ਪੜਚੋਲ ਕਰੋ

Sandeep Maheshwari: ਦੇਖੋ ਸੰਦੀਪ ਮਹੇਸ਼ਵਰੀ ਨੇ ਕਿਵੇਂ ਆਲੀਆ ਭੱਟ ਦਾ ਅਸਲੀ ਚਿਹਰਾ ਕੀਤਾ ਸੀ ਬੇਨਕਾਬ, ਵੀਡੀਓ ਦੇਖ ਹੋ ਜਾਓਗੇ ਹੈਰਾਨ

Sandeep Maheshwari Video: ਸੰਦੀਪ ਮਹੇਸ਼ਵਰੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਛਾਇਆ ਹੋਇਆ ਹੈ, ਜਿਸ ਵਿੱਚ ਉਨ੍ਹਾਂ ਨੇ ਬਾਲੀਵੁੱਡ ਅਦਾਕਾਰਾ ਆਲੀਆ ਭੱਟ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ।

Sandeep Maheshwari Exposes Alia Bhatt: ਸੰਦੀਪ ਮਹੇਸ਼ਵਰੀ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਦੀਆਂ ਪ੍ਰੇਰਨਾਤਮਕ ਵੀਡੀਓਜ਼ ਨੇ ਕਰੋੜਾਂ ਲੋਕਾਂ ਨੂੰ ਪ੍ਰਭਾਵਤ ਕੀਤਾ ਹੈ। ਇਸ ਦੇ ਨਾਲ ਨਾਲ ਸੰਦੀਪ ਮਹੇਸ਼ਵਰੀ ਨੂੰ ਉਨ੍ਹਾਂ ਦੀ ਬੇਬਾਕੀ ਲਈ ਵੀ ਜਾਣਿਆ ਜਾਂਦਾ ਹੈ। ਇੱਥੋਂ ਤੱਕ ਕਿ ਉਹ ਬਾਲੀਵੁੱਡ ਦੇ ਸੈਲੈਬ੍ਰਿਟੀਜ਼ 'ਤੇ ਵੀ ਤਿੱਖੇ ਤੰਜ ਕੱਸਦੇ ਰਹਿੰਦੇ ਹਨ।

ਇਹ ਵੀ ਪੜ੍ਹੋ: ਉੱਘੀ ਬਾਲੀਵੁੱਡ ਅਦਾਕਾਰਾ ਉੱਤਰਾ ਬਾਓਕਰ ਦਾ ਦੇਹਾਂਤ, 79 ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ

ਹਾਲ ਹੀ 'ਚ ਸੰਦੀਪ ਮਹੇਸ਼ਵਰੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਛਾਇਆ ਹੋਇਆ ਹੈ, ਜਿਸ ਵਿੱਚ ਉਨ੍ਹਾਂ ਨੇ ਬਾਲੀਵੁੱਡ ਅਦਾਕਾਰਾ ਆਲੀਆ ਭੱਟ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਸੰਦੀਪ ਮਹੇਸ਼ਵਰੀ ਨੇ ਦੱਸਿਆ ਹੈ ਕਿ ਕਿਵੇਂ ਇਹ ਬਾਲੀਵੁੱਡ ਕਲਾਕਾਰ ਲੋਕਾਂ ਨੂੰ ਝੂਠ ਬੋਲ ਕੇ ਤੇ ਉਨ੍ਹਾਂ ਦੀ ਸਿਹਤ ਨਾਲ ਖਿਲਵਾੜ ਕਰਕੇ ਕਰੋੜਾਂ ਕਮਾ ਰਹੇ ਹਨ।

ਵੀਡੀਓ 'ਚ ਸੰਦੀਪ ਮਹੇਸ਼ਵਰੀ ਆਲੀਆ ਭੱਟ ਬਾਰੇ ਗੱਲ ਕਰ ਰਹੇ ਹਨ, ਜਦੋਂ ਉਹ ਕਪਿਲ ਸ਼ਰਮਾ ਸ਼ੋਅ 'ਚ ਮਹਿਮਾਨ ਬਣ ਕੇ ਪਹੁੰਚੀ, ਤੇ ਉਸ ਦੀ ਕੌਫੀ 'ਚ ਕਿਸੇ ਨੇ ਚੀਨੀ ਪਾ ਦਿੱਤੀ ਸੀ। ਇਸ ਗੱਲ 'ਤੇ ਆਲੀਆ ਬੁਰੀ ਤਰ੍ਹਾਂ ਭੜਕ ਗਈ ਅਤੇ ਉਸ ਨੇ ਉਸ ਦੀ ਕੌਫੀ 'ਚ ਚੀਨੀ ਪਾਉਣ ਵਾਲੇ ਦੀ ਕਲਾਸ ਲਗਾਈ ਨਾਲ ਹੀ ਚੀਨੀ ਬਾਰੇ ਵੀ ਬੁਰਾ ਬੋਲਿਆ। ਤੇ ਉਹੀ ਆਲੀਆ ਭੱਟ ਪੈਸਾ ਕਮਾਉਣ ਲਈ ਉਨ੍ਹਾਂ ਐਡਾਂ ਜਾਂ ਇਸ਼ਤਿਹਾਰਾਂ ਵਿੱਚ ਕੰਮ ਕਰਦੀ ਹੈ, ਜਿਵੇਂ ਕਿ ਚਾਕਲੇਟ ਦੀ ਐਡ, ਸੌਫਟ ਡ੍ਰਿੰਕ ਜਾਂ ਕੋਲਡ ਡ੍ਰਿੰਕ ਦੀ ਐਡ। ਦੇਖੋ ਇਹ ਵੀਡੀਓ:

View this post on Instagram
 
A post shared by Sky Path (@sky_path006)

ਕਾਬਿਲੇਗ਼ੌਰ ਹੈ ਕਿ ਬਾਲੀਵੁੱਡ ਇੰਡਸਟਰੀ 'ਚ ਇਹ ਕੋਈ ਨਵੀਂ ਗੱਲ ਨਹੀਂ ਜਦੋਂ ਕਲਾਕਾਰਾਂ ਨੇ ਪੈਸੇ ਕਮਾਉਣ ਲਈ ਝੂਠ ਬੋਲਿਆ ਹੈ। ਕਈ ਫਿਲਮ ਸਟਾਰਜ਼ ਪਾਨ ਮਸਾਲਾ ਤੇ ਗੁਟਕੇ ਦੀ ਐਡ ਕਰਦੇ ਹਨ। ਕਈ ਕਲਾਕਾਰ ਸੱਟੇਬਾਜ਼ੀ ਨੂੰ ਪ੍ਰਮੋਟ ਕਰਦੇ ਹਨ।

ਇਹ ਵੀ ਪੜ੍ਹੋ: ਕਾਜੋਲ ਨੇ ਬਿਆਨ ਕੀਤਾ ਦਿਲ ਦਾ ਦਰਦ, ਕਿਵੇਂ ਬਾਲੀਵੁੱਡ 'ਚ ਕਾਲੀ ਤੇ ਮੋਟੀ ਹੋਣ ਦੇ ਮਿਲਦੇ ਸੀ ਤਾਅਨੇ, ਦੱਸਿਆ ਗੋਰੇ ਹੋਣ ਦਾ ਰਾਜ਼

ਟਾਪ ਹੈਡਲਾਈਨ

"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
Ashutosh Rana: ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget