ਪੜਚੋਲ ਕਰੋ

ਅਗਲੇ ਸਾਲ ਦੀ ਈਦ ਵੀ ਹੋਈ ਸਲਮਾਨ ਦੇ ਨਾਂ, ਹੋ ਗਿਆ ਹੁਣ ਤੋਂ ਐਲਾਨ

ਸਲਮਾਨ ਖ਼ਾਨ ਨੇ ਕੁਝ ਸਮਾਂ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਆਪਣੀ ਅਪਕਮਿੰਗ ਫ਼ਿਲਮ ‘ਇੰਸ਼ਾਅੱਲ੍ਹਾ’ ਨੂੰ 2020 ‘ਚ ਈਦ ਮੌਕੇ ਰਿਲੀਜ਼ ਕਰਨਗੇ। ਸਲਮਾਨ ਦੀ ਇਸ ਫ਼ਿਲਮ ਨੂੰ ਸੰਜੇ ਲੀਲਾ ਭੰਸਾਲੀ ਡਾਇਰੈਕਟ ਕਰ ਰਹੇ ਹਨ।

ਮੁੰਬਈ: ਸਲਮਾਨ ਖ਼ਾਨ ਨੇ ਕੁਝ ਸਮਾਂ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਆਪਣੀ ਅਪਕਮਿੰਗ ਫ਼ਿਲਮ ‘ਇੰਸ਼ਾਅੱਲ੍ਹਾ’ ਨੂੰ 2020 ‘ਚ ਈਦ ਮੌਕੇ ਰਿਲੀਜ਼ ਕਰਨਗੇ। ਸਲਮਾਨ ਦੀ ਇਸ ਫ਼ਿਲਮ ਨੂੰ ਸੰਜੇ ਲੀਲਾ ਭੰਸਾਲੀ ਡਾਇਰੈਕਟ ਕਰ ਰਹੇ ਹਨ। ਅੱਜ ਮੇਕਰਸ ਨੇ ਭਾਈਜਾਨ ਦੇ ਐਲਾਨ ‘ਤੇ ਪੱਕੀ ਮੋਹਰ ਲਾ ਦਿੱਤੀ ਹੈ, ਜਿਸ ਨਾਲ ਸਲਮਾਨ ਦੇ ਫੈਨਸ ਨੂੰ ਦੁੱਗਣੀ ਖੁਸ਼ੀ ਮਿਲੀ ਹੈ। ਇਸ ਫ਼ਿਲਮ ‘ਚ ਪਹਿਲੀ ਵਾਰ ਸਲਮਾਨ ਖ਼ਾਨ ਨਾਲ ਆਲਿਆ ਭੱਟ ਸਕਰੀਨ ਸ਼ੇਅਰ ਕਰੇਗੀ। ਸਿਰਫ ਇਹੀ ਨਹੀਂ ਸਗੋਂ ਲੰਬੇ ਸਮੇਂ ਬਾਅਦ ਸਲਾਮਨ ਤੇ ਭੰਸਾਲੀ ਵੀ ਕਿਸੇ ਫ਼ਿਲਮ ‘ਚ ਕੰਮ ਕਰਨਗੇ ਪਰ ਫ਼ਿਲਮ ‘ਚ ਸਲਮਾਨ ਤੇ ਆਲਿਆ ਕਿਵੇਂ ਦਾ ਰੋਲ ਕਰਨਗੇ ਤੇ ਫ਼ਿਲਮ ਦੀ ਕਹਾਣੀ ਕੀ ਹੋਵੇਗੀ ਇਸ ਬਾਰੇ ਅਜੇ ਕੋਈ ਖੁਲਾਸਾ ਨਹੀਂ ਹੋਇਆ। ਇਸ ਫ਼ਿਲਮ ਦੀ ਲੋਕੇਸ਼ਨ ਲਈ ਭੰਸਾਲੀ ਹਰਿਦੁਆਰ, ਰਿਸ਼ੀਕੇਸ਼ ਤੇ ਵਾਰਾਣਸੀ ਜਿਹੇ ਸ਼ਹਿਰਾਂ ਨੂੰ ਫਾਈਨਲ ਕਰ ਚੁੱਕੇ ਹਨ। ਇਸ ਦੇ ਨਾਲ ਫ਼ਿਲਮ ਯੂਐਸ ‘ਚ ਵੀ ਸ਼ੂਟ ਕੀਤੀ ਜਾਵੇਗਾ। ਸਲਮਾਨ ਲਈ ਈਦ ਦਾ ਤਿਓਹਾਰ ਹਮੇਸ਼ਾ ਲੱਕੀ ਸਾਬਤ ਹੋਇਆ ਹੈ। ਇਸ ਦੇ ਨਾਲ ਹੀ ਅਕਸ਼ੈ ਕੁਮਾਰ ਦੀ ਫ਼ਿਲਮ ‘ਸੂਰੀਆਵੰਸ਼ੀ’ ਵੀ 2020 ‘ਚ ਈਦ ‘ਤੇ ਰਿਲੀਜ਼ ਹੋਣੀ ਹੈ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Ranjit Kaur Bhabhi: ਪੰਜਾਬ ਦੀ ਇੰਨਫਲੂਐਂਸਰ ਭਾਬੀ ਚੁੰਮੇਵਾਲੀ ਦੇ ਪਤੀ ਨਾਲ ਕੁੱਟਮਾਰ, ਗਲੀ 'ਚ ਭਜਾਇਆ, ਕੱਪੜੇ ਪਾੜੇ ਗਏ; ਫਿਰ...
ਪੰਜਾਬ ਦੀ ਇੰਨਫਲੂਐਂਸਰ ਭਾਬੀ ਚੁੰਮੇਵਾਲੀ ਦੇ ਪਤੀ ਨਾਲ ਕੁੱਟਮਾਰ, ਗਲੀ 'ਚ ਭਜਾਇਆ, ਕੱਪੜੇ ਪਾੜੇ ਗਏ; ਫਿਰ...
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget