ਪੜਚੋਲ ਕਰੋ

ਸਲਮਾਨ ਖਾਨ ਨੇ ਬਿੱਗ ਬੌਸ ਹੋਸਟ ਕਰਨ ਲਈ ਵਧਾਈ ਫ਼ੀਸ, ਕਿਹਾ ਹਜ਼ਾਰ ਕਰੋੜ ਤੋਂ ਇੱਕ ਪੈਸਾ ਘੱਟ ਨਹੀਂ ਲਵਾਂਗਾ

ਰਿਪੋਰਟ ਮੁਤਾਬਕ ਅਦਾਕਾਰ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜੇਕਰ ਫੀਸ ਨਹੀਂ ਵਧਾਈ ਜਾਂਦੀ ਤਾਂ ਉਹ ਸ਼ੋਅ ਨੂੰ ਹੋਸਟ ਨਹੀਂ ਕਰਨਗੇ। ਇਨ੍ਹਾਂ ਗੱਲਾਂ 'ਚ ਕਿੰਨੀ ਸੱਚਾਈ ਹੈ, ਇਸ ਬਾਰੇ ਨਾ ਮੇਕਰਸ ਨੇ ਕੋਈ ਗੱਲ ਕੀਤੀ ਤੇ ਨਾ ਹੀ ਸਲਮਾਨ ਖਾਨ ਨੇ ਕੁਝ ਕਿਹਾ

ਸਲਮਾਨ ਖਾਨ ਇੰਨੀਂ ਦਿਨੀਂ ਬਿੱਗ ਬੌਸ 16 ਨੂੰ ਲੈਕੇ ਕਾਫ਼ੀ ਚਰਚਾ ਵਿੱਚ ਹਨ। ਇਸ ਦੌਰਾਨ ਹੁਣ ਸ਼ੋਅ ਦੇ ਹੋਸਟ ਸਲਮਾਨ ਖਾਨ ਨੂੰ ਲੈ ਕੇ ਅਜਿਹੀ ਖਬਰ ਆ ਰਹੀ ਹੈ, ਜਿਸ ਨੂੰ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਸਲਮਾਨ ਖਾਨ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ ਬਿੱਗ ਬੌਸ 12 ਸੀਜ਼ਨ ਦੇ ਹੋਸਟ ਰਹੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਸਲਮਾਨ ਖਾਨ ਇਸ ਵਿਵਾਦਿਤ ਰਿਐਲਿਟੀ ਸ਼ੋਅ ਨੂੰ ਹੋਸਟ ਕਰਨ ਦਾ ਕਿੰਨਾ ਖਰਚਾ ਲੈਂਦੇ ਹਨ? ਵੈਸੇ ਤਾਂ ਹਰ ਕੋਈ ਜਾਣਦਾ ਹੈ ਕਿ ਹਰ ਵਾਰ ਸਲਮਾਨ ਖਾਨ ਮੇਕਰਸ ਦੇ ਸਾਹਮਣੇ ਇਹ ਮੰਗ ਰੱਖਦੇ ਹਨ ਕਿ ਉਨ੍ਹਾਂ ਦੀ ਫੀਸ ਵਧਾਈ ਜਾਵੇ। ਹਾਲਾਂਕਿ, ਕੋਰੋਨਾ ਦੌਰਾਨ, ਅਦਾਕਾਰ ਨੇ ਆਪਣੀ ਫੀਸ ਵਿੱਚ ਬਹੁਤ ਸਮਝੌਤਾ ਕੀਤਾ ਸੀ।

View this post on Instagram
 
A post shared by Salman Khan (@beingsalmankhan)

ਹਾਲਾਂਕਿ ਹੁਣ ਜੇਕਰ ਦੇਖਿਆ ਜਾਵੇ ਤਾਂ ਹਾਲਤ ਪਹਿਲਾਂ ਨਾਲੋਂ ਬਿਹਤਰ ਹੋ ਗਈ ਹੈ, ਅਜਿਹੇ 'ਚ ਸਲਮਾਨ ਖਾਨ ਵੀ ਹੁਣ ਬਿਹਤਰ ਫੀਸ ਮੰਗਣ 'ਚ ਲੱਗੇ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਸਲਮਾਨ ਖਾਨ ਨੇ ਮੇਕਰਸ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਫੀਸ ਤਿੰਨ ਗੁਣਾ ਵਧਾਈ ਜਾਵੇ। ਹਾਲੀਆ ਰਿਪੋਰਟ ਨੂੰ ਦੇਖਦੇ ਹੋਏ ਸਲਮਾਨ ਖਾਨ ਨੇ ਮੇਕਰਸ ਨੂੰ ਤਿੰਨ ਗੁਣਾ ਫੀਸ ਵਧਾਉਣ ਲਈ ਕਿਹਾ ਹੈ ਕਿਉਂਕਿ ਭਾਈਜਾਨ ਦਾ ਵੀ ਕਹਿਣਾ ਹੈ ਕਿ ਉਨ੍ਹਾਂ ਨੇ ਬਿੱਗ ਬੌਸ ਦੇ ਪਿਛਲੇ ਕਈ ਸੀਜ਼ਨ ਤੋਂ ਫੀਸ ਨਹੀਂ ਵਧਾਈ ਹੈ। ਪਰ ਇਸ ਵਾਰ ਉਹ ਆਪਣੀ ਫੀਸ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਕਰਨ ਨੂੰ ਤਿਆਰ ਨਹੀਂ ਹੈ।

ਫੀਸ ਸੁਣ ਕੇ ਰਹਿ ਜਾਓਗੇ ਹੈਰਾਨ
ਰਿਪੋਰਟ ਮੁਤਾਬਕ ਅਦਾਕਾਰ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜੇਕਰ ਫੀਸ ਨਹੀਂ ਵਧਾਈ ਜਾਂਦੀ ਤਾਂ ਉਹ ਸ਼ੋਅ ਨੂੰ ਹੋਸਟ ਨਹੀਂ ਕਰਨਗੇ। ਹਾਲਾਂਕਿ ਇਨ੍ਹਾਂ ਗੱਲਾਂ 'ਚ ਕਿੰਨੀ ਸੱਚਾਈ ਹੈ, ਇਸ ਬਾਰੇ ਨਾ ਤਾਂ ਮੇਕਰਸ ਨੇ ਕੋਈ ਗੱਲ ਕੀਤੀ ਹੈ ਅਤੇ ਨਾ ਹੀ ਸਲਮਾਨ ਖਾਨ ਨੇ ਅਧਿਕਾਰਤ ਤੌਰ 'ਤੇ ਕੁਝ ਕਿਹਾ ਹੈ। ਦੂਜੇ ਪਾਸੇ ਜੇਕਰ ਇਸ ਰਿਪੋਰਟ 'ਚ ਸੱਚਾਈ ਹੈ ਤਾਂ 16ਵੇਂ ਸੀਜ਼ਨ ਲਈ ਨਿਰਮਾਤਾ ਸਲਮਾਨ ਖਾਨ ਨੂੰ ਲਗਭਗ 1050 ਕਰੋੜ ਰੁਪਏ ਫੀਸ ਵਜੋਂ ਦੇਣਗੇ। ਤੁਹਾਨੂੰ ਦੱਸ ਦੇਈਏ ਕਿ ਬਿੱਗ ਬੌਸ 15 ਦੇ ਦੌਰਾਨ ਖਬਰ ਆਈ ਸੀ ਕਿ ਸਲਮਾਨ ਖਾਨ 350 ਕਰੋੜ ਲੈ ਰਹੇ ਹਨ।

ਟਾਪ ਹੈਡਲਾਈਨ

Punjabi Folk Singer: ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
Dharmendra: ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
MLA Car Accidents: ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?

Embed widget