ਪੜਚੋਲ ਕਰੋ

Samrat Prithviraj Box Office: ਅਕਸ਼ੇ ਕੁਮਾਰ ਦੀ 'ਸਮਰਾਟ ਪ੍ਰਿਥਵੀਰਾਜ' ਨੂੰ ਬਾਕਸ ਆਫਿਸ 'ਤੇ ਚੌਥੇ ਦਿਨ ਵੱਡਾ ਝਟਕਾ, ਕਮਾਈ 'ਚ ਆਈ ਭਾਰੀ ਗਿਰਾਵਟ

ਫਿਲਮ ਦੀ ਹੁਣ ਤੱਕ ਦੀ ਕੁੱਲ ਕਮਾਈ ਦੀ ਗੱਲ ਕਰੀਏ ਤਾਂ ਇਸ ਫਿਲਮ ਨੇ ਆਪਣੇ ਪਹਿਲੇ ਚਾਰ ਦਿਨਾਂ 'ਚ 44.40 ਕਰੋੜ ਦੀ ਕਮਾਈ ਕਰ ਲਈ ਹੈ। ਪਰ ਜੇਕਰ ਚੌਥੇ ਦਿਨ ਦੀ ਕਮਾਈ 'ਤੇ ਨਜ਼ਰ ਮਾਰੀਏ ਤਾਂ ਇਹ ਫਿਲਮ ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਨਾਲ...

Samrat Prithviraj Box Office: 3 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਅਕਸ਼ੇ ਕੁਮਾਰ ਦੀ ਫਿਲਮ ਸਮਰਾਟ ਪ੍ਰਿਥਵੀਰਾਜ ਦੀ ਪਹਿਲੇ ਦਿਨ ਦੀ ਕਮਾਈ ਕਾਫੀ ਨਿਰਾਸ਼ਾਜਨਕ ਰਹੀ। ਫਿਲਮ ਨੇ ਪਹਿਲੇ ਦਿਨ ਸਿਰਫ 10.70 ਕਰੋੜ ਦੀ ਕਮਾਈ ਕੀਤੀ ਸੀ। ਪਰ ਵੀਕੈਂਡ 'ਤੇ ਕਮਾਈ 'ਚ ਮਾਮੂਲੀ ਵਾਧਾ ਹੋਇਆ, ਜਿਸ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਹੁਣ ਫਿਲਮ ਦੀ ਕਮਾਈ 'ਚ ਤੇਜ਼ੀ ਆਵੇਗੀ। ਹਾਲਾਂਕਿ ਚੌਥੇ ਦਿਨ ਫਿਰ ਫਿਲਮ ਨੂੰ ਵੱਡਾ ਝਟਕਾ ਲੱਗਾ ਹੈ।

4ਵੇਂ ਦਿਨ ਦਾ ਕੁਲੈਕਸ਼ਨ

ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਫਿਲਮ ਦੀ ਕਲੈਕਸ਼ਨ ਰਿਪੋਰਟ ਸਾਹਮਣੇ ਆਈ ਹੈ। ਮਸ਼ਹੂਰ ਟ੍ਰੇਡ ਐਨਾਲਿਸਟ ਤਰਨ ਆਦਰਸ਼ ਦੇ ਮੁਤਾਬਕ ਫਿਲਮ ਨੇ ਚੌਥੇ ਦਿਨ ਬਾਕਸ ਆਫਿਸ 'ਤੇ ਕਾਫੀ ਖਰਾਬ ਕਮਾਈ ਕੀਤੀ ਅਤੇ ਸਿਰਫ 5 ਕਰੋੜ ਦੀ ਕਮਾਈ ਕੀਤੀ ਹੈ। ਜੋ ਹੁਣ ਤੱਕ ਦਾ ਸਭ ਤੋਂ ਘੱਟ ਕਲੈਕਸ਼ਨ ਹੈ, ਨਾਲ ਹੀ ਫਿਲਮ ਲਈ ਵੱਡਾ ਝਟਕਾ ਹੈ।

ਚਾਰ ਦਿਨਾਂ ਲਈ ਕੁੱਲ ਕਮਾਈ

ਹਾਲਾਂਕਿ ਜੇਕਰ ਫਿਲਮ ਦੀ ਹੁਣ ਤੱਕ ਦੀ ਕੁੱਲ ਕਮਾਈ ਦੀ ਗੱਲ ਕਰੀਏ ਤਾਂ ਇਸ ਫਿਲਮ ਨੇ ਆਪਣੇ ਪਹਿਲੇ ਚਾਰ ਦਿਨਾਂ 'ਚ 44.40 ਕਰੋੜ ਦੀ ਕਮਾਈ ਕਰ ਲਈ ਹੈ। ਪਰ ਜੇਕਰ ਚੌਥੇ ਦਿਨ ਦੀ ਕਮਾਈ 'ਤੇ ਨਜ਼ਰ ਮਾਰੀਏ ਤਾਂ ਇਹ ਫਿਲਮ ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਨਾਲ ਡਿੱਗ ਸਕਦੀ ਹੈ।

ਜਲਦ ਹੀ ਇਹ ਫਿਲਮ 50 ਕਰੋੜ ਦੇ ਕਲੱਬ 'ਚ ਸ਼ਾਮਲ ਹੋ ਜਾਵੇਗੀ

ਦੂਜੇ ਪਾਸੇ ਜੇਕਰ ਫਿਲਮ ਦੀ ਹੁਣ ਤੱਕ ਦੀ ਕਮਾਈ 'ਤੇ ਨਜ਼ਰ ਮਾਰੀਏ ਤਾਂ ਆਉਣ ਵਾਲੇ ਇਕ-ਦੋ ਦਿਨਾਂ 'ਚ ਇਹ ਫਿਲਮ 50 ਕਰੋੜ ਦੇ ਕਲੱਬ 'ਚ ਸ਼ਾਮਲ ਹੋ ਜਾਵੇਗੀ। ਪਰ ਜੇਕਰ 100 ਕਰੋੜ ਦੇ ਕਲੱਬ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਲਈ ਸਮਰਾਟ ਪ੍ਰਿਥਵੀਰਾਜ ਨੂੰ ਕਾਫੀ ਮਿਹਨਤ ਕਰਨੀ ਪਵੇਗੀ ਅਤੇ ਸ਼ਾਇਦ ਫਿਲਮ ਇਸ ਅੰਕੜੇ ਨੂੰ ਛੂਹ ਵੀ ਨਾ ਸਕੇ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget