ਪੜਚੋਲ ਕਰੋ

‘ਟਾਈਗਰ ਜ਼ਿੰਦਾ ਹੈ’ ਬਣੇਗੀ ਦੁਬਾਰਾ, ਇਹ ਐਕਟਰਸ ਆਵੇਗੀ ਨਜ਼ਰ

ਮੁੰਬਈ: ਸਲਮਾਨ ਖ਼ਾਨ ਦੀ ਬਲਾਕਬਸਟਰ ਫ਼ਿਲਮ ‘ਟਾਈਗਰ ਜ਼ਿੰਦਾ ਹੈ’ ਤਾਂ ਸਭ ਨੂੰ ਯਾਦ ਹੀ ਹੋਵੇਗੀ। ਸਲਮਾਨ ਦੇ ਡਾਈ ਹਾਰਟ ਫੈਨਸ ਲਈ ਖੁਸ਼ਖ਼ਬਰੀ ਹੈ ਕਿ ਉਹ ਇਸ ਫ਼ਿਲਮ ਨੂੰ ਫੇਰ ਤੋਂ ਨਵੇਂ ਅੰਦਾਜ਼ ‘ਚ ਦੇਖ ਸਕਣਗੇ। ਬਾਲੀਵੁੱਡ ਦੀ ਇਸ ਸੁਪਰਹਿੱਟ ਫ਼ਿਲਮ ਨੂੰ ਤੇਲਗੂ ਭਾਸ਼ਾ ‘ਚ ਬਣਾਉਣ ਦੀ ਤਿਆਰੀ ਚੱਲ ਰਹੀ ਹੈ। ਹੁਣ ਤਕ ਸਾਊਥ ਦੀਆਂ ਫ਼ਿਲਮਾਂ ਨੂੰ ਹੀ ਹਿੰਦੀ ‘ਚ ਰੀਮੇਕ ਕੀਤਾ ਜਾ ਰਿਹਾ ਸੀ ਪਰ ਹੁਣ ਜਲਦੀ ਹੀ ਸਲਮਾਨ ਦੀ ਫ਼ਿਲਮ ‘ਟਾਈਗਰ ਜ਼ਿੰਦਾ ਹੈ’ ਨੂੰ ਦੂਜੀ ਭਾਸ਼ਾ ‘ਚ ਬਣਾਇਆ ਜਾ ਰਿਹਾ ਹੈ। ਇਸ ‘ਚ ਲੀਡ ਐਕਟਰਸ ਦਾ ਰੋਲ ਤਮੰਨਾ ਭਾਟੀਆ ਤੇ ਸਲਮਾਨ ਦਾ ਰੋਲ ਗੋਪੀਚੰਦ ਨਿਭਾਉਣਗੇ। ਇਸ ਦਾ ਅਜੇ ਔਫੀਸ਼ੀਅਲ ਐਲਾਨ ਨਹੀਂ ਹੋਇਆ। ਫਿਲਹਾਲ ਗਪੀਚੰਦ ਦੀਆਂ ਫਿਲਮਾਂ ਔਡੀਅੰਸ ਨੂੰ ਕੁਝ ਖਾਸ ਪਸੰਦ ਨਹੀਂ ਆ ਰਹੀਆਂ। ਅਜਿਹੇ ‘ਚ ਉਨ੍ਹਾਂ ਨੂੰ ਇੱਕ ਹਿੱਟ ਫ਼ਿਲਮ ਦੀ ਲੋੜ ਹੈ ਜੋ ਸ਼ਾਇਦ ‘ਟਾਈਗਰ ਜ਼ਿੰਦਾ ਹੈ’ ਹੋ ਸਕਦੀ ਹੈ।

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget