ਪੜਚੋਲ ਕਰੋ

ਆਈਸੋਲੇਸ਼ਨ ਦੌਰਾਨ ਭਾਂਜੇ ਨਾਲ ਇਹ ਕੰਮ ਕਰਦੇ ਨਜ਼ਰ ਆਏ ਸਲਮਾਨ ਖਾਨ, ਸਾਹਮਣੇ ਆਈ ਵੀਡੀਓ

ਕੋਰੋਨਾ ਤੋਂ ਬਚਾਅ ਲਈ ਕਈ ਫਿਲਮੀ ਹਸਤੀਆਂ ਨੇ ਖੁਦ ਨੂੰ ਆਈਸੋਲੇਸ਼ਨ ‘ਚ ਰੱਖਿਆ ਹੈ। ਉੱਥੇ ਹੀ ਬਾਲੀਵੁੱਡ ਦੇ ਦਬੰਗ ਸਲਮਾਨ ਖਾਨ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ‘ਚ ਸਲਮਾਨ ਭਾਂਜੇ ਨਾਲ ਬਗੀਚੇ ‘ਚ ਫਲ ਤੋੜਦੇ ਨਜ਼ਰ ਆਰ ਰਹੇ ਹਨ।

ਨਵੀਂ ਦਿੱਲੀ: ਕੋਰੋਨਾ ਤੋਂ ਬਚਾਅ ਲਈ ਕਈ ਫਿਲਮੀ ਹਸਤੀਆਂ ਨੇ ਖੁਦ ਨੂੰ ਆਈਸੋਲੇਸ਼ਨ ‘ਚ ਰੱਖਿਆ ਹੈ। ਉੱਥੇ ਹੀ ਬਾਲੀਵੁੱਡ ਦੇ ਦਬੰਗ ਸਲਮਾਨ ਖਾਨ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ‘ਚ ਸਲਮਾਨ ਭਾਂਜੇ ਨਾਲ ਬਗੀਚੇ ‘ਚ ਫਲ ਤੋੜਦੇ ਨਜ਼ਰ ਆਰ ਰਹੇ ਹਨ।
ਦਰਅਸਲ ਸਲਮਾਨ ਖਾਨ ਦੀ ਭੈਣ ਅਰਪਿਤਾ ਖਾਨ ਨੇ ਆਪਣੇ ਇੰਸਟਾਗ੍ਰਾਮ ਸਟੋਰੀ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਇਨ੍ਹਾਂ ਵੀਡੀਓਜ਼ ‘ਚ ਸਲਮਾਨ ਖਾਨ ਨੂੰ ਆਪਣੇ ਭਾਂਜੇ ਆਹਿਲ ਨਾਲ ਸਮਾਂ ਬਿਤਾਉਂਦੇ ਦੇਖਿਆ ਜਾ ਸਕਦਾ ਹੈ।
ਇਸ ਤੋਂ ਬਾਅਦ ਭਾਂਜੇ ਦੇ ਨਾਲ ਸਲਮਾਨ ਖਾਨ ਦੇ ਕਈ ਵੀਡੀਓਜ਼ ਇੰਸਟਾਗ੍ਰਾਮ ‘ਤੇ ਕਈ ਫੈਨ ਪੇਜ ‘ਤੇ ਸ਼ੇਅਰ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਸਲਮਾਨ ਖਾਨ ਦੀ ਇੱਕ ਵੀਡੀਓ ਕਾਫੀ ਵਾਇਰਲ ਹੋਈ ਸੀ। ਇਸ ਵੀਡੀਓ ‘ਚ ਉਹ ਸਕੇਚ ਕਰਦੇ ਦਿਖਾਈ ਦੇ ਰਹੇ ਹਨ।

ਟਾਪ ਹੈਡਲਾਈਨ

Disha Salian Death Case : ਦਿਸ਼ਾ ਸਾਲਿਆਨ ਕੇਸ ’ਤੇ ਸਵਾਲ ਸੁਣਦੇ ਹੀ ਰੀਆ ਚੱਕਰਵਰਤੀ ਨੇ ਬਣਾਈ ਦੂਰੀ, ਬਿਨਾਂ ਜਵਾਬ ਦਿੱਤੇ ਨਿਕਲੀ

Akriti Aggarwal ਅਤੇ Prithvi Shaw ਦਾ ਟੁੱਟਿਆ ਰਿਸ਼ਤਾ,  ਮੰਗਣੀ ਦੇ 6 ਮਹੀਨੇ ਬਾਅਦ ਹੋਏ ਵੱਖ

ਪੰਜਾਬੀ ਸਿੰਗਰ ਗਿੱਪੀ ਗਰੇਵਾਲ ਨਾਲ ਫਲਾਈਟ 'ਚ ਬਦਸਲੂਕੀ, ਬਿਜ਼ਨਸ ਕਲਾਸ ਦਾ ਟਿਕਟ ਦੇਕੇ ਇਕੋਨੋਮੀ 'ਚ ਬਿਠਾਇਆ, ਵਿਰੋਧ ਕਰਨ 'ਤੇ ਕਿਹਾ...

Sridevi Property Dispute : ਮਰਹੂਮ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦੀ ਜਾਇਦਾਦ ਨੂੰ ਲੈ ਕੇ ਵਿਵਾਦ, ਜਾਣੋ ਪੂਰਾ ਮਾਮਲਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ

Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ

 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ

Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   

Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ

Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 

UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?

Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 

Embed widget