ਪੜਚੋਲ ਕਰੋ

Samantha Ruth Prabhu: ਐਕਟਿੰਗ ਤੋਂ ਬਰੇਕ ਲੈਕੇ ਸਮੰਥਾ ਰੂਥ ਪ੍ਰਭੂ ਕਰ ਰਹੀ ਇਹ ਕੰਮ, ਕੜਾਕੇ ਦੀ ਠੰਢ 'ਚ ਬਰਫ ਨਾਲ ਨਹਾਈ ਅਦਾਕਾਰਾ, ਦੇਖੋ ਵੀਡੀਓ

Samantha Ruth Prabhu Meditation: ਸਾਮੰਥਾ ਰੂਥ ਪ੍ਰਭੂ ਅਦਾਕਾਰੀ ਤੋਂ ਬ੍ਰੇਕ ਲੈ ਕੇ ਆਪਣੀ ਜ਼ਿੰਦਗੀ ਦਾ ਆਨੰਦ ਲੈ ਰਹੀ ਹੈ। ਇਨ੍ਹੀਂ ਦਿਨੀਂ ਉਹ ਬਾਲੀ 'ਚ ਛੁੱਟੀਆਂ ਮਨਾ ਰਹੀ ਹੈ।

Samantha Ruth Prabhu Video: ਦੱਖਣ ਦੀ ਰਾਣੀ ਸਾਮੰਥਾ ਰੂਥ ਪ੍ਰਭੂ ਇਨ੍ਹੀਂ ਦਿਨੀਂ ਸੁਰਖੀਆਂ ਦਾ ਹਿੱਸਾ ਬਣੀ ਹੋਈ ਹੈ। ਉਸਨੇ ਕੁਝ ਸਮੇਂ ਲਈ ਅਦਾਕਾਰੀ ਦੀ ਦੁਨੀਆ ਤੋਂ ਬ੍ਰੇਕ ਲਿਆ ਹੈ ਅਤੇ ਆਪਣੀ ਸਿਹਤ 'ਤੇ ਧਿਆਨ ਦੇ ਰਹੀ ਹੈ। ਸਾਮੰਥਾ ਨੇ ਇੱਕ ਸਾਲ ਲਈ ਆਪਣੇ ਆਪ 'ਤੇ ਧਿਆਨ ਦੇਣ ਦਾ ਫੈਸਲਾ ਕੀਤਾ ਹੈ। ਉਹ ਆਪਣੇ ਪੈਂਡਿੰਗ ਪ੍ਰੋਜੈਕਟਾਂ ਨੂੰ ਪੂਰਾ ਕਰ ਰਹੀ ਹੈ ਅਤੇ ਕੋਈ ਨਵਾਂ ਪ੍ਰੋਜੈਕਟ ਸਾਈਨ ਨਹੀਂ ਕਰ ਰਹੀ ਹੈ। ਹਾਲ ਹੀ ਵਿੱਚ ਸਮੰਥਾ ਇੱਕ ਮੈਡੀਟੇਸ਼ਨ ਸੈਸ਼ਨ ਲਈ ਈਸ਼ਾ ਫਾਊਂਡੇਸ਼ਨ ਗਈ ਸੀ। ਜਿੱਥੇ ਉਸ ਨੇ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਹੁਣ ਸਮੰਥਾ ਨੇ ਆਈਸ ਬਾਥ ਲਿਆ ਹੈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। 

ਇਹ ਵੀ ਪੜ੍ਹੋ: ਸੁਸ਼ਮਿਤਾ ਸੇਨ ਨੇ ਫੈਨਜ਼ ਨੂੰ ਦੱਸਿਆ ਹੁਣ ਕਿਵੇਂ ਅਦਾਕਾਰਾ ਦੀ ਸਿਹਤ? 'ਆਰੀਆ 3' ਨੂੰ ਲੈਕੇ ਦਿੱਤਾ ਵੱਡਾ ਅਪਡੇਟ

ਇਨ੍ਹੀਂ ਦਿਨੀਂ ਸਮੰਥਾ ਛੁੱਟੀਆਂ ਮਨਾਉਣ ਲਈ ਬਾਲੀ ਗਈ ਹੋਈ ਹੈ। ਜਿਸ ਨਾਲ ਉਹ ਛੁੱਟੀਆਂ ਦਾ ਖੂਬ ਆਨੰਦ ਲੈ ਰਹੀ ਹੈ। ਸਮੰਥਾ ਨੇ ਹੁਣ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿਚ ਉਹ 4 ਡਿਗਰੀ ਤਾਪਮਾਨ 'ਤੇ ਆਈਸ ਬਾਥ (ਯਾਨਿ ਬਰਫ ਨਾਲ ਨਹਾ ਰਹੀ) ਹੈ ਲੈ ਰਹੀ ਹੈ। ਉਸਨੇ 6 ਮਿੰਟ ਲਈ ਆਈਸ ਬਾਥ ਲਈ।। ਆਈਸ ਬਾਥ ਮਾਸਪੇਸ਼ੀਆਂ ਦੇ ਦਰਦ ਅਤੇ ਸੋਜ ਨੂੰ ਦੂਰ ਕਰਨ ਵਿੱਚ ਲਾਭਦਾਇਕ ਹੈ।

ਬਾਲੀ ਵਿੱਚ ਆਨੰਦ
ਸਮੰਥਾ ਬਾਲੀ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ। ਸਾਮੰਥਾ ਨੇ ਇਕ ਫੋਟੋ ਸ਼ੇਅਰ ਕਰਦੇ ਹੋਏ ਦੱਸਿਆ ਕਿ ਬਾਂਦਰ ਆ ਕੇ ਉਸ ਦੇ ਸਨਗਲਾਸਿਜ਼ ਲੈ ਗਿਆ। ਉਨ੍ਹਾਂ ਨੇ ਇਕ ਫੋਟੋ ਸ਼ੇਅਰ ਕੀਤੀ ਸੀ। ਫੋਟੋ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ- ਇਹ ਆਖਰੀ ਵਾਰ ਸੀ ਜਦੋਂ ਮੈਂ ਆਪਣੇ ਸ਼ੇਡਜ਼ ਨੂੰ ਦੇਖਿਆ। ਫੋਟੋ ਵਿੱਚ, ਉਸਨੇ ਆਪਣੇ ਪਿੱਛੇ ਬਾਂਦਰ ਨੂੰ ਵੀ ਦਿਖਾਇਆ।

Samantha Ruth Prabhu: ਐਕਟਿੰਗ ਤੋਂ ਬਰੇਕ ਲੈਕੇ ਸਮੰਥਾ ਰੂਥ ਪ੍ਰਭੂ ਕਰ ਰਹੀ ਇਹ ਕੰਮ, ਕੜਾਕੇ ਦੀ ਠੰਢ 'ਚ ਬਰਫ ਨਾਲ ਨਹਾਈ ਅਦਾਕਾਰਾ, ਦੇਖੋ ਵੀਡੀਓ

ਵਰਕ ਫਰੰਟ ਦੀ ਗੱਲ ਕਰੀਏ ਤਾਂ ਸਮੰਥਾ ਜਲਦ ਹੀ ਵਿਜੇ ਦੇਵਰਕੋਂਡਾ ਦੇ ਨਾਲ ਫਿਲਮ 'ਖੁਸ਼ੀ' 'ਚ ਨਜ਼ਰ ਆਵੇਗੀ। ਇਹ ਫਿਲਮ 1 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਉਹ ਵਰੁਣ ਧਵਨ ਨਾਲ 'ਸਿਟਾਡੇਲ' ਇੰਡੀਆ 'ਚ ਨਜ਼ਰ ਆਵੇਗੀ। ਇਹ ਸੀਰੀਜ਼ ਅਮੇਜ਼ਨ ਪ੍ਰਾਈਮ 'ਤੇ ਰਿਲੀਜ਼ ਹੋਵੇਗੀ। ਉਹ ਆਖਰੀ ਵਾਰ ਫਿਲਮ 'ਸ਼ਕੁੰਤਲਾ' ਵਿੱਚ ਨਜ਼ਰ ਆਈ ਸੀ ਜੋ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ਸੀ।

ਇਹ ਵੀ ਪੜ੍ਹੋ: ਹੇਮਾ ਮਾਲਿਨੀ ਕਰਕੇ ਬਾਲੀਵੁੱਡ ਸਟਾਰ ਬਣੇ ਸੀ ਸ਼ਾਹਰੁਖ ਖਾਨ, ਡਰੀਮ ਗਰਲ ਨੇ ਕਿੰਗ ਖਾਨ ਨੂੰ ਦਿੱਤਾ ਸੀ ਪਹਿਲਾ ਮੌਕਾ

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Embed widget