ਪੜਚੋਲ ਕਰੋ

Bigg Boss 16 Promo: ਬਿੱਗ ਬੌਸ 16 ਦੇ ਨਵੇਂ ਪ੍ਰੋਮੋ 'ਚ ਸਲਮਾਨ ਖ਼ਾਨ ਨੂੰ ਵੇਖ ਆਵੇਗੀ 'ਮੋਗੈਂਬੋ' ਦੀ ਯਾਦ, ਵੇਖੋ ਸ਼ੋਅ ਦਾ ਪ੍ਰੋਮੋ

Bigg Boss 16: ਸਲਮਾਨ ਖ਼ਾਨ ਵਲੋਂ ਹੋਸਟ ਕੀਤਾ ਜਾਂਦਾ ਸਭ ਤੋਂ ਵਿਵਾਦਤ ਰਿਐਲਿਟੀ ਸ਼ੋਅ ਬਿੱਗ ਬੌਸ 16 ਦਾ ਪ੍ਰੀਮੀਅਰ 1 ਅਕਤੂਬਰ ਨੂੰ ਹੋਵੇਗਾ। ਇਸ ਦੇ ਨਾਲ ਹੀ ਇਸ ਦਾ ਪ੍ਰੋਮੋ ਵੇਖ ਤੁਹਾਨੂੰ ਅਮਰਿਸ਼ ਪੂਰੀ ਦੀ ਯਾਦ ਜ਼ਰੂਰ ਆਵੇਗੀ। ਇੱਥੇ ਵੇਖੋ ਪ੍ਰੋਮੋ

Bigg Boss 16 Promo: ਮਸ਼ਹੂਰ ਰਿਐਲਿਟੀ ਸ਼ੋਅ ਬਿੱਗ ਬੌਸ ਦੇ ਆਉਣ ਵਾਲੇ 16ਵੇਂ ਸੀਜ਼ਨ ਦਾ ਮਜ਼ੇਦਾਰ ਪ੍ਰੋਮੋ ਰਿਲੀਜ਼ ਹੋ ਗਿਆ ਹੈ। ਬਿੱਗ ਬੌਸ ਦੇ ਹੋਸਟ ਸਲਮਾਨ  ਖ਼ਾਨ ਮੋਗੈਂਬੋ ਲੁੱਕ 'ਚ ਨਜ਼ਰ ਆ ਰਹੇ ਹਨ। ਸਲਮਾਨ ਨੇ 1987 ਦੀ ਫਿਲਮ ਮਿਸਟਰ ਇੰਡੀਆ ਦੇ ਪ੍ਰਸਿੱਧ ਖਲਨਾਇਕ ਦੀ ਲੁੱਕ ਨੂੰ ਅਪਣਾਇਆ ਹੈ ਅਤੇ ਇਸ ਨੂੰ ਪ੍ਰੋਮੋ ਵਿੱਚ ਰਿਲੀਜ਼ ਕੀਤਾ ਹੈ। ਸਲਮਾਨ ਖ਼ਾਨ ਨੇ ਮੋਗੈਂਬੋ ਵਾਂਗ ਗੋਲਜਨ ਡਿਟੇਲਿੰਗ ਵਾਲੀ ਜੈਕੇਟ ਪਾਈ ਹੋਈ ਹੈ ਅਤੇ ਇਹ ਇੱਕ ਵ੍ਹਾਈਟ ਸਿੰਘਾਸਣ 'ਤੇ ਬੈਠਾ ਹੈ, ਜਿਸ 'ਚ ਕ੍ਰਿਸਟਲ ਬਾਲ ਲੱਗੀ ਹੋਈ ਹੈ। ਪ੍ਰੋਮੋ ਦੇ ਕੈਪਸ਼ਨ 'ਚ ਲਿਖਿਆ ਹੈ, ਹਰ ਕਿਸੇ ਦੀ ਗੇਮ ਫੇਲ ਹੋ ਜਾਵੇਗੀ, ਜਦੋਂ ਬਿੱਗ ਬੌਸ ਖੁਦ ਇਸ ਗੇਮ ਨੂੰ ਖੇਡਣਗੇ।

View this post on Instagram
 
A post shared by ColorsTV (@colorstv)

ਦੱਸ ਦੇਈਏ ਕਿ ਅਮਰੀਸ਼ ਪੁਰੀ ਫਿਲਮ ਵਿੱਚ ਮੋਗੈਂਬੋ ਦੀ ਭੂਮਿਕਾ ਵਿੱਚ ਨਜ਼ਰ ਆਏ ਸੀ ਅਤੇ ਉਨ੍ਹਾਂ ਦੇ ਲੁੱਕ ਅਤੇ ਡਾਇਲਾਗਸ ਨੂੰ ਖੂਬ ਪਸੰਦ ਕੀਤਾ ਗਿਆ ਸੀ। ਉਨ੍ਹਾਂ ਨੂੰ "ਮੋਗੈਂਬੋ ਖੁਸ਼ ਹੂਆ" ਕਹਿੰਦੇ ਹੋਏ ਲੋਕਾਂ ਨੇ ਖੂਬ ਪਸੰਦ ਕੀਤਾ ਸੀ। ਹਾਲਾਂਕਿ ਪ੍ਰੋਮੋ 'ਚ ਸਲਮਾਨ ਇਹ ਕਹਿੰਦੇ ਨਜ਼ਰ ਆ ਰਹੇ ਹਨ, ਮੋਗੈਂਬੋ ਹੁਣ ਕਦੇ ਖੁਸ਼ ਨਹੀਂ ਹੋਵੇਗਾ। ਉਨ੍ਹਾਂ ਨੇ ਐਤਵਾਰ ਨੂੰ ਰਿਲੀਜ਼ ਹੋਏ ਪ੍ਰੋਮੋ 'ਚ ਕਿਹਾ, ''ਮੋਗੈਂਬੋ ਹੁਣ ਕਦੇ ਵੀ ਖੁਸ਼ ਨਹੀਂ ਹੋਵੇਗਾ ਕਿਉਂਕਿ ਹੁਣ ਹਰ ਕੋਈ ਬਿੱਗ ਬੌਸ ਤੋਂ ਡਰੇਗਾ। ਬਿੱਗ ਬੌਸ 16 'ਚ ਬਦਲਾਅ ਆਵੇਗਾ ਕਿਉਂਕਿ ਬਿੱਗ ਬੌਸ ਹੁਣ ਖੁਦ ਖੇਡਣਗੇ।

ਸਿਰਫ ਮੋਗੈਂਬੋ ਹੀ ਨਹੀਂ ਬਿੱਗ ਬੌਸ 16 ਦੇ ਪ੍ਰੋਮੋ 'ਚ ਸਲਮਾਨ ਬਾਲੀਵੁੱਡ ਦੇ ਮਸ਼ਹੂਰ ਵਿਲੇਨ ਦੇ ਲੁੱਕਸ 'ਚ ਨਜ਼ਰ ਆਏ ਹਨ। ਸ਼ਨੀਵਾਰ ਨੂੰ ਰਿਲੀਜ਼ ਹੋਏ ਇੱਕ ਪ੍ਰੋਮੋ 'ਚ ਐਕਟਰ ਨੂੰ ਖਲਨਾਇਕ ਗੱਬਰ ਸਿੰਘ ਦੀ ਭੂਮਿਕਾ 'ਚ ਦੇਖਿਆ ਗਿਆ, ਜਿਸ ਦੌਰਾਨ ਉਨ੍ਹਾਂ ਕਿਹਾ ਕਿ ''50-50 ਕੋਸ ਦੂਰ, ਜਦੋਂ ਬੱਚਾ ਰਾਤ ਨੂੰ ਰੋਂਦਾ ਹੈ ਤਾਂ ਮਾਂ ਕਹੇਗੀ, ਸੌ ਜਾ ਬੇਟਾ ਨਹੀਂ ਤਾਂ ਬਿੱਗ ਬੌਸ ਆ ਜਾਵੇਗਾ।''

ਇੱਕ ਹੋਰ ਪ੍ਰੋਮੋ 'ਚ ਸਲਮਾਨ ਅਗਨੀਪਥ ਦੇ ਖਲਨਾਇਕ ਕਾਂਚਾ ਚੀਨਾ ਦੇ ਲੁੱਕ 'ਚ ਕਹਿੰਦੇ ਹੋਏ ਨਜ਼ਰ ਆਏ, ਕਾਂਚਾ ਚੀਨਾ ਦੇ ਮਾਂਡਵਾ 'ਤੇ ਸਿਰਫ ਬਿੱਗ ਬੌਸ ਦਾ ਖ਼ੌਫ਼ ਹੋਵੇਗਾ।

ਦੱਸ ਦਈਏ ਕਿ ਬਿੱਗ ਬੌਸ 16 ਦਾ ਪ੍ਰੀਮੀਅਰ 1 ਅਕਤੂਬਰ ਨੂੰ ਰਾਤ 9:30 ਵਜੇ ਹੋਵੇਗਾ। ਇਸ ਸੀਜ਼ਨ ਦੇ ਪ੍ਰਤੀਯੋਗੀਆਂ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ, ਪਰ ਸ਼ਿਵਿਨ ਨਾਰੰਗ, ਵਿਵਿਅਨ ਦਿਸੇਨਾ, ਮੁਨੱਵਰ ਫਾਰੂਕੀ ਅਤੇ ਅਰਜੁਨ ਬਿਜਲਾਨੀ ਸਮੇਤ ਹੋਰ ਕੁਝ ਫੇਮਸ ਨਾਂਅ ਹਨ ਜਿਨ੍ਹਾਂ ਦੇ ਸ਼ੋਅ ਵਿੱਚ ਸ਼ਾਮਲ ਹੋਣ ਬਾਰੇ ਖ਼ਬਰਾਂ ਆ ਰਹੀਆਂ ਹਨ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

ਵੀਡੀਓਜ਼

ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget