ਪੜਚੋਲ ਕਰੋ

ਸਲਮਾਨ ਦੀ ‘ਦਬੰਗ-3’ ਦੀ ਸ਼ੂਟਿੰਗ ਹੁਣ ਮੁੰਬਈ ‘ਚ, ਟੀਮ ਨੂੰ ਜੁਆਇੰਨ ਕਰਨਗੇ ਸੁਦੀਪ

ਸਲਮਾਨ ਖ਼ਾਨ ਆਪਣੀ ਅਗਲੀ ਫ਼ਿਲਮ ‘ਦਬੰਗ-3’ ਦੀ ਸ਼ੂਟਿੰਗ ਕਰ ਰਹੇ ਹਨ। ਫ਼ਿਲਮ ਦੀ ਸ਼ੂਟਿੰਗ ਦੇ ਮਾਹੇਸ਼ਵਰ ਸ਼ੈਡਿਊਲ ਨੂੰ ਕਾਸਟ ਨੇ ਖ਼ਤਮ ਕਰ ਲਿਆ ਹੈ।

ਮੁੰਬਈ: ਸਲਮਾਨ ਖ਼ਾਨ ਇੱਕ ਪਾਸੇ ਆਪਣੀ ਫ਼ਿਲਮ ‘ਭਾਰਤ’ ਦੇ ਪੋਸਟਰ ਰਿਲੀਜ਼ ਕਰ ਰਹੇ ਹਨ ਤੇ ਦੂਜੇ ਪਾਸੇ ਉਹ ਆਪਣੀ ਅਗਲੀ ਫ਼ਿਲਮ ‘ਦਬੰਗ-3’ ਦੀ ਸ਼ੂਟਿੰਗ ਕਰ ਰਹੇ ਹਨ। ਫ਼ਿਲਮ ਦੀ ਸ਼ੂਟਿੰਗ ਦੇ ਮਾਹੇਸ਼ਵਰ ਸ਼ੈਡਿਊਲ ਨੂੰ ਕਾਸਟ ਨੇ ਖ਼ਤਮ ਕਰ ਲਿਆ ਹੈ। ਹੁਣ ਫ਼ਿਲਮ ਦੇ ਦੂਜੇ ਸ਼ੈਡਿਊਲ ਦੀ ਸ਼ੂਟਿੰਗ ਹੋਣੀ ਹੈ। ਇਸ ਦੀ ਸ਼ੂਟਿੰਗ ਦੋ ਹਫਤੇ ਬਾਅਦ ਸ਼ੁਰੂ ਹੋਣੀ ਹੈ। ਇਸ ਵਾਰ ਫ਼ਿਲਮ ਦੀ ਸ਼ੂਟਿੰਗ ਮੁੰਬਈ ਦੇ ਮਲਾਡ ‘ਚ ਸ਼ੁਰੂ ਹੋਣੀ ਹੈ। ਇਸ ਦੀ ਇੱਕ ਦਿਨ ਪਹਿਲਾਂ ਆਊਟਡੋਰ ਸੀਕਵੈਂਸ ਦੀ ਸ਼ੂਟਿੰਗ ਹੋਣੀ ਹੈ। ਪਹਿਲੇ ਸ਼ੈਡਿਊਲ ਦੌਰਾਨ ਉਨ੍ਹਾਂ ਦੇ ਸੈੱਟ ਤੋਂ ਕਈ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ।
View this post on Instagram
 
Namaste, Salaam Alaikum, Hello and a big thank you to all my fans & the police of #madhyapradesh #maheshwar #dabangg3 @prabhudheva @arbaazkhanofficial @nikhildwivedi25 @skfilmsofficial

A post shared by Salman Khan (@beingsalmankhan) on

ਇਸ ਦੇ ਨਾਲ ਹੀ ਖ਼ਬਰਾਂ ਤਾਂ ਇਹ ਵੀ ਹਨ ਕਿ ਹੁਣ ਫ਼ਿਲਮ ਦੇ ਨਾਲ ਕਨੰੜ ਐਕਟਰ ਸੁਦੀਪ ਵੀ ਜੁੜਨ ਵਾਲੇ ਹਨ। ਫ਼ਿਲਮ ਦੀ ਸ਼ੂਟਿੰਗ ਕਰੀਬ ਦੋ ਮਹੀਨੇ ਹੋਰ ਚੱਲੇਗੀ। ਇਸ ਤੋਂ ਬਾਅਦ ਫ਼ਿਲਮ ਦੇ ਗਾਣਿਆਂ ਦੀ ਸ਼ੂਟਿੰਗ ਹੋਣੀ ਹੈ ਜਿਨ੍ਹਾਂ ਨੂੰ ਕਿਤੇ ਹੋਰ ਸ਼ੂਟ ਕੀਤਾ ਜਾਣਾ ਹੈ। ਫ਼ਿਲਮ ‘ਚ ਸੁਦੀਪ ਵਿਲੇਨ ਦਾ ਕਿਰਦਾਰ ਕਰ ਰਹੇ ਹਨ। ਇਸ ਦਾ ਮਤਲਬ ਕੀ ਸਲਮਾਨ ਤੇ ਸੁਦੀਪ ‘ਚ ਜ਼ਬਰਦਸਤ ਟੱਕਰ ਦੇਖਣ ਨੂੰ ਮਿਲੇਗੀ।

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

Embed widget