ਪੜਚੋਲ ਕਰੋ

ਦਬੰਗ ਖ਼ਾਨ ਸਲਮਾਨ ਹੋ ਗਿਆ 53 ਸਾਲ ਦਾ, ਇਹ ਹੈ ਜਿੰਦਗੀ ਦਾ ਸਫਰ

ਮੁੰਬਈ: ਅੱਜ ਸਲਮਾਨ ਖ਼ਾਨ ਦਾ ਨਾਂਅ ਇੰਡਸਟਰੀ ‘ਚ ਕਿਸੇ ਬ੍ਰੈਂਡ ਤੋਂ ਘੱਟ ਨਹੀਂ ਹੈ। ਸਲਮਾਨ ਅੱਜ ਯਾਨੀ 27 ਦਸੰਬਰ ਨੂੰ ਆਪਣਾ 53ਵਾਂ ਜਨਮ ਦਿਨ ਮਨਾ ਰਹੇ ਹਨ। ਸਲਮਾਨ ਦੇ ਬਚਪਨ ਦਾ ਨਾਂਅ ਅਬਦੁਲ ਰਸ਼ੀਦ ਸਲੀਮ ਸਲਮਾਨ ਖ਼ਾਨ ਹੈ। ਪਰ ਲੋਕਾਂ ਅਤੇ ਫੈਨਸ ਵੱਲੋਂ ਅਕਸਰ ਹੀ ਸਲਮਾਨ ਨੂੰ ਭਾਈਜਾਨ, ਦਬਮਗ ਖ਼ਾਨ, ਸੱਲੂ, ਜਿਹੇ ਨਾਂਵਾਂ ਨਾਲ ਬੁਲਾਇਆ ਜਾਂਦਾ ਹੈ। ਦਬੰਗ ਖ਼ਾਨ ਸਲਮਾਨ ਹੋ ਗਿਆ 53 ਸਾਲ ਦਾ, ਇਹ ਹੈ ਜਿੰਦਗੀ ਦਾ ਸਫਰ ਸਲਮਾਨ ਖ਼ਾਨ ਦਾ ਜਨਮ ਇੰਦੌਰ, ਮੱਧ ਪ੍ਰਦੇਸ਼ ‘ਚ ਬਾਲੀਵੁੱਡ ਦੇ ਰਾਈਟਰ ਸਲੀਮ ਖ਼ਾਨ ਦੇ ਘਰ ਹੋਇਆਂ। ਉਨ੍ਹਾਂ ਦੀ ਮਾਂ ਦਾ ਨਾਂਅ ਸੁਸ਼ੀਲਾ ਚਰਕ ਹੈ। ਐਕਟਰਸ ਹੈਲਨ, ਸਲਮਾਨ ਖ਼ਾਨ ਦੀ ਸੌਤੇਲੀ ਮਾਂ ਹੈ। ਅਰਬਾਜ਼ ਅਤੇ ਸੋਜੇਲ ਖ਼ਾਨ ਸਲਮਾਨ ਦੇ ਭਰਾ ਹਨ। ਸਲਮਾਨ ਦੀਆਂ ਦੋ ਭੈਣਾਂ ਅਲਵੀਰਾ ਅਤੇ ਅਰਪਿਤਾ ਵੀ ਹਨ। ਉਨ੍ਹਾਂ ਨੇ ਆਪਣੀ ਪੜ੍ਹਾਈ ਸਿੰਧਿਆ ਸਕੂਲ, ਗਵਾਲੀਅਰ ਤੋਂ ਕੀਤੀ, ਜਿੱਥੇ ਅਰਬਾਜ਼ ਵੀ ਸਲਮਾਨ ਦੇ ਨਾਲ ਹੀ ਪੜ੍ਹਦੇ ਸੀ। ਸਲਮਾਨ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਫ਼ਿਲਮ ‘ਬੀਵੀ ਹੋ ਤੋ ਏਸੀ’ ਤੋਂ ਕੀਤੀ, ਜਦਕਿ ਉਨ੍ਹਾਂ ਦੀ ਪਹਿਲੀ ਸੁਪਰਹਿੱਟ ਫ਼ਿਲਮ ‘ਮੈਨੇ ਪਿਆਰ ਕੀਤਾ’ ਸੀ। ਜਿਸ ਤੋਂ ਬਾਅਦ ਸੱਲੂ ਨੇ ‘ਹਮ ਆਪਕੇ ਹੈਂ ਕੌਣ’ ਫ਼ਿਲਮ ਤੋਂ ਲੱਖਾਂ ਲੋਕਾਂ ਦਾ ਦਿਲ ਜਿੱਤਿਆ। ਸਲਮਾਨ ਨੇ ਇਸ ਤੋਂ ਬਾਅਦ ਆਪਣੀ ਲਾਈਫ ‘ਚ ਕਦੇ ਮੁੜ ਕੇ ਨਹੀਂ ਦੇਖਿਆ। ਦਬੰਗ ਖ਼ਾਨ ਸਲਮਾਨ ਹੋ ਗਿਆ 53 ਸਾਲ ਦਾ, ਇਹ ਹੈ ਜਿੰਦਗੀ ਦਾ ਸਫਰ ਅਜਿਹਾ ਨਹੀਂ ਕੀ ਸਲਮਾਨ ਨੇ ਹਮੇਸ਼ਾ ਕਾਮਯਾਬੀ ਦੀ ਪੋੜੀਆਂ ਹੀ ਚੜ੍ਹੀਆਂ ਹਨ। ਇੱਕ ਸਮਾਂ ਅਜਿਹਾ ਵੀ ਆਇਆ ਸੀ ਕਿ ਉਨ੍ਹਾਂ ਦੀ ਫ਼ਿਲਮਾਂ ਇੱਕ ਤੋਂ ਬਾਅਦ ਇੱਕ ਬਾਕਸਆਫਿਸ ‘ਤੇ ਫਲੌਪ ਹੋ ਰਹੀਆਂ ਸੀ ਪਰ ‘ਤੇਰੇ ਨਾਮ’ ਫ਼ਿਲਮ ਦੇ ਆਉਣ ਤੋਂ ਬਾਅਦ ਇੱਕ ਵਾਰ ਫੇਰ ਉਸ ਨੇ ਆਪਣੇ ਨਾਂਅ ਦਾ ਸਿੱਕਾ ਇੰਡਸਟਰੀ ‘ਚ ਚਮਕਾ ਲਿਆ ਅਤੇ ਅੱਜ ਇਹ ਖ਼ਾਨ ਪੂਰੀ ਇੰਡਸਟਰੀ ‘ਤੇ ਜਿਵੇਂ ਰਾਜ ਕਰਦਾ ਹੈ। ਇਸ ਸਾਲ ਸਲਮਾਨ ਦੀ ਫ਼ਿਲਮ ‘ਰੇਸ-3’ ਬਾਕਸ ਆਫਿਸ ‘ਤੇ ਆਈ ਜਿਸ ਨੇ ਕਈ ਨਵੇਂ ਰਿਕਾਰਡ ਕਾਈਮ ਕੀਤੇ। ਹੁਣ ਤਾਂ ਜਿਸ ਫ਼ਿਲਮ ‘ਚ ਵੀ ਸਲਮਾਨ ਹੁੰਦੇ ਹਨ ਉਸ ਦੀ ਕਮਾਈ 100 ਕਰੋੜ ਰੁਪਏ ਪੱਕੀ ਹੈ ਇਹ ਤੈਅ ਹੋ ਗਿਆ ਹੈ ਫੇਰ ਫ਼ਿਲਮ ਫਲੋਪ ਹੋਵੇ ਜਾਂ ਹਿੱਟ।

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget