ਪੜਚੋਲ ਕਰੋ

ਸਲਮਾਨ ਦੇ ਪਿਤਾ ਨੇ ਦਿੱਤਾ ਅਭਿਨਵ ਕਸ਼ਿਅਪ ਦੇ ਇਲਜ਼ਾਮਾਂ ਦਾ ਕਰਾਰਾ ਜਵਾਬ

ਬਾਲੀਵੁੱਡ ਫ਼ਿਲਮਮੇਕਰ ਅਭਿਨਵ ਕਸ਼ਿਅਪ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਸਲਮਾਨ ਖਾਨ ਤੇ ਉਨ੍ਹਾਂ ਦੇ ਪਰਿਵਾਰ 'ਤੇ ਉਸ ਦਾ ਕਰੀਅਰ ਖਤਮ ਕਰਨ ਦੇ ਇਲਜ਼ਾਮ ਲਾਏ ਸੀ। ਦਬੰਗ ਦੇ ਡਾਇਰੈਕਟਰ ਅਭਿਨਵ ਨੇ ਇਲਜ਼ਾਮ ਲਾਇਆ ਸੀ ਕਿ ਸਲਮਾਨ ਖਾਨ ਤੇ ਉਨ੍ਹਾਂ ਦੇ ਪਰਿਵਾਰ ਨੇ ਮਿਲ ਕੇ ਉਨ੍ਹਾਂ ਦਾ ਕਰੀਅਰ ਤਬਾਹ ਕੀਤਾ ਹੈ।

ਮੁੰਬਈ: ਬਾਲੀਵੁੱਡ ਫ਼ਿਲਮਮੇਕਰ ਅਭਿਨਵ ਕਸ਼ਿਅਪ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਸਲਮਾਨ ਖਾਨ ਤੇ ਉਨ੍ਹਾਂ ਦੇ ਪਰਿਵਾਰ 'ਤੇ ਉਸ ਦਾ ਕਰੀਅਰ ਖਤਮ ਕਰਨ ਦੇ ਇਲਜ਼ਾਮ ਲਾਏ ਸੀ। ਦਬੰਗ ਦੇ ਡਾਇਰੈਕਟਰ ਅਭਿਨਵ ਨੇ ਇਲਜ਼ਾਮ ਲਾਇਆ ਸੀ ਕਿ ਸਲਮਾਨ ਖਾਨ ਤੇ ਉਨ੍ਹਾਂ ਦੇ ਪਰਿਵਾਰ ਨੇ ਮਿਲ ਕੇ ਉਨ੍ਹਾਂ ਦਾ ਕਰੀਅਰ ਤਬਾਹ ਕੀਤਾ ਹੈ। ਅਭਿਨਵ ਦੇ ਇਲਜ਼ਾਮ 'ਤੇ ਗੱਲ ਕਰਦੇ ਸਲੀਮ ਖਾਨ ਨੇ ਇੱਕ ਅਖਬਾਰ ਨੂੰ ਜਵਾਬ ਦਿੱਤਾ ਹੈ ਕਿ ਹੁਣ ਸਾਡੇ ਦਾਦਾ ਪੜਦਾਦਾ ਦੇ ਨਾਂ ਵੀ ਲੈ ਲਓ। ਸਲੀਮ ਨੇ ਕਿਹਾ ਕਿ ਕੀ ਹੁਣ ਮੈਂ ਹੀ ਉਸ ਦਾ ਕਰੀਅਰ ਖ਼ਰਾਬ ਕੀਤਾ ਹੈ? ਪਹਿਲਾਂ ਜਾ ਕੇ ਉਸ ਦੀਆਂ ਫ਼ਿਲਮਾਂ ਵੇਖ ਲਵੋ, ਫਿਰ ਗੱਲ ਕਰਨਾ। ਸ਼ਾਇਦ ਉਨ੍ਹਾਂ ਨੂੰ ਮੇਰੇ ਪਿਤਾ ਦਾ ਨਾ ਨਹੀਂ ਪਤਾ ਉਨ੍ਹਾਂ ਦਾ ਨਾਮ ਰਾਸ਼ਿਦ ਖਾਨ ਹੈ। ਸਾਡੇ ਦਾਦਾ ਪੜਦਾਦਾ ਦੇ ਨਾਂ ਵੀ ਲੈ ਲਓ। 9 ਸਾਲ ਬਾਅਦ ਦਿਖੇਗੀ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੀ ਜੋੜੀ ਉਨ੍ਹਾਂ ਕਿਹਾ ਮੈਂ ਉਨ੍ਹਾਂ ਦੇ ਇਲਜ਼ਾਮਾਂ ਦਾ ਜਵਾਬ ਦੇ ਕੇ ਆਪਣਾ ਸਮਾਂ ਬਰਬਾਦ ਨਹੀਂ ਕਰਨਾ ਚਾਹੁੰਦਾ। ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਤੋਂ ਬਾਅਦ ਬਾਲੀਵੁੱਡ 'ਚ ਨਵੀਂ ਬਹਿਸ ਛਿੜੀ ਹੋਈ ਹੈ। ਇਸੇ ਬਹਿਸ 'ਚ ਆਪਣੇ ਹੱਡ ਬੀਤੀ ਸੁਣਾ ਕੇ ਅਭਿਨਵ ਕਸ਼ਿਅਪ ਨੇ ਸਲਮਾਨ ਖਾਨ ਤੇ ਉਨ੍ਹਾਂ ਦੇ ਪਰਿਵਾਰ 'ਤੇ ਇਲਜ਼ਾਂ ਲਗਾਏ ਸੀ।

ਟਾਪ ਹੈਡਲਾਈਨ

Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget