ਪੜਚੋਲ ਕਰੋ

ਬੁਰਜ ਖਲੀਫਾ ਦੇ ਟੌਪ 'ਤੇ ਸਨਾ ਖਾਨ ਨੇ ਪੀਤੀ ਗੋਲਡ ਪਲੇਟਡ ਕੋਫੀ

ਬਾਲੀਵੁੱਡ ਅਭਿਨੇਤਰੀ ਅਤੇ ਬਿੱਗ ਬੌਸ ਦੀ ਸਾਬਕਾ ਕੰਟੈਸਟੈਂਟ ਸਨਾ ਖਾਨ ਨੇ ਪਿਛਲੇ ਸਾਲ ਦੇ ਅੰਤ ਵਿੱਚ ਅਨਸ ਸੈਯਦ ਨਾਲ ਵਿਆਹ ਕਰਵਾ ਲਿਆ ਸੀ। ਸਨਾ ਖਾਨ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ ਉਹ ਇਸ ਫਿਲਮ ਇੰਡਸਟਰੀ ਨੂੰ ਛੱਡ ਰਹੀ ਹੈ।

ਬਾਲੀਵੁੱਡ ਅਭਿਨੇਤਰੀ ਅਤੇ ਬਿੱਗ ਬੌਸ ਦੀ ਸਾਬਕਾ ਕੰਟੈਸਟੈਂਟ ਸਨਾ ਖਾਨ ਨੇ ਪਿਛਲੇ ਸਾਲ ਦੇ ਅੰਤ ਵਿੱਚ ਅਨਸ ਸੈਯਦ ਨਾਲ ਵਿਆਹ ਕਰਵਾ ਲਿਆ ਸੀ। ਸਨਾ ਖਾਨ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ ਉਹ ਇਸ ਫਿਲਮ ਇੰਡਸਟਰੀ ਨੂੰ ਛੱਡ ਰਹੀ ਹੈ। ਉਦੋਂ ਤੋਂ ਹੀ ਉਸ ਨੇ ਵਿਆਹ ਦੀਆਂ ਜਾਣਕਾਰੀ ਦਿੰਦੇ ਹੋਏ ਕਈ ਫੋਟੋਆਂ ਨੂੰ ਬੈਕ ਟੂ ਬੈਕ ਸ਼ੇਅਰ ਕੀਤਾ ਸੀ।

ਸਨਾ ਖਾਨ ਖੁਦ ਨਾਲ ਜੁੜੀ ਕਈ ਜਾਣਕਾਰੀ ਵੀ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਸਨਾ ਨੇ ਜੋ ਲੇਟੈਸਟ ਤਸਵੀਰ ਸ਼ੇਅਰ ਕੀਤੀ ਹੈ, ਉਥੇ ਉਹ ਬੁਰਜ ਖਲੀਫਾ ਦੁਬਈ ਵਿੱਚ ਨਾਸ਼ਤਾ ਕਰਦੀ ਦਿਖਾਈ ਦੇ ਰਹੀ ਹੈ।

ਪਰ ਸਨਾ ਨੇ ਜੋ ਨਾਸ਼ਤਾ ਕੀਤਾ ਇਹ ਕੋਈ ਆਮ ਨਾਸ਼ਤਾ ਨਹੀਂ ਹੈ, ਇਸ ਦੀ ਖਾਸੀਅਤ ਇਹ ਹੈ ਕਿ ਉਹ ਸੋਨੇ ਨਾਲ ਭਰੀ ਕੌਫੀ ਪੀ ਰਹੀ ਹੈ। ਇਸ ਤਸਵੀਰ ਨੂੰ ਵੇਖਣ ਤੋਂ ਬਾਅਦ ਲੋਕ ਸਨਾ ਨੂੰ ਕਿਸਮਤ ਵਾਲੀ ਕਹਿ ਰਹੇ ਹਨ। ਇਸ 'ਚ ਕੋਈ ਸ਼ੱਕ ਨਹੀਂ ਹੈ ਕਿ ਸਨਾ ਬਾਲੀਵੁੱਡ ਤੋਂ ਦੂਰੀ ਤੋਂ ਬਾਅਦ ਹੈਪੀ ਮੈਰਿਡ ਲਾਈਫ ਦਾ ਅਨੰਦ ਲੈ ਰਹੀ ਹੈ। 

ਸਨਾ ਨੇ ਸ਼ੇਅਰ ਫੋਟੋ ਦੀ ਕੈਪਸ਼ਨ 'ਚ ਲਿਖਿਆ ''ਜਦੋ ਤੁਹਾਡਾ ਪਤੀ ਬੁਰਜ ਖਲੀਫਾ ਦੇ ਟਾਪ 'ਤੇ ਤਹਾਨੂੰ ਸਰਪ੍ਰਾਈਜ਼ ਕਰਨ।"

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Nancy Grewal Last Video: ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...
ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...
Singer Hospitalized: ਮਸ਼ਹੂਰ ਗਾਇਕਾ ਦੀ ਲਾਈਵ ਪਰਫਾਰਮੈਂਸ ਦੌਰਾਨ ਵਿਗੜੀ ਸਿਹਤ, ਜਲਦਬਾਜ਼ੀ 'ਚ ਲਿਜਾਣਾ ਪਿਆ ਹਸਪਤਾਲ! ਸਟੇਜ ਤੋਂ...
ਮਸ਼ਹੂਰ ਗਾਇਕਾ ਦੀ ਲਾਈਵ ਪਰਫਾਰਮੈਂਸ ਦੌਰਾਨ ਵਿਗੜੀ ਸਿਹਤ, ਜਲਦਬਾਜ਼ੀ 'ਚ ਲਿਜਾਣਾ ਪਿਆ ਹਸਪਤਾਲ! ਸਟੇਜ ਤੋਂ...
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
Embed widget