ਪੜਚੋਲ ਕਰੋ

Samantha Ruth Prabhu: ਸਮੰਥਾ ਰੂਥ ਪ੍ਰਭੂ ਨੇ ਤਲਾਕ ਬਾਰੇ ਕੀਤਾ ਵੱਡਾ ਖੁਲਾਸਾ, ਬੋਲੀ, ਸਹੁਰਿਆਂ ਦੀਆਂ ਸ਼ਰਤਾਂ ਮਨਜ਼ੂਰ ਨਹੀਂ ਸੀ ਇਸ ਲਈ....

Samantha and Naga Chaitanya: ਨਾਗਾ ਚੈਤੰਨਿਆ ਅਤੇ ਸਮੰਥਾ ਦੀ ਜੋੜੀ ਦੇ ਟੁੱਟਣ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਬਹੁਤ ਨਿਰਾਸ਼ਾ ਹੋਈ। ਕਿਹਾ ਜਾਂਦਾ ਹੈ ਕਿ ਅਭਿਨੇਤਰੀ ਦੇ ਕਰੀਅਰ 'ਚ ਉਸ ਦੇ ਸਹੁਰਿਆਂ ਦੇ ਇਰਾਦੇ ਰੁਕਾਵਟ ਬਣ ਰਹੇ ਸਨ।

Samantha and Naga Chaitanya: ਨਾਗਾ ਚੈਤੰਨਿਆ ਅਤੇ ਸਾਮੰਥਾ ਦੀ ਪ੍ਰੇਮ ਕਹਾਣੀ ਇੱਕ-ਦੂਜੇ ਦੇ ਪਿਆਰ ਲਈ ਇੱਕ ਸਮੇਂ ਵਿੱਚ ਕਾਫੀ ਮਸ਼ਹੂਰ ਹੋਈ ਸੀ। ਪਰ ਜਿਵੇਂ ਹੀ ਦੋਹਾਂ ਵਿਚਾਲੇ ਤਕਰਾਰ ਹੋਈ ਤਾਂ ਦੋਹਾਂ ਵਿਚਾਲੇ ਅਜਿਹੀ ਸਥਿਤੀ ਆ ਗਈ, ਕਿ ਉਹ ਇਕ-ਦੂਜੇ ਦਾ ਮੂੰਹ ਦੇਖਣਾ ਵੀ ਨਹੀਂ ਚਾਹੁੰਦੇ ਸਨ। ਉਹ ਇੱਕ ਦੂਜੇ ਦਾ ਚਿਹਰਾ ਦੇਖਣ ਤੋਂ ਪਰਹੇਜ਼ ਕਰਦੇ ਸਨ। ਉਨ੍ਹਾਂ ਨੇ ਇੱਕ ਦੂਜੇ ਦੀਆਂ ਨਜ਼ਰਾਂ ਤੋਂ ਬਚਣ ਲਈ ਕਈ ਸਾਵਧਾਨੀਆਂ ਵਰਤੀਆਂ। ਦੋਹਾਂ ਨੇ ਇਕ-ਦੂਜੇ ਤੋਂ ਨਜ਼ਰਾਂ ਦੂਰ ਰੱਖਣ ਲਈ ਆਪਣੇ ਅਸਿਸਟੈਂਟਸ ਦੀ ਡਿਊਟੀ ਲਾਈ ਹੋਈ ਸੀ।

ਇਹ ਵੀ ਪੜ੍ਹੋ: ਵਿਆਹ ਦੀ ਖਬਰਾਂ ਵਿਚਾਲੇ ਪਰਿਣੀਤੀ ਨੂੰ ਏਅਰਪੋਰਟ ਤੋਂ ਰਿਸੀਵ ਕਰਨ ਪਹੁੰਚੇ ਰਾਘਵ ਚੱਢਾ, ਤਸਵੀਰਾਂ ਹੋਈਆਂ ਵਾਇਰਲ

ਦੋਨਾਂ ਲੋਕਾਂ ਵਿਚਾਲੇ ਇਸ ਤਰ੍ਹਾਂ ਦੇ ਤਣਾਅ ਕਾਰਨ ਹੈਦਰਾਬਾਦ ਦੇ ਰਾਮਾਨਾਇਡੂ ਸਟੂਡੀਓ 'ਚ ਮਾਹੌਲ ਖਰਾਬ ਹੋ ਗਿਆ, ਕਿਉਂਕਿ ਨਾਗਾ ਅਤੇ ਸਮੰਥਾ ਉਸੇ ਜਗ੍ਹਾ 'ਤੇ ਸ਼ੂਟਿੰਗ ਕਰ ਰਹੇ ਸਨ। ਦੋਵੇਂ ਇਕ-ਦੂਜੇ ਨੂੰ ਸ਼ੂਟਿੰਗ ਫਲੋਰ 'ਤੇ ਇਕ ਵਾਰ ਵੀ ਨਹੀਂ ਦੇਖਣਾ ਚਾਹੁੰਦੇ। ਦੋਵਾਂ ਸਿਤਾਰਿਆਂ ਨੇ ਆਪਣੇ ਅਸਿਸਟੈਂਟ ਨੂੰ ਇਸ ਮਾਮਲੇ 'ਤੇ ਨਜ਼ਰ ਰੱਖਣ ਲਈ ਕਿਹਾ। ਸਮੰਥਾ ਉਸ ਦੌਰਾਨ ਨਵੀਂ ਫਿਲਮ 'ਯਸ਼ੋਦਾ' ਦੀ ਸ਼ੂਟਿੰਗ ਕਰ ਰਹੀ ਸੀ। ਨਾਗਾ 'ਬੰਗਰਜੂ' ਦੀ ਸ਼ੂਟਿੰਗ ਕਰ ਰਹੇ ਸੀ। ਉਨ੍ਹਾਂ ਦੇ ਪਿਤਾ ਨਾਗਾਰਜੁਨ ਵੀ ਅਭਿਨੇਤਾ ਦੇ ਨਾਲ ਸਨ। ਉਹ ਜ਼ਿਆਦਾ ਧਿਆਨ ਰੱਖਦੇ ਹਨ ਤਾਂ ਕਿ ਦੋਵੇਂ ਇਕ-ਦੂਜੇ ਨੂੰ ਨਾ ਦੇਖ ਸਕਣ। ਇੰਡਸਟਰੀ ਦੇ ਸੂਤਰਾਂ ਮੁਤਾਬਕ ਦੋਵੇਂ ਸਿਤਾਰੇ ਬਿਨਾਂ ਕਿਸੇ ਦਾ ਇੰਤਜ਼ਾਰ ਕੀਤੇ ਕੰਮ ਤੋਂ ਬਾਅਦ ਸਿੱਧੇ ਘਰ ਚਲੇ ਜਾਦੇ ਸਨ।

ਸਾਮੰਥਾ ਨੇ ਆਪਣੇ ਸਹੁਰਿਆਂ ਦੇ ਫਤਵੇ ਨੂੰ ਨਹੀਂ ਕੀਤਾ ਸਵੀਕਾਰ
ਸਾਊਥ ਫਿਲਮਾਂ ਦੇ ਸਟਾਰ ਜੋੜੇ ਨੇ ਤਲਾਕ ਤੋਂ ਬਾਅਦ ਆਪਣੇ ਵੱਖ ਹੋਣ ਦਾ ਐਲਾਨ ਕੀਤਾ ਸੀ। ਉਨ੍ਹਾਂ ਦੇ ਵੱਖ ਹੋਣ ਦੇ ਸਹੀ ਕਾਰਨ ਬਾਰੇ ਕਿਸੇ ਨੇ ਕੁਝ ਨਹੀਂ ਕਿਹਾ ਹੈ। ਇੰਡਸਟਰੀ ਦੇ ਅੰਦਰੂਨੀ ਅਨੁਮਾਨਾਂ ਦੇ ਅਨੁਸਾਰ, ਸਮੰਥਾ ਦਾ ਕਰੀਅਰ ਵਿਆਹ ਦੇ ਰਾਹ ਵਿੱਚ ਖੜ੍ਹਾ ਸੀ। ਖਬਰਾਂ ਮੁਤਾਬਕ ਨਾਗਾ ਅਤੇ ਉਸ ਦਾ ਪਰਿਵਾਰ ਨਹੀਂ ਚਾਹੁੰਦੇ ਸਨ ਕਿ ਸਮੰਥਾ ਕਿਸੇ ਫਿਲਮ ਜਾਂ 'ਆਈਟਮ' ਗੀਤ 'ਚ 'ਬੋਲਡ' ਰੋਲ ਕਰੇ। ਸਮੰਥਾ ਨੇ ਆਪਣੇ ਸਹੁਰੇ ਪਰਿਵਾਰ ਦੇ ਇਸ ਫਤਵੇ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਰਿਸ਼ਤਾ ਟੁੱਟ ਗਿਆ।

ਦੋਹਾਂ ਦੇ ਵੱਖ ਹੋਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਦਿਲ ਟੁੱਟ ਗਿਆ। ਇਨ੍ਹੀਂ ਦਿਨੀਂ ਸਮੰਥਾ ਆਪਣੀਆਂ ਫਿਲਮਾਂ 'ਚ ਰੁੱਝੀ ਹੋਈ ਹੈ ਅਤੇ ਇਕ ਤੋਂ ਵਧ ਕੇ ਇਕ ਫਿਲਮਾਂ 'ਚ ਨਜ਼ਰ ਆ ਰਹੀ ਹੈ। ਦੂਜੇ ਪਾਸੇ ਨਾਗਾ ਚੈਤੰਨਿਆ ਵੀ ਆਪਣੀ ਪ੍ਰੋਫੈਸ਼ਨਲ ਲਾਈਫ 'ਚ ਕਾਫੀ ਰੁੱਝੇ ਹੋਏ ਹਨ।

ਇਹ ਵੀ ਪੜ੍ਹੋ: ਗੁਰਦਾਸ ਮਾਨ ਨੇ ਕਿਉਂ ਕਿਹਾ ਸੀ 'ਮੈਂ ਸਿੰਗਰ ਨਹੀਂ ਪਰਫਾਰਮਰ ਹਾਂ', ਬਿਆਨ ਨੇ ਸਭ ਨੂੰ ਕੀਤਾ ਸੀ ਹੈਰਾਨ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget