ਪੜਚੋਲ ਕਰੋ

ਭਾਣਜੇ ਨੂੰ ਗਿਫਟ ਕੀਤੀ ਸਲਮਾਨ ਦੀ BMW ਹੁਣ ਹੋ ਸਕਦੀ ਤੁਹਾਡੀ

ਸਲਮਾਨ ਨੇ ਸਾਲ 2016 ‘ਚ ਅਰਪਿਤਾ ਦੇ ਬੇਟੇ ਅਹਿਲ ਸ਼ਰਮਾ ਨੂੰ ਨਵੀਂ BMW 730Ld M-Sport ਗਿਫਟ ਕੀਤੀ ਸੀ। ਹੁਣ ਇਹ ਕਾਰ ਵਿਕਰੀ ਲਈ ਬਿੱਗ ਬੁਆਏਜ਼ ਟੌਏ ‘ਤੇ ਉਪਲੱਬਧ ਹੈ।

ਮੁੰਬਈ: ਸਲਮਾਨ ਖ਼ਾਨ ਫ਼ਿਲਮ ਇੰਡਸਟਰੀ ਦੇ ਪਸੰਦੀਦਾ ਐਕਟਰਾਂ ‘ਚੋਂ ਇੱਕ ਹਨ। ਉਨ੍ਹਾਂ ਕੋਲ ਪ੍ਰੀਮੀਅਮ ਕਾਰਾਂ ਤੇ ਐਸਯੂਵੀ ਦੀ ਲਿਸਟ ਨਹੀਂ ਹੈ, ਸਗੋਂ ਇਨ੍ਹਾਂ ‘ਚ ਕਈ ਕਾਰਾਂ ਹਨ ਜੋ ਉਨ੍ਹਾਂ ਆਪਣੇ ਕਰੀਬੀਆਂ ਨੂੰ ਗਿਫਟ ‘ਚ ਦੇ ਦਿੱਤੀਆਂ। ਸਲਮਾਨ ਨੇ ਸਾਲ 2016 ‘ਚ ਅਰਪਿਤਾ ਦੇ ਬੇਟੇ ਅਹਿਲ ਸ਼ਰਮਾ ਨੂੰ ਨਵੀਂ BMW 730Ld M-Sport ਗਿਫਟ ਕੀਤੀ ਸੀ। ਹੁਣ ਇਹ ਕਾਰ ਵਿਕਰੀ ਲਈ ਬਿੱਗ ਬੁਆਏਜ਼ ਟੌਏ ‘ਤੇ ਉਪਲੱਬਧ ਹੈ। ਤਿੰਨ ਸਾਲ ਪੁਰਾਣੀ ਇਹ ਕਾਰ ਅਜੇ ਤਕ 11,500 ਕਿਮੀ ਚੱਲੀ ਹੈ। ਨਵੀਂ BMW 730Ld M-Sport ਦੀ ਕੀਮਤ 1.35 ਕਰੋੜ ਰੁਪਏ ਹੈ ਜਦਕਿ ਇਸ ਦੀ ਆਨ ਰੋਡ ਕੀਮਤ 1.6 ਕਰੋੜ ਰੁਪਏ ਹੈ। ਇਸ ਕਾਰ ਨੂੰ ਖ਼ਾਨ ਪਰਿਵਾਰ ਤੇ ਅਰਪਿਤਾ ਦੇ ਪਰਿਵਾਰ ਨਾਲ ਅਕਸਰ ਦੇਖਿਆ ਗਿਆ ਹੈ। ਇਹ ਟੌਪ ਆਫ਼ ਦ ਲਾਈਨ ਬੀਐਮਡਬਲੂ 7 ਸੀਰੀਜ਼ ਡੀਜ਼ਲ ਵੈਰੀਅੰਟ ਹੈ ਜੋ ਸਾਰੇ ਫੀਚਰਸ ਨਾਲ ਆਉਂਦੀ ਹੈ। ਭਾਣਜੇ ਨੂੰ ਗਿਫਟ ਕੀਤੀ ਸਲਮਾਨ ਦੀ BMW ਹੁਣ ਹੋ ਸਕਦੀ ਤੁਹਾਡੀ ਵੈੱਬਸਾਈਟ ਦਾ ਕਹਿਣਾ ਹੈ ਕਿ ਇਹ ਕਾਰ ਸਿੰਗਲ ਓਨਰ ਹੈ ਤੇ ਰਜਿਸਟ੍ਰੇਸ਼ਨ ਡੀਟੇਲ ‘ਚ ਪਤਾ ਲੱਗਿਆ ਹੈ ਕਿ ਇਹ ਕਾਰ ਸਲੀਮ ਖ਼ਾਨ ਦੀ ਹੈ ਜੋ ਸਲਮਾਨ ਤੇ ਅਰਪਿਤਾ ਦੇ ਪਿਤਾ ਹਨ। ਲਗਜ਼ਰੀ ਸੇਡਾਨ ‘ਚ ਫੀਚਰਸ ਦੇ ਤੌਰ ‘ਤੇ ਜਬਰਦਸਤ ਡਿਜ਼ਾਇਨ ਫਰੰਟ ਬੰਪਰ, ਸਾਈਡ ਸਕਰਟਸ ਤੇ ਰਿਅਰ ਬੰਪਰ ਇੰਸਰਟਸ ਦਿੱਤੇ ਗਏ ਹਨ। ਰੈਗੂਲਰ ਵੈਰੀਅੰਟ 7-ਸੀਰੀਜ਼ ਦੇ ਮੁਕਾਬਲੇ ਇਹ ਵੱਖਰੀ ਲੱਗਦੀ ਹੈ, ਪਰ ਇਸ ‘ਚ ਕੀਤੇ ਬਦਲਾਅ ਇਸ ਨੂੰ ਸਪੋਰਟੀ ਲੁੱਕ ਦਿੰਦੇ ਹਨ। ਇਸ ਤੋਂ ਇਲਾਵਾ ਕਾਰ ਦੇ ਫੀਚਰਸ ਦੀ ਲੰਬੀ ਲਿਸਟ ਹੈ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget