ਪੜਚੋਲ ਕਰੋ

ਇਸ ਗੰਭੀਰ ਬਿਮਾਰੀ ਨਾਲ ਜੂਝ ਚੁੱਕੇ ਹਨ ਸਲਮਾਨ ਖਾਨ, ਸੁਸਾਈਡ ਤੱਕ ਦੇ ਆਉਂਦੇ ਸਨ ਖਿਆਲ!

Salman Khan : ਬਾਲੀਵੁੱਡ ਦੇ ਦਬੰਗ ਸਲਮਾਨ ਖਾਨ ਨਾ ਸਿਰਫ ਆਪਣੀਆਂ ਫਿਲਮਾਂ ਵਿੱਚ ਆਪਣੇ ਵੱਖਰੇ ਅੰਦਾਜ਼ ਲਈ ਜਾਣੇ ਜਾਂਦੇ ਹਨ, ਉਹ ਫਿਟਨੈਸ ਲਈ ਵੀ ਸਖ਼ਤ ਮਿਹਨਤ ਕਰਦੇ ਹਨ

Salman Khan : ਬਾਲੀਵੁੱਡ ਦੇ ਦਬੰਗ ਸਲਮਾਨ ਖਾਨ ਨਾ ਸਿਰਫ ਆਪਣੀਆਂ ਫਿਲਮਾਂ ਵਿੱਚ ਆਪਣੇ ਵੱਖਰੇ ਅੰਦਾਜ਼ ਲਈ ਜਾਣੇ ਜਾਂਦੇ ਹਨ, ਉਹ ਫਿਟਨੈਸ ਲਈ ਵੀ ਸਖ਼ਤ ਮਿਹਨਤ ਕਰਦੇ ਹਨ, ਜਿਸ ਦੇ ਨਤੀਜੇ ਵਜੋਂ ਉਹ 56 ਸਾਲ ਦੀ ਉਮਰ ਵਿੱਚ ਵੀ ਬਾਲੀਵੁੱਡ ਦੇ ਸਭ ਤੋਂ ਫਿੱਟ ਅਦਾਕਾਰਾਂ ਵਿੱਚੋਂ ਇੱਕ ਹਨ। ਅਜਿਹੇ 'ਚ ਜ਼ਾਹਿਰ ਹੈ ਕਿ ਇਹ ਸਭ ਨੂੰ ਹੈਰਾਨ ਕਰ ਦੇਵੇਗਾ ਕਿ ਅਦਾਕਾਰ ਇਕ ਗੰਭੀਰ ਬੀਮਾਰੀ ਤੋਂ ਪੀੜਤ ਹੈ, ਜੋ ਇਕ ਸਮੇਂ ਉਹਨਾਂ ਲਈ ਘਾਤਕ ਸਾਬਤ ਹੋ ਰਹੀ ਸੀ।

ਦਰਅਸਲ, ਇੱਕ ਸਮਾਂ ਸੀ ਜਦੋਂ ਸਲਮਾਨ ਖਾਨ ਨੂੰ ਇੱਕ ਬਹੁਤ ਹੀ ਭਿਆਨਕ ਬਿਮਾਰੀ ਸੀ, ਜਿਸ ਨੂੰ ਦੁਨੀਆ ਦੀ ਸਭ ਤੋਂ ਪਰੇਸ਼ਾਨੀ ਵਾਲੀ ਬਿਮਾਰੀ ਮੰਨਿਆ ਜਾਂਦਾ ਹੈ। ਇਸ ਬਿਮਾਰੀ ਵਿੱਚ ਮਰੀਜ਼ ਦੀਆਂ ਨਸਾਂ ਵਿੱਚ ਅਸਹਿ ਦਰਦ ਹੁੰਦਾ ਹੈ ਅਤੇ ਮਰੀਜ਼ ਖੁਦਕੁਸ਼ੀ ਤੱਕ ਕਰ ਲੈਂਦਾ ਹੈ। ਖਬਰਾਂ ਮੁਤਾਬਕ 2017 'ਚ ਫਿਲਮ 'ਟਿਊਬਲਾਈਟ' ਦੌਰਾਨ ਅਦਾਕਾਰ ਸਲਮਾਨ ਖਾਨ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ 'ਟ੍ਰਾਈਜੇਮਿਨਲ ਨਿਊਰਲਜੀਆ' ਨਾਂ ਦੀ ਖਤਰਨਾਕ ਨਿਊਰੋਲੌਜੀਕਲ ਬੀਮਾਰੀ ਹੈ।

ਇਸ ਨੂੰ ਆਤਮਘਾਤੀ ਰੋਗ ਵੀ ਕਿਹਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਜਦੋਂ ਸਲਮਾਨ ਖਾਨ ਇਸ ਬੀਮਾਰੀ ਦਾ ਸਾਹਮਣਾ ਕਰ ਰਹੇ ਸਨ, ਉਦੋਂ ਉਨ੍ਹਾਂ ਦੇ ਦਿਮਾਗ 'ਚ ਕਈ ਵਾਰ ਖੁਦਕੁਸ਼ੀ ਦਾ ਵਿਚਾਰ ਆਇਆ ਸੀ। ਇਹ ਗੱਲ ਖੁਦ ਸਲਮਾਨ ਨੇ ਇਕ ਇੰਟਰਵਿਊ 'ਚ ਕਹੀ ਸੀ। ਹਾਲਾਂਕਿ ਹੁਣ ਉਹ ਇਸ ਬੀਮਾਰੀ ਤੋਂ ਠੀਕ ਹੋ ਗਏ ਹਨ। ਉਹਨਾਂ ਨੇ ਕਦੇ ਵੀ ਇਸ ਨੂੰ ਆਪਣੇ ਉੱਤੇ ਹਾਵੀ ਨਹੀਂ ਹੋਣ ਦਿੱਤਾ। ਜ਼ਾਹਿਰ ਹੈ ਕਿ ਫੈਨਜ਼ ਵੀ ਉਹਨਾਂ ਦੇ ਹੌਂਸਲੇ ਦੀ ਤਾਰੀਫ਼ ਕਰਨਗੇ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਖਾਨ ਦੇ ਕਈ ਪ੍ਰੋਜੈਕਟ ਲਾਈਨ 'ਚ ਹਨ। ਉਹ 'ਟਾਈਗਰ 3' 'ਚ ਕੈਟਰੀਨਾ ਕੈਫ ਨਾਲ ਨਜ਼ਰ ਆਵੇਗੀ। ਇਸ ਫਿਲਮ 'ਚ ਇਮਰਾਨ ਹਾਸ਼ਮੀ ਵੀ ਹਨ। ਇੰਨਾ ਹੀ ਨਹੀਂ ਫਿਲਮ 'ਚ ਸ਼ਾਹਰੁਖ ਖਾਨ ਵੀ ਕੈਮਿਓ ਕਰਨ ਜਾ ਰਹੇ ਹਨ। ਇਸ ਤੋਂ ਇਲਾਵਾ ਸਲਮਾਨ 'ਕਭੀ ਈਦ ਕਭੀ ਦੀਵਾਲੀ', 'ਕਿੱਕ 2', 'ਦਬੰਗ 4', 'ਬਜਰੰਗੀ ਭਾਈਜਾਨ' ਦੇ ਸੀਕਵਲ 'ਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਸਲਮਾਨ ਫਿਲਮ 'ਪਠਾਨ' 'ਚ ਕੈਮਿਓ ਕਰਦੇ ਨਜ਼ਰ ਆਉਣਗੇ।

ਇਹ ਵੀ ਪੜ੍ਹੋ: Satinder Sartaaj Song : ਔਰਤਾਂ ਦੇ ਵਿਕਦੇ ਸੁਹੱਪਣ ਵਿਰੁੱਧ ਸਰਤਾਜ ਨੇ ਗਾਇਆ ਨਿਵੇਕਲਾ ਗੀਤ

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget