ਪੜਚੋਲ ਕਰੋ

‘ਭਾਰਤ’ ਦੀ ਸ਼ੂਟਿੰਗ ਛੱਡ ਸਲਮਾਨ ਖੇਡ ਰਹੇ ਕ੍ਰਿਕਟ, ਵੀਡੀਓ ਵਾਇਰਲ

ਮੁੰਬਈ: ਬਾਲੀਵੁੱਡ ਦੇ ਸੁਲਤਾਨ ਸਲਮਾਨ ਖ਼ਾਨ ਲਗਾਤਾਰ ਆਪਣੀ ਆਉਣ ਵਾਲੀ ਫ਼ਿਲਮ ‘ਭਾਰਤ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਉਹ ਲਗਾਤਾਰ ਆਪਣੀ ਫ਼ਿਲਮ ਦੇ ਸੈੱਟ ਤੋਂ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਇਸ ‘ਚ 'ਭਾਰਤ' ਦੇ ਸੈੱਟ ਤੋਂ ਸਲਮਾਨ ਖ਼ਾਨ ਦਾ ਨਵਾਂ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਗਿਆ ਹੈ। ਇਸ ‘ਚ ਸੱਲੂ ਮੀਆਂ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਜੀ ਹਾਂ, ਸੋਸ਼ਲ ਮੀਡੀਆ ‘ਤੇ ਸ਼ੇਅਰ ਇਸ ਵੀਡੀਓ ‘ਚ ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਪਸੀਨੇ ਨਾਲ ਲਿੱਬੜੇ ਕ੍ਰਿਕਟ ਖੇਡਦੇ ਨਜ਼ਰ ਆ ਰਹੇ ਹਨ। ਕੁਝ ਘੰਟੇ ਪਹਿਲਾਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਹੁਣ ਤਕ ਦੋ ਲੱਖ ਤੋਂ ਵੀ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। ਇਸ ਤੋਂ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਲਮਾਨ ਖ਼ਾਨ ਨੂੰ ਸੋਸ਼ਲ ਮੀਡੀਆ ‘ਤੇ ਲੋਕ ਕਿੰਨਾ ਪਸੰਦ ਕਰਦੇ ਹਨ।
View this post on Instagram
 
Bharat Khelega... #onlocationstories @bharat_thefilm

A post shared by Salman Khan (@beingsalmankhan) on

ਉਂਝ ਸਲਮਾਨ ਦੇ ਇਸ ਅੰਦਾਜ਼ ਨੇ ਵੀ ਫੈਨਸ ਨੂੰ ਹੈਰਾਨ ਕਰ ਦਿੱਤਾ ਹੈ। ਵੀਡੀਓ ‘ਚ ਉਹ ਲਗਾਤਾਰ ਚੌਕੇ-ਛੱਕਿਆਂ ਦੀ ਬਰਸਾਤ ਕਰ ਰਹੇ ਹਨ। ਇਸ ਵੀਡੀਓ ਨੂੰ ਸਲਮਾਨ ਨੇ ਖੁਦ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕੀਤਾ ਹੈ। ਇਸ ਨਾਲ ਉਨ੍ਹਾਂ ਨੇ ਕੈਪਸ਼ਨ ਦਿੱਤਾ ਹੈ, “ਬੀਇੰਗ ਸਲਮਾਨ ਭਾਰਤ ਖੇਡੇਗਾ।”

ਟਾਪ ਹੈਡਲਾਈਨ

Famous Singer Death : ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਦਿਹਾਂਤ ,ਸਦਮੇ 'ਚ ਪ੍ਰਸ਼ੰਸਕ...
Famous Singer Death : ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਦਿਹਾਂਤ ,ਸਦਮੇ 'ਚ ਪ੍ਰਸ਼ੰਸਕ...
Punjabi Social Media Influencer Death: ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
 'ਇਹ ਭੁੱਖੇ-ਨੰਗੇ ਲੋਕ... ਪਹਿਲਾਂ ਕਾਮਯਾਬੀ ਹਾਸਲ ਕਰੋ’, ਕੰਗਨਾ ਰਣੌਤ ਨੇ ਇੱਕ-ਇੱਕ ਦਾ ਨਾਮ ਲੈ ਕੇ ਦਿੱਤਾ ਕਰਾਰਾ ਜਵਾਬ
 'ਇਹ ਭੁੱਖੇ-ਨੰਗੇ ਲੋਕ... ਪਹਿਲਾਂ ਕਾਮਯਾਬੀ ਹਾਸਲ ਕਰੋ’, ਕੰਗਨਾ ਰਣੌਤ ਨੇ ਇੱਕ-ਇੱਕ ਦਾ ਨਾਮ ਲੈ ਕੇ ਦਿੱਤਾ ਕਰਾਰਾ ਜਵਾਬ
Mirzapur fame : 'ਇੱਕ ਰਾਤ ਦਾ ਕਿੰਨਾ ਲਵੇਂਗੀ? ਤੇਰਾ ਰੇਟ ਕੀ ਹੈ?' ਮਿਰਜ਼ਾਪੁਰ ਫੇਮ ਅਦਾਕਾਰਾ ਨੂੰ ਆਉਂਦੇ ਨੇ ਅਜਿਹੇ ਗੰਦੇ ਮੈਸੇਜ
Mirzapur fame : 'ਇੱਕ ਰਾਤ ਦਾ ਕਿੰਨਾ ਲਵੇਂਗੀ? ਤੇਰਾ ਰੇਟ ਕੀ ਹੈ?' ਮਿਰਜ਼ਾਪੁਰ ਫੇਮ ਅਦਾਕਾਰਾ ਨੂੰ ਆਉਂਦੇ ਨੇ ਅਜਿਹੇ ਗੰਦੇ ਮੈਸੇਜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ
Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ
 Sugar Prices Hike : ਫਿਰ ਮਹਿੰਗੀ ਹੋਈ ਖੰਡ, ਇੱਕੋ ਦਿਨ 'ਚ ਵਧੀਆਂ ਕੀਮਤਾਂ; ਜਾਣੋ ਹੁਣ ਕਿੰਨਾ ਹੈ ਰੇਟ?
 Sugar Prices Hike : ਫਿਰ ਮਹਿੰਗੀ ਹੋਈ ਖੰਡ, ਇੱਕੋ ਦਿਨ 'ਚ ਵਧੀਆਂ ਕੀਮਤਾਂ; ਜਾਣੋ ਹੁਣ ਕਿੰਨਾ ਹੈ ਰੇਟ?
PUC Rule : ਹੁਣ ਬਿਨਾਂ PUC ਨਹੀਂ ਚੱਲਣਗੀਆਂ ਸਰਕਾਰੀ ਗੱਡੀਆਂ, ਕੱਟੇਗਾ ਚਲਾਨ
PUC Rule : ਹੁਣ ਬਿਨਾਂ PUC ਨਹੀਂ ਚੱਲਣਗੀਆਂ ਸਰਕਾਰੀ ਗੱਡੀਆਂ, ਕੱਟੇਗਾ ਚਲਾਨ
Embed widget