ਪੜਚੋਲ ਕਰੋ

ਸਰਦਾਰ ਬੱਚੇ ਨਾਲ ਕੀਤੀ ਸਕਿਉਰਿਟੀ ਵਾਲੇ ਨੇ ਬਦਸਲੂਕੀ, ਸਲਮਾਨ ਖ਼ਾਨ ਨੇ ਉੱਥੇ ਹੀ ਝੰਬਿਆ, ਵੀਡੀਓ ਵਾਇਰਲ

ਸਲਮਾਨ ਆਪਣੀ ਫ਼ਿਲਮ 'ਭਾਰਤ' ਦੀ ਸਕਰੀਨਿੰਗ ਲਈ ਪੀਵੀਆਰ ਫੀਓਨਿਕਸ ਮਿਲਜ਼ ਵਿੱਚ ਪਹੁੰਚਿਆਂ ਸੀ। ਇਸੇ ਦੌਰਾਨ ਗੁਲਾਬੀ ਪਟਕਾ ਬੰਨ੍ਹੀ ਇੱਕ ਬੱਚਾ ਸਲਮਾਨ ਦੀ ਉਡੀਕ ਕਰ ਰਿਹਾ ਸੀ।

ਮੁੰਬਈ: ਆਪਣੇ ਨੰਨ੍ਹੇ ਪ੍ਰਸ਼ੰਸਕ ਨਾਲ ਬਦਸਲੂਕੀ ਕਰਨ ਵਾਲੇ ਸੁਰੱਖਿਆ ਗਾਰਡ ਨੂੰ ਬਾਲੀਵੁੱਡ ਸਟਾਰ ਸਲਮਾਨ ਖ਼ਾਨ ਨੇ ਥੱਪੜ ਜੜ੍ਹ ਦਿੱਤਾ। ਸਿੱਖ ਬੱਚਾ ਸਲਮਾਨ ਦੇ ਨੇੜੇ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਸਲਮਾਨ ਖ਼ਾਨ ਦੇ ਸੁਰੱਖਿਆ ਕਰਮੀ ਨੇ ਉਸ ਨਾਲ ਸਖ਼ਤੀ ਵਰਤੀ। ਸਲਮਾਨ ਆਪਣੀ ਫ਼ਿਲਮ 'ਭਾਰਤ' ਦੀ ਸਕਰੀਨਿੰਗ ਲਈ ਪੀਵੀਆਰ ਫੀਓਨਿਕਸ ਮਿਲਜ਼ ਵਿੱਚ ਪਹੁੰਚਿਆਂ ਸੀ। ਇਸੇ ਦੌਰਾਨ ਗੁਲਾਬੀ ਪਟਕਾ ਬੰਨ੍ਹੀ ਇੱਕ ਬੱਚਾ ਸਲਮਾਨ ਦੀ ਉਡੀਕ ਕਰ ਰਿਹਾ ਸੀ। ਜਿਓਂ ਹੀ ਸਲਮਾਨ ਅੱਗੇ ਵਧਿਆ, ਉਸ ਤੋਂ ਅੱਗੇ ਚੱਲ ਰਿਹਾ ਉਸ ਦਾ ਬੌਡੀਗਾਰਡ ਨੇ ਉਸ ਬੱਚੇ ਨੂੰ ਜ਼ੋਰ ਦੀ ਝਟਕਾ ਦੇ ਕੇ ਰਸਤੇ ਵਿੱਚੋਂ ਪਿੱਛੇ ਕਰ ਦਿੱਤਾ। ਸਰਦਾਰ ਬੱਚੇ ਨਾਲ ਕੀਤੀ ਸਕਿਉਰਿਟੀ ਵਾਲੇ ਨੇ ਬਦਸਲੂਕੀ, ਸਲਮਾਨ ਖ਼ਾਨ ਨੇ ਉੱਥੇ ਹੀ ਝੰਬਿਆ, ਵੀਡੀਓ ਵਾਇਰਲ ਇਹ ਵੇਖ ਸਲਮਾਨ ਦਾ ਪਾਰਾ ਚੜ੍ਹ ਗਿਆ ਅਤੇ ਉਸ ਨੇ ਤੁਰੰਤ ਬੌਡੀਗਾਰਡ ਦੇ ਥੱਪੜ ਜੜ੍ਹ ਦਿੱਤਾ। ਸਲਮਾਨ ਖ਼ਾਨ ਦਾ ਇਹ ਰੂਪ ਵੇਖ ਸੁਰੱਖਿਆਕਰਮੀ ਤੇ ਉੱਥੇ ਮੌਜੂਦ ਲੋਕ ਵੀ ਦੰਗ ਰਹਿ ਗਏ। ਸਲਮਾਨ ਖ਼ਾਨ ਦੇ ਬੌਡੀਗਾਰਡ ਗੁਰਮੀਤ ਸਿੰਘ ਉਰਫ ਸ਼ੇਰਾ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਭਾਈ ਨੇ ਤੁਰੰਤ ਕਾਰਵਾਈ ਕੀਤੀ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget