ਪੜਚੋਲ ਕਰੋ

ਸਲਮਾਨ ਦੀ ‘ਭਾਰਤ’ ਦਾ ਟ੍ਰੇਲਰ ਅਪਰੈਲ ‘ਚ, ਅਲੀ ਅੱਬਾਸ ਨੇ ਦੱਸੀ ਤਾਰੀਖ

ਮੁੰਬਈ: ਸਲਮਾਨ ਖ਼ਾਨ ਦੀ ਉਡੀਕੀ ਜਾ ਰਹੀ ਫ਼ਿਲਮ ‘ਭਾਰਤ’ ਲੋਕਾਂ ‘ਚ ਚਰਚਾ ਦਾ ਕਾਰਨ ਹੈ। ਫ਼ਿਲਮ ਦੀ ਸ਼ੂਟਿੰਗ ਖ਼ਤਮ ਹੋ ਚੁੱਕੀ ਹੈ। ਹੁਣ ਫੈਨਸ ਨੂੰ ਇਸ ਦੇ ਟ੍ਰੇਲਰ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਸਲਮਾਨ ਇਸ ਦੀ ਸ਼ੂਟਿੰਗ ਦੌਰਾਨ ਕੋਈ ਨਾ ਕੋਈ ਤਸਵੀਰ ਤੇ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹੇ ਹਨ। ਹੁਣ ਫ਼ਿਲਮ ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਐਲਾਨ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਨੂੰ ਖੁਦ ਫ਼ਿਲਮ ਦੇ ਡਾਇਰੈਕਟਰ ਅਲੀ ਅੱਬਸਾ ਜ਼ਫ਼ਰ ਨੇ ਟਵੀਟ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਤਸਵੀਰ ਨੂੰ ਸ਼ੇਅਰ ਕੀਤਾ ਹੈ ਜਿਸ ‘ਚ ਟੀਮ ਫ਼ਿਲਮ ਦੇ ਟ੍ਰੇਲਰ ਤੇ ਮਿਊਜ਼ਿਕ ਦੀ ਮਿਕਸਿੰਗ ਕਰਦੇ ਨਜ਼ਰ ਆ ਰਹੇ ਹਨ। ਟਵੀਟ ‘ਚ ਅੱਬਾਸ ਨੇ ਲਿਖਿਆ ਹੈ ਕਿ ਟ੍ਰੇਲਰ 24 ਅਪਰੈਲ ਨੂੰ ਫੈਨਸ ਦੇ ਸਾਹਮਣੇ ਆ ਰਿਹਾ ਹੈ। ਇਸ ਦੇ ਨਾਲ ਹੀ ਅਲੀ ਦੇ ਟਵੀਟ ਕਰਨ ‘ਤੇ ਸਲਮਾਨ ਦੇ ਫੈਨਸ ਨੇ ਵੀ ਖੂਬ ਹੁੰਗਾਰਾ ਦਿੱਤਾ ਤੇ ਕੁਝ ਨੇ ਕਿਹਾ ਕਿ ਫਾਈਨਲੀ ਉਹ ਕੈਟਰੀਨਾ ਦੀ ਲੁੱਕ ਨੂੰ ਦੇਖ ਪਾਉਣਗੇ। ਖੈਰ ਸਲਮਾਨ ਦੀ ਫ਼ਿਲਮ ‘ਭਾਰਤ’ ਇਸੇ ਸਾਲ ਈਦ ਦੇ ਮੌਕੇ ‘ਤੇ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget