ਪੜਚੋਲ ਕਰੋ

ਵਿੱਕੀ ਕੌਸਲ ਨੇ ਸਭ ਦੇ ਸਭ ਦੇ ਸਾਹਮਣੇ ਕੈਟਰੀਨਾ ਨੂੰ ਕੀਤਾ ਪ੍ਰਪੋਜ਼

ਮੁੰਬਈ: ਹਾਲ ਹੀ ‘ਚ ਕੈਟਰੀਨਾ ਕੈਫ, ਕਰਨ ਜੌਹਰ ਦੇ ਚੈਟ ਸ਼ੋਅ ‘ਕੌਫ਼ੀ ਵਿਦ ਕਰਨ’ ‘ਤੇ ਗਈ ਸੀ, ਜਿੱਥੇ ਉਸ ਨੂੰ ਪੁੱਛਿਆ ਗਿਆ ਕਿ ਉਹ ਨਵੇਂ ਸਟਾਰਸ ‘ਚ ਕਿਸ ਦੇ ਨਾਲ ਸਕਰੀਨ ਸ਼ੇਅਰ ਕਰਨਾ ਪਸੰਦ ਕਰੇਗੀ ਤਾਂ ਉਸ ਨੇ ਵਿੱਕੀ ਕੌਸ਼ਲ ਦਾ ਨਾਂਅ ਲਿਆ ਸੀ। ਇਸ ਬਾਰੇ ਜਦੋਂ ਕਰਨ ਨੇ ਵਿੱਕੀ ਨੂੰ ਦੱਸਿਆ ਤਾਂ ਉਹ ਸ਼ੋਅ ‘ਚ ਸੌਫੇ ‘ਤੇ ਹੀ ਬੇਹੋਸ਼ ਹੋ ਗਏ। ਇਸ ਤੋਂ ਬਾਅਦ ਹਾਲ ਹੀ ‘ਚ ਇੱਕ ਅਵਾਰਡ ਨਾਈਟ ‘ਚ ਕੈਟਰੀਨਾ ਅਤੇ ਵਿੱਕੀ ਆਹਮੋ-ਸਾਹਮਣੇ ਆ ਗਏ। ਜਿੱਥੇ ਮੌਕੇ ਦਾ ਫਾਈਦਾ ਚੁੱਕਦੇ ਹੋਏ ਵਿੱਕੀ ਨੇ ਕੈਟਰੀਨਾ ਨੂੰ ਵਿਆਹ ਲਈ ਪ੍ਰਪੋਜ਼ ਵੀ ਕਰ ਹੀ ਦਿੱਤਾ। ਬੇਸ਼ੱਕ ਇਸ ਪ੍ਰਪੋਜ਼ਲ ਨੂੰ ਕੈਟ ਨੇ ਇਨਕਾਰ ਕਰ ਦਿੱਤਾ ਪਰ ਸਲਮਾਨ ਖ਼ਾਨ ਦਾ ਇਸ ‘ਤੇ ਰਿਐਕਸ਼ਨ ਦੇਖਣ ਵਾਲਾ ਸੀ।
View this post on Instagram
 
😍👌 . . . #instabolly #bollyinsta

A post shared by Bollywood💎725k🙏 (@bollylnsta) on

ਜੀ ਹਾਂ, ਇਹ ਗੱਲ ਸਲਮਾਨ ਦੇ ਸਾਹਮਣੇ ਹੀ ਹੋਈ ਹੈ ਅਤੇ ਸਲਮਾਨ ਇਸ ਗੱਲ ‘ਤੇ ਗੁੱਸਾ ਹੋਣ ਵੀ ਥਾਂ ਆਪਣੀ ਭੈਣ ਅਰਪਿਤਾ ਦੇ ਮੋਢੇ ‘ਤੇ ਸਿਰ ਰੱਖ ਸੋ ਗਏ ਅਤੇ ਜਦੋਂ ਉਨ੍ਹਾਂ ਨੇ ਕੈਟਰੀਨਾ ਦਾ ਇਸ ‘ਤੇ ਜਵਾਬ ਸੁਣਿਆ ਤਾਂ ਉਹ ਖੁਸ਼ ਹੋ ਗਏ। ਸਲਮਾਨ ਅਤੇ ਕੈਟਰੀਨਾ ਇੱਕ ਵਾਰ ਫੇਰ ਇਸ ਸਾਲ ਈਦ ‘ਤੇ ਫ਼ਿਲਮ ‘ਭਾਰਤ’ ‘ਚ ਨਜ਼ਰ ਆਉਣਗੇ। ‘ਭਾਰਤ’ ਨੂੰ ਅਲੀ ਅੱਬਾਸ ਜ਼ਫ਼ਰ ਡਾਇਰੈਕਟ ਕਰ ਰਹੇ ਹਨ। ਜਿਸ ਦੀ 80% ਸ਼ੂਟਿੰਗ ਮੁਕਮਲ ਹੋ ਚੁੱਕੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
Punjabi Singer: ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਸੂਬਾ ਜਨਰਲ ਸਕੱਤਰ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਸੂਬਾ ਜਨਰਲ ਸਕੱਤਰ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
Gold-Silver Prices Today: ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
Embed widget