੇ ਘਰ ਚੋਰੀ ਦੀ ਵਾਰਦਾਤ ਨੂੰ ਉਸ ਦੇ ਘਰ ਵਿੱਚ ਕੰਮ ਕਰਦੇ ਨੌਕਰ ਨੇ ਅੰਜਾਮ ਦਿੱਤਾ। ਜਿਸ ਦੀ ਉਮਰ 30 ਸਾਲ ਦੱਸੀ ਜਾ ਰਹੀ ਹੈ। ਅਰਪਿਤਾ ਖਾਨ ਦੇ ਇਸ ਨੌਕਰ ਦਾ ਨਾਂ ਸੰਦੀਪ ਹੇਗੜੇ ਹੈ। ਜੋ ਮੁੰਬਈ ਦੇ ਵਿਲੇ ਪਾਰਲੇ ਇਲਾਕੇ ਦਾ ਰਹਿਣ ਵਾਲਾ ਹੈ।

ਅਰਪਿਤਾ ਸਲਮਾਨ ਖਾਨ ਦੀ ਅਸਲੀ ਭੈਣ ਨਹੀਂ
ਅਰਪਿਤਾ ਖਾਨ ਦੀ ਗੱਲ ਕਰੀਏ ਤਾਂ ਤੁਹਾਨੂੰ ਦੱਸ ਦੇਈਏ ਕਿ ਅਰਪਿਤਾ ਸਲਮਾਨ ਖਾਨ ਦੀ ਅਸਲੀ ਭੈਣ ਨਹੀਂ ਹੈ, ਸਗੋਂ ਸਲਮਾਨ ਦੇ ਪਿਤਾ ਸਲੀਮ ਖਾਨ ਨੇ ਉਨ੍ਹਾਂ ਨੂੰ ਗੋਦ ਲਿਆ ਸੀ। ਪਰ ਪਰਿਵਾਰ ਦੇ ਮੈਂਬਰਾਂ ਵਿਚ ਉਸ ਨੂੰ ਸਕੇ ਭੈਣ ਭਰਾਵਾਂ ਨਾਲੋਂ ਜ਼ਿਆਦਾ ਪਿਆਰ ਦਿੱਤਾ ਗਿਆ ਹੈ ਅਤੇ ਸਲਮਾਨ ਉਸ ਨੂੰ ਬਹੁਤ ਪਿਆਰ ਕਰਦੇ ਹਨ। ਅਦਾਕਾਰ ਆਪਣੀ ਭੈਣ ਦੀ ਹਰ ਇੱਛਾ ਪਲ ਭਰ ਵਿੱਚ ਪੂਰੀ ਕਰ ਦਿੰਦਾ ਹੈ।

ਦੱਸ ਦੇਈਏ ਕਿ ਅਰਪਿਤਾ ਖਾਨ ਦਾ ਵਿਆਹ ਅਭਿਨੇਤਾ ਆਯੂਸ਼ ਸ਼ਰਮਾ ਨਾਲ ਹੋਇਆ ਹੈ। ਦੋਵੇਂ ਦੋ ਬੱਚਿਆਂ ਦੇ ਮਾਤਾ-ਪਿਤਾ ਹਨ। ਆਯੁਸ਼ ਸ਼ਰਮਾ ਇਨ੍ਹੀਂ ਦਿਨੀਂ ਬਾਲੀਵੁੱਡ 'ਚ ਆਪਣਾ ਕਰੀਅਰ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਆਖਰੀ ਵਾਰ ਸਲਮਾਨ ਖਾਨ ਨਾਲ ਫਿਲਮ 'ਅੰਤਿਮ' 'ਚ ਨਜ਼ਰ ਆਏ ਸਨ ।

ਇਹ ਵੀ ਪੜ੍ਹੋ: 'ਤੇਰੀ ਸ਼ਕਲ ਹੀਰੋ ਵਾਲੀ ਨਹੀਂ', ਇਹ ਕਹਿ ਕੇ ਸਿਲਵੈਸਟਰ ਸਟੈਲੋਨ ਨੂੰ ਹਜ਼ਾਰ ਵਾਰ ਕੀਤਾ ਗਿਆ ਰਿਜੈਕਟ, ਫਿਰ ਇੰਜ ਰਚਿਆ ਇਤਿਹਾਸ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਮੀਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Punjab Weather: ਮੀਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
Advertisement
for smartphones
and tablets

ਵੀਡੀਓਜ਼

Farmer vs Taranjit Sandhu | ਕਿਸਾਨਾਂ ਦੇ ਵਿਰੋਧ 'ਤੇ ਭੜਕੇ ਤਰਨਜੀਤ ਸੰਧੂ -''ਮੈਂ ਜਿਥੇ ਜਾਣਾ ਚਾਹੁੰਦਾ ਜਾਵਾਂਗਾ''Gurdaspur ਮੇਲੇ 'ਚ ਵੱਡਾ ਹਾਦਸਾ - ਚੱਲਦਾ ਝੂਲਾ ਡਿਗਿਆ , ਨੌਜਵਾਨ ਦੀ ਮੌਤBarnala School Bus Accident : ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀMajitha Farmer vs Taranjit Sandhu | ਮਜੀਠਾ 'ਚ ਸੰਧੂ ਨੂੰ ਪਈਆਂ ਭਾਜੜਾਂ - ਕਿਸਾਨਾਂ ਦੀ ਫੌਜ਼ ਲੈ ਕੇ ਪਹੁੰਚੇ ਪੰਧੇਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਮੀਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Punjab Weather: ਮੀਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
Punjab Weather Update: ਸ਼ਹਿਰੀਆਂ ਲਈ ਰਾਹਤ ਤੇ ਕਿਸਾਨਾਂ ਲਈ ਆਫ਼ਤ ਦੇ ਬੱਦਲ ! ਝੱਖੜ ਤੇ ਮੀਂਹ ਨੇ ਸੁੱਕਣੇ ਪਾਏ  ਕਿਸਾਨ
Punjab Weather Update: ਸ਼ਹਿਰੀਆਂ ਲਈ ਰਾਹਤ ਤੇ ਕਿਸਾਨਾਂ ਲਈ ਆਫ਼ਤ ਦੇ ਬੱਦਲ ! ਝੱਖੜ ਤੇ ਮੀਂਹ ਨੇ ਸੁੱਕਣੇ ਪਾਏ ਕਿਸਾਨ
T20 World Cup 2024: ਟੀ20 ਵਰਲਡ ਕੱਪ ਲਈ 15 ਮੈਂਬਰੀ ਟੀਮ ਇੰਡੀਆ ਦਾ ਹੋਇਆ ਐਲਾਨ, ਗਿੱਲ ਤੇ ਰਿੰਕੂ ਹੋਏ ਬਾਹਰ, ਯਸ਼ਸਵੀ- ਪਰਾਗ ਨੂੰ ਮੌਕਾ
ਟੀ20 ਵਰਲਡ ਕੱਪ ਲਈ 15 ਮੈਂਬਰੀ ਟੀਮ ਇੰਡੀਆ ਦਾ ਹੋਇਆ ਐਲਾਨ, ਗਿੱਲ ਤੇ ਰਿੰਕੂ ਹੋਏ ਬਾਹਰ, ਯਸ਼ਸਵੀ- ਪਰਾਗ ਨੂੰ ਮੌਕਾ
ਹਸਪਤਾਲ 'ਚ ਦਾਈ ਨੇ ਬਦਲਿਆ ਬੱਚਾ, ਗੋਦ ਲੈਂਦੀਆਂ ਹੀ ਸਮਝ ਗਈ ਮਾਂ, ਪਾਗਲਾਂ ਵਾਂਗ ਭੱਜੀ, ਫਿਰ...
ਹਸਪਤਾਲ 'ਚ ਦਾਈ ਨੇ ਬਦਲਿਆ ਬੱਚਾ, ਗੋਦ ਲੈਂਦੀਆਂ ਹੀ ਸਮਝ ਗਈ ਮਾਂ, ਪਾਗਲਾਂ ਵਾਂਗ ਭੱਜੀ, ਫਿਰ...
Lok Sabha Election: ਭਾਜਪਾ ਲੀਡਰਾਂ ਦਾ ਵਿਰੋਧ ਕਰਦੇ ਕਿਸਾਨਾਂ ਨੂੰ ਖੱਟਰ ਨੇ ਦੱਸਿਆ ਸਿਰਫਿਰੇ, ਕਿਹਾ-ਜਿੰਨ੍ਹਾਂ ਵਿਰੋਧ ਕਰੋਗੇ ਉਨ੍ਹਾਂ ਹੀ ਸਾਡਾ ਫ਼ਾਇਦਾ ਹੋਵੇਗਾ
Lok Sabha Election: ਭਾਜਪਾ ਲੀਡਰਾਂ ਦਾ ਵਿਰੋਧ ਕਰਦੇ ਕਿਸਾਨਾਂ ਨੂੰ ਖੱਟਰ ਨੇ ਦੱਸਿਆ ਸਿਰਫਿਰੇ, ਕਿਹਾ-ਜਿੰਨ੍ਹਾਂ ਵਿਰੋਧ ਕਰੋਗੇ ਉਨ੍ਹਾਂ ਹੀ ਸਾਡਾ ਫ਼ਾਇਦਾ ਹੋਵੇਗਾ
Embed widget